ਪੜਚੋਲ ਕਰੋ

Sania Mirza ਨੇ ਵਿਆਹ ਤੋਂ ਪਹਿਲਾਂ ਇਸ ਅਦਾਕਾਰ ਨੂੰ ਕੀਤਾ ਸੀ ਡੇਟ? ਤਲਾਕ ਦੀਆਂ ਖ਼ਬਰਾਂ ਵਿਚਕਾਰ ਇੰਟਰਵਿਊ ਹੋ ਰਿਹਾ ਵਾਇਰਲ

ਸਾਨੀਆ ਦਾ ਇਕ ਪੁਰਾਣਾ ਇੰਟਰਵਿਊ ਕਾਫੀ ਵਾਇਰਲ ਹੋ ਰਿਹਾ ਹੈ। ਇਸ ਇੰਟਰਵਿਊ 'ਚ ਸਾਨੀਆ ਮਿਰਜ਼ਾ ਬਾਲੀਵੁੱਡ ਦੇ ਹੈਂਡਸਮ ਹੰਕ ਸ਼ਾਹਿਦ ਕਪੂਰ ਨੂੰ ਡੇਟ ਕਰਨ ਦੇ ਸਵਾਲ 'ਤੇ ਗੱਲ ਕਰਦੀ ਨਜ਼ਰ ਆ ਰਹੀ ਹੈ।

Sania Mirza-Shahid Kapoor Dating: ਟੈਨਿਸ ਸਟਾਰ ਅਤੇ ਦੇਸ਼ ਦੀ ਸ਼ਾਨ ਸਾਨੀਆ ਮਿਰਜ਼ਾ ਦੀ ਵਿਆਹੁਤਾ ਜ਼ਿੰਦਗੀ 'ਚ ਖਲਬਲੀ ਮਚ ਗਈ ਹੈ। ਸਪੋਰਟਸ ਸੈਲੀਬ੍ਰਿਟੀ ਸਾਨੀਆ ਇਨ੍ਹੀਂ ਦਿਨੀਂ ਆਪਣੇ ਤਲਾਕ ਦੀਆਂ ਅਫਵਾਹਾਂ ਨੂੰ ਲੈ ਕੇ ਸੁਰਖੀਆਂ 'ਚ ਹੈ। ਖਬਰਾਂ ਹਨ ਕਿ ਸਾਨੀਆ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਨੂੰ ਤਲਾਕ ਦੇਣ ਜਾ ਰਹੀ ਹੈ। ਇਸ ਸਭ ਦੇ ਵਿਚਕਾਰ ਸਾਨੀਆ ਦੀ ਜ਼ਿੰਦਗੀ ਦੇ ਪੁਰਾਣੇ ਪੰਨੇ ਵੀ ਖੁੱਲ੍ਹ ਰਹੇ ਹਨ। ਸਾਨੀਆ ਦਾ ਪੁਰਾਣਾ ਪ੍ਰੇਮ ਸਬੰਧ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ।

ਇਸ ਖੂਬਸੂਰਤ ਅਦਾਕਾਰ ਨੂੰ ਡੇਟ ਕਰ ਚੁੱਕੀ ਹੈ ਸਾਨੀਆ

ਖ਼ਬਰਾਂ ਹਨ ਕਿ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ (Shoaib Malik) ਜਲਦ ਹੀ ਤਲਾਕ ਲੈਣ ਵਾਲੇ ਹਨ। ਦੋਵੇਂ ਹੁਣ ਸੋਸ਼ਲ ਮੀਡੀਆ 'ਤੇ ਇਕ-ਦੂਜੇ ਨਾਲ ਨਜ਼ਰ ਨਹੀਂ ਆਉਂਦੇ। ਇਸ ਦੇ ਨਾਲ ਹੀ ਹਾਲ ਹੀ 'ਚ ਸਾਨੀਆ ਨੇ ਦਿਲ ਟੁੱਟਣ ਬਾਰੇ ਇੰਸਟਾਗ੍ਰਾਮ 'ਤੇ ਇੱਕ ਭਾਵੁਕ ਪੋਸਟ ਵੀ ਲਿਖੀ। ਇਸ ਨਾਲ ਖੇਡ ਜੋੜੇ ਦੇ ਤਲਾਕ ਦੀਆਂ ਖ਼ਬਰਾਂ ਨੂੰ ਹੋਰ ਹਵਾ ਮਿਲੀ। ਫਿਲਹਾਲ ਸਾਨੀਆ ਦਾ ਇਕ ਪੁਰਾਣਾ ਇੰਟਰਵਿਊ ਕਾਫੀ ਵਾਇਰਲ ਹੋ ਰਿਹਾ ਹੈ। ਇਸ ਇੰਟਰਵਿਊ 'ਚ ਸਾਨੀਆ ਮਿਰਜ਼ਾ ਬਾਲੀਵੁੱਡ ਦੇ ਹੈਂਡਸਮ ਹੰਕ ਸ਼ਾਹਿਦ ਕਪੂਰ ਨੂੰ ਡੇਟ ਕਰਨ ਦੇ ਸਵਾਲ 'ਤੇ ਗੱਲ ਕਰਦੀ ਨਜ਼ਰ ਆ ਰਹੀ ਹੈ।

ਕਰਨ ਜੌਹਰ ਨੇ ਭੰਨਿਆ ਭਾਂਡਾ

'ਕੌਫੀ ਵਿਦ ਕਰਨ ਸ਼ੋਅ' ਦੇ ਇਕ ਐਪੀਸੋਡ 'ਚ ਕਰਨ ਜੌਹਰ (Karan Johar) ਨੇ ਸਾਨੀਆ ਮਿਰਜ਼ਾ ਨੂੰ ਸ਼ਾਹਿਦ ਕਪੂਰ ਨਾਲ ਉਸ ਦੇ ਰਿਸ਼ਤੇ ਬਾਰੇ ਖੁੱਲ੍ਹ ਕੇ ਸਵਾਲ ਪੁੱਛਿਆ। ਸਾਨੀਆ ਫਰਾਹ ਖ਼ਾਨ ਦੇ ਨਾਲ ਸ਼ੋਅ 'ਚ ਸ਼ਾਮਲ ਹੋਈ। ਕਰਨ ਜੌਹਰ ਨੇ ਸਾਨੀਆ ਨੂੰ ਪੁੱਛਿਆ, "ਕੀ ਉਸ ਨੂੰ ਕਦੇ ਕਿਸੇ ਬਾਲੀਵੁੱਡ ਅਦਾਕਾਰ ਨਾਲ ਡੇਟਿੰਗ ਲਈ ਸੰਪਰਕ ਕੀਤਾ ਗਿਆ ਹੈ?" ਤਾਂ ਸਾਨੀਆ ਇਸ ਤੋਂ ਇਨਕਾਰ ਕਰਦੀ ਨਜ਼ਰ ਆਈ। ਪਰ ਕਰਨ ਜੌਹਰ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੇ ਸ਼ਾਹਿਦ ਕਪੂਰ ਨਾਲ ਡੇਟਿੰਗ ਦੀਆਂ ਖਬਰਾਂ ਸਨ। ਕੀ ਉਹ ਸੱਚ ਸਨ?" ਇਸ 'ਤੇ ਸਾਨੀਆ ਨੇ ਦਿਲਚਸਪ ਜਵਾਬ ਦਿੰਦੇ ਹੋਏ ਕਿਹਾ, "ਮੈਨੂੰ ਯਾਦ ਨਹੀਂ ਹੈ ਕਿ ਇਹ ਬਹੁਤ ਸਮਾਂ ਪਹਿਲਾਂ ਸੀ। ਅਜਿਹਾ ਕਦੇ ਨਹੀਂ ਹੋਇਆ ਕਿਉਂਕਿ ਮੈਂ ਬਹੁਤ ਟ੍ਰੈਵਲ ਕਰਦੀ ਹਾਂ।"

ਕਰੀਨਾ ਨਾਲ ਬ੍ਰੇਕਅੱਪ ਤੋਂ ਬਾਅਦ ਸਾਨੀਆ ਦੇ ਕਰੀਬ ਆਏ ਸਨ ਸ਼ਾਹਿਦ

ਦੱਸ ਦੇਈਏ ਕਿ ਸਾਨੀਆ ਅਤੇ ਸ਼ਾਹਿਦ ਸਾਲ 2009 'ਚ ਨੇੜੇ ਆਏ ਸਨ। ਕਰੀਨਾ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਸ਼ਾਹਿਦ ਕਪੂਰ ਨੂੰ ਸਾਨੀਆ ਮਿਰਜ਼ਾ ਦੀਆਂ ਬਾਹਾਂ 'ਚ ਆਰਾਮ ਮਿਲਿਆ। ਦੋਨਾਂ ਦੀ ਮੁਲਾਕਾਤ ਇੱਕ ਕਾਮਨ ਫ੍ਰੈਂਡ ਦੀ ਪਾਰਟੀ 'ਚ ਹੋਈ ਸੀ ਅਤੇ ਜਲਦੀ ਹੀ ਦੋਹਾਂ 'ਚ ਪਿਆਰ ਪੈ ਗਿਆ। ਆਪਣੇ ਰਿਸ਼ਤੇ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਹੋਏ ਦੋਨਾਂ ਨੂੰ ਕਈ ਇਵੈਂਟਸ 'ਚ ਇਕੱਠੇ ਦੇਖਿਆ ਗਿਆ। ਹਾਲਾਂਕਿ ਦੋਹਾਂ 'ਚੋਂ ਕਿਸੇ ਨੇ ਵੀ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਨਹੀਂ ਕੀਤੀ।

ਆਖਰ ਕਿਉਂ ਹੋਇਆ ਬ੍ਰੇਕਅੱਪ?

ਫ਼ਿਲਮ 'ਕਮੀਨੇ' ਦੀ ਸ਼ੂਟਿੰਗ ਦੌਰਾਨ ਸਾਨੀਆ ਅਤੇ ਸ਼ਾਹਿਦ ਨੂੰ ਇਕ ਹੋਟਲ 'ਚ ਇਕੱਠੇ ਦੇਖਿਆ ਗਿਆ ਸੀ, ਜਿੱਥੇ ਉਨ੍ਹਾਂ ਨੇ ਕੁਝ ਸਮਾਂ ਇਕੱਠੇ ਬਿਤਾਇਆ ਸੀ। ਪਰ ਖੇਡ ਅਤੇ ਬਾਲੀਵੁੱਡ ਦੇ ਸੁਮੇਲ ਨਾਲ ਬਣਿਆ ਇਹ ਰਿਸ਼ਤਾ ਜ਼ਿਆਦਾ ਦੇਰ ਨਹੀਂ ਚੱਲ ਸਕਿਆ ਅਤੇ ਦੋਹਾਂ ਨੇ ਆਪਣੇ ਰਿਸ਼ਤੇ ਨੂੰ ਖ਼ਤਮ ਕਰਨ ਦਾ ਫ਼ੈਸਲਾ ਕਰ ਲਿਆ। ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਸਾਨੀਆ ਸ਼ਾਹਿਦ ਦੇ ਸੁਭਾਅ ਤੋਂ ਤੰਗ ਆ ਚੁੱਕੀ ਹੈ ਅਤੇ ਕੁਝ ਨਿੱਜੀ ਜਗ੍ਹਾ ਚਾਹੁੰਦੀ ਹੈ। ਸ਼ਾਹਿਦ ਸਾਨੀਆ ਨੂੰ ਆਪਣੀ 'ਟਰਾਫੀ' ਮੰਨਦੇ ਸਨ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget