ਪੜਚੋਲ ਕਰੋ

Salman Khan: 63 ਦੀ ਉਮਰ 'ਚ ਵੀ ਹੁਸਨ ਦੀ ਮੱਲਿਕਾ ਹੈ ਸਲਮਾਨ ਖਾਨ ਦੀ ਇਹ ਸਾਬਕਾ ਪ੍ਰੇਮਿਕਾ, ਅਦਾਕਾਰਾ ਦੀਆਂ ਤਸਵੀਰਾਂ ਵਾਇਰਲ

Sangeeta Bijlani Viral Video: ਸੰਗੀਤਾ ਬਿਜਲਾਨੀ ਦੇ ਹਾਲ ਹੀ 'ਚ ਹੋਏ ਇਵੈਂਟ ਦਾ ਇੱਕ ਵੀਡੀਓ ਇੰਟਰਨੈੱਟ 'ਤੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ। ਜਿਸ 'ਚ ਸੰਗੀਤਾ ਬੇਹੱਦ ਹੌਟ ਲੁੱਕ 'ਚ ਨਜ਼ਰ ਆ ਰਹੀ ਹੈ।

Sangeeta Bijlani Viral Video: 1980 ਵਿੱਚ ਮਿਸ ਇੰਡੀਆ ਦਾ ਖਿਤਾਬ ਜਿੱਤਣ ਵਾਲੀ ਸੰਗੀਤਾ ਬਿਜਲਾਨੀ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਗਲੈਮਰਸ ਅੰਦਾਜ਼ ਲਈ ਜਾਣੀ ਜਾਂਦੀ ਹੈ। ਉਸਨੇ 1987 ਵਿੱਚ ਆਦਿਤਿਆ ਪੰਚੋਲੀ ਦੇ ਨਾਲ ਫਿਲਮ 'ਕਾਤਿਲ ਨਾਲ ਬਾਲੀਵੁੱਡ ਵਿੱਚ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸ਼ਾਨਦਾਰ ਫਿਲਮਾਂ 'ਚ ਕੰਮ ਕੀਤਾ। 63 ਸਾਲ ਦੀ ਉਮਰ 'ਚ ਵੀ ਉਹ ਆਪਣੇ ਕਿਲਰ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਈ ਰੱਖਦੀ ਹੈ। ਹੁਣ ਹਾਲ ਹੀ ਵਿੱਚ ਸੰਗੀਤਾ ਬਿਜਲਾਨੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਅਭਿਨੇਤਰੀ ਲਿਵਾ ਮਿਸ ਦੀਵਾ 2023 ਈਵੈਂਟ ਦੇ ਹਿੱਸੇ ਵਜੋਂ ਇੱਕ ਗਾਊਨ ਪਾਈ ਨਜ਼ਰ ਆ ਰਹੀ ਹੈ। ਇਸ ਦੌਰਾਨ ਸੰਗੀਤਾ ਕਾਫੀ ਖੂਬਸੂਰਤ ਲੱਗ ਰਹੀ ਹੈ। ਜਿਸ ਨੂੰ ਦੇਖ ਕੇ ਪ੍ਰਸ਼ੰਸਕ ਇਸ ਵੀਡੀਓ 'ਤੇ ਕਮੈਂਟ ਕਰਨ ਤੋਂ ਖੁਦ ਨੂੰ ਰੋਕ ਨਹੀਂ ਪਾ ਰਹੇ ਹਨ। 

ਇਹ ਵੀ ਪੜ੍ਹੋ: Bollywood ਨੇ ਮੁੜ ਭੜਕਾਈਆਂ ਸਿੱਖਾਂ ਦੀਆਂ ਭਾਵਨਾਵਾਂ, 'ਯਾਰੀਆਂ 2' ਫ਼ਿਲਮ ਦੇ ਗੀਤ ਵਿੱਚ ਕੀਤੀ ਅਜਿਹੀ ਹਰਕਤ, ਵੀਡੀਓ ਡਿਲੀਟ ਕਰਨ ਦੀ ਉੱਠੀ ਮੰਗ

ਸੰਗੀਤਾ ਬਿਜਲਾਨੀ ਈਵੈਂਟ ਦਾ ਬਣੀ ਹਿੱਸਾ
ਹਾਲ ਹੀ ਵਿੱਚ, ਸੰਗੀਤਾ ਬਿਜਲਾਨੀ ਨੇ LIVA ਮਿਸ ਦੀਵਾ 2023 ਈਵੈਂਟ ਵਿੱਚ ਸ਼ਿਰਕਤ ਕੀਤੀ ਅਤੇ ਆਪਣੇ ਸ਼ਾਨਦਾਰ ਲੁੱਕ ਨਾਲ ਸਭ ਨੂੰ ਹੈਰਾਨ ਕਰ ਦਿੱਤਾ। ਉਸਨੇ ਇੱਕ ਡੀਪ ਨੈੱਕਲਾਈਨ ਡਰੈੱਸ ਪਹਿਨੀ ਸੀ, ਜਿਸ 'ਤੇ ਬਹੁਤ ਹੀ ਆਕਰਸ਼ਕ ਕੰਮ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਸ ਨੇ ਹਲਕੇ ਮੇਕਅੱਪ 'ਚ ਨਜ਼ਰ ਆਈ।। ਇਸ ਦੌਰਾਨ ਸੰਗੀਤਾ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਸਨ, ਜਿਸ 'ਚ ਉਹ ਕਾਫੀ ਆਕਰਸ਼ਕ ਲੱਗ ਰਹੀ ਸੀ।

View this post on Instagram
 
A post shared by Instant Bollywood (@instantbollywood)

ਯੂਜ਼ਰਸ ਨੇ ਸਲਮਾਨ ਖਾਨ ਨੂੰ ਕੀਤਾ ਯਾਦ
ਸੰਗੀਤਾ ਬਿਜਲਾਨੀ ਦੇ ਇਸ ਇਵੈਂਟ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ 'ਚ ਕੁਝ ਲੋਕ ਸੰਗੀਤਾ ਨੂੰ ਬੋਟੋਕਸ ਕਰਵਾਉਣ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ ਤਾਂ ਕੁਝ ਸਲਮਾਨ ਖਾਨ ਨੂੰ ਮਿਸ ਕਰ ਰਹੇ ਹਨ। ਇਸ ਵੀਡੀਓ 'ਤੇ ਕਮੈਂਟ ਕਰਦੇ ਹੋਏ ਇਕ ਪ੍ਰਸ਼ੰਸਕ ਨੇ ਲਿਖਿਆ, 'ਸਲਮਾਨ ਤਾਂ ਜ਼ਰੂਰ ਪਛਤਾਉਂਦਾ ਹੋਵੇਗਾ।'। ਜਦਕਿ ਦੂਜੇ ਨੇ ਲਿਖਿਆ, 'ਸਲਮਾਨ ਖਾਨ ਦੇ ਹੱਥੋਂ ਵੱਡਾ ਮੌਕਾ ਨਿਕਲ ਗਿਆ।' ਇਸ ਦੇ ਨਾਲ ਹੀ ਕਈ ਲੋਕ ਸੰਗੀਤਾ ਦੇ ਇਸ ਲੁੱਕ ਦੀ ਤਾਰੀਫ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਨੇ ਤੋੜੇ ਸਾਰੇ ਰਿਕਾਰਡ, ਮਹਿਜ਼ 15 ਮਿੰਟਾਂ 'ਚ ਵਿਕੀਆਂ ਫਿਲਮ ਦੀਆਂ ਸਾਰੀਆਂ ਟਿਕਟਾਂ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨExclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget