ਪੜਚੋਲ ਕਰੋ

ਸਲਮਾਨ ਮਗਰੋਂ ਸੰਜੇ ਦੱਤ ਨੇ ਖਰੀਦੀ ਲਗਜ਼ਰੀ ਕਾਰ, ਕੀਮਤ ਜਾਣ ਹੋ ਜਾਓਗੇ ਹੈਰਾਨ

ਮੁੰਬਈ: ਇਨ੍ਹੀਂ ਦਿਨੀਂ ਇੰਡਸਟਰੀ ‘ਚ ਲਗਜ਼ਰੀ ਕਾਰਾਂ ਖਰੀਦਣ ਦਾ ਫੈਸ਼ਨ ਚੱਲ ਰਿਹਾ ਹੈ। ਸਲਮਾਨ ਖ਼ਾਨ ਨੇ ਜਿੱਥੇ ਆਪਣੀ ਮਾਂ ਨੂੰ ਰੇਂਜ ਰੋਵਰ ਗਿਫਟ ਕੀਤੀ, ਉੱਥੇ ਹੀ ਕੈਟਰੀਨਾ ਨੇ ਖੁਦ ਲਈ ਲਗਜ਼ਰੀ ਕਾਰ ਖਰੀਦੀ। ਹੁਣ ਖ਼ਬਰ ਹੈ ਕਿ ਬਾਲੀਵੁੱਡ ਦੇ ਸੰਜੂ ਬਾਬਾ ਨੇ ਵੀ ਰੇਂਜ ਰੋਵਰ ਵੋਗ ਖਰੀਦੀ ਹੈ। ਇਸ ਦੀ ਕੀਮਤ 2.33 ਕਰੋੜ ਰੁਪਏ ਹੈ। ਸਲਮਾਨ ਮਗਰੋਂ ਸੰਜੇ ਦੱਤ ਨੇ ਖਰੀਦੀ ਲਗਜ਼ਰੀ ਕਾਰ, ਕੀਮਤ ਜਾਣ ਹੋ ਜਾਓਗੇ ਹੈਰਾਨ ਸੰਜੇ ਦੀ ਨਵੀਂ ਐਸਯੂਵੀ ਦੇ ਐਕਸਟੀਰੀਅਰ ਤੇ ਇਨਟੀਰੀਅਰ ‘ਚ ਬਦਲਾਅ ਕੀਤੇ ਗਏ ਹਨ। ਸੰਜੇ ਨੇ ਐਸਯੂਵੀ ਲਈ ਆਪਣੀ ਪਸੰਦੀਦਾ ਸਿਗਨੇਚਰ ਨੰਬਰ ਪਲੇਟ ਲਈ ਹੈ। ਇਸ ਐਸਯੂਵੀ ‘ਚ 4.4 ਲੀਟਰ ਦੀ ਤਾਕਤ ਦਾ SDV8, 8 ਸਿਲੰਡਰ ਵਾਲਾ ਇੰਜਨ ਦਾ ਇਸਤੇਮਾਲ ਕੀਤਾ ਹੈ। ਸੰਜੇ ਦੀ ਕਾਰਾਂ ਦੀ ਕਲੈਕਸ਼ਨ ਦੀ ਗੱਲ ਕਰੀਏ ਤਾਂ ਉਨ੍ਹਾਂ ਕੋਲ ਦੁਨੀਆ ਦੇ ਸਭ ਵੱਡੇ ਬ੍ਰੈਂਡਸ ਦੀ ਗੱਡੀਆਂ ਹਨ ਜਿਨ੍ਹਾਂ ‘ਚ ਫਰਾਰੀ 599 ਜੀਟੀਬੀ, ਰੋਲਸ ਰਾਈਲਸ, ਔਡੀ, ਮਰਸਡੀਜ਼, ਲੇਕਸਸ ਐਲਐਕਸ 470, ਪੋਰਸ਼ ਐਸਯੂਵੀ ਤੇ ਟੋਇਟਾ ਲੈਂਡ ਕਰੂਜ਼ ਜਿਹੀਆਂ 10 ਲਗਜ਼ਰੀ ਕਾਰਾਂ ਹਨ। ਜਿਨ੍ਹਾਂ ਦੀ ਕੀਮਤ 13 ਕਰੋੜ ਰੁਪਏ ਹੈ। ਸਲਮਾਨ ਮਗਰੋਂ ਸੰਜੇ ਦੱਤ ਨੇ ਖਰੀਦੀ ਲਗਜ਼ਰੀ ਕਾਰ, ਕੀਮਤ ਜਾਣ ਹੋ ਜਾਓਗੇ ਹੈਰਾਨ ਇਸ ਤੋਂ ਪਹਿਲਾਂ ਅਕਤੂਬਰ 2010 ‘ਚ ਉਹ ਆਪਣੀ ਪਤਨੀ ਮਾਨਯਤਾ ਨੂੰ 3.5 ਕਰੋੜ ਰੁਪਏ ਦੀ ਰੋਲਸ ਰਾਇਲਸ ਘੋਸਟ ਗਿਫਟ ਕਰ ਚੁੱਕੇ ਹਨ। ਜੇਕਰ ਵਰਕ ਫਰੰਟ ਦੀ ਗੱਲ ਕਰੀਏ ਤਾਂ ਸੰਜੇ 17 ਅਪਰੈਲ ਨੂੰ ਰਿਲੀਜ਼ ਹੋਣ ਵਾਲੀ ਕਰਨ ਜੌਹਰ ਦੀ ਫ਼ਿਲਮ ‘ਕਲੰਕ’ ‘ਚ ਨਜ਼ਰ ਆਉਣਗੇ।

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

Embed widget