ਪੜਚੋਲ ਕਰੋ

Sanjay Dutt: ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਹੋਣ ਜਾ ਰਹੀ ਐਂਟਰੀ, ਗਿੱਪੀ ਗਰੇਵਾਲ ਨਾਲ ਇਸ ਫਿਲਮ 'ਚ ਐਕਟਿੰਗ ਕਰਦੇ ਆਉਣਗੇ ਨਜ਼ਰ

Sanjay Dutt Gippy Grewal: ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਐਂਟਰੀ ਹੋਣ ਜਾ ਰਹੀ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ। ਸੰਜੂ ਬਾਬਾ ਗਿੱਪੀ ਦੇ ਨਾਲ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Sanjay Dutt Debut In Punjabi Movies: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਹਾਲ ਹੀ 'ਚ ਇਤਿਹਾਸ ਰਚਿਆ ਹੈ। ਫਿਲਮ ਨੇ ਬਾਕਸ ਆਫਿਸ 'ਤੇ 100 ਕਰੋੜ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਗਿੱਪੀ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।  

ਇਹ ਵੀ ਪੜ੍ਹੋ: ਫਿਲਮਾਂ ਦੇ ਸ਼ੌਕੀਨਾਂ ਲਈ ਖਾਸ ਖਬਰ, ਅਗਸਤ ਮਹੀਨੇ 'ਚ ਇਹ ਫਿਲਮਾਂ ਕਰਨਗੀਆਂ ਮਨੋਰੰਜਨ, ਦੇਖੋ ਲਿਸਟ

ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਐਂਟਰੀ ਹੋਣ ਜਾ ਰਹੀ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ। ਸੰਜੂ ਬਾਬਾ ਗਿੱਪੀ ਦੇ ਨਾਲ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਸੰਜੇ ਦੱਤ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਸੰਜੇ ਦੱਤ ਨੇ ਗਿੱਪੀ ਗਰੇਵਾਲ ਨਾਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਮਾਣ ਨਾਲ ਐਲਾਨ ਕਰਦਾ ਹਾਂ ਕਿ ਮੈਂ ਆਪਣੀ ਪਹਿਲੀ ਪੰਜਾਬੀ ਫਿਲਮ 'ਸ਼ੇਰਾਂ ਦੀ ਕੌਮ ਪੰਜਾਬੀ' 'ਚ ਗਿੱਪੀ ਗਰੇਵਾਲ ਨਾਲ ਕੰਮ ਕਰਨ ਜਾ ਰਿਹਾ ਹਾਂ।' ਦੇਖੋ ਇਹ ਪੋਸਟ:

View this post on Instagram
 
A post shared by Sanjay Dutt (@duttsanjay)

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀਆਂ ਕਈ ਫਿਲਮਾਂ ਪਾਈਪਲਾਈਨ ਵਿੱਚ ਹਨ। ਇਨ੍ਹਾਂ ਵਿੱਚੋਂ ਇੱਕ 'ਸ਼ੇਰਾਂ ਦੀ ਕੌਮ ਪੰਜਾਬੀ' ਫਿਲਮ ਵੀ ਹੈ। ਇਹ ਇੱਕ ਇਤਿਹਾਸਕ ਫਿਲਮ ਹੈ, ਜਿਸ ਦਾ ਦਰਸ਼ਕਾਂ 'ਚ ਕਾਫੀ ਕਰੇਜ਼ ਹੈ। ਦੱਸ ਦਈਏ ਕਿ ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਸੰਜੇ ਦੱਤ ਸਾਊਥ ਦੀ ਫਿਲਮ 'ਲੀਓ' 'ਚ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ 'ਚ ਉਹ ਵਿਲਨ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਬਿੱਗ ਬੌਸ ਫੇਮ ਰਾਹੁਲ ਮਹਾਜਨ ਦਾ ਤੀਜਾ ਵਿਆਹ ਵੀ ਟੁੱਟਿਆ, ਮੈਰਿਜ ਤੋਂ 4 ਸਾਲ ਬਾਅਦ ਵਿਦੇਸ਼ੀ ਪਤਨੀ ਨੂੰ ਦੇ ਰਿਹਾ ਤਲਾਕ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget