ਪੜਚੋਲ ਕਰੋ

ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ, ਇਲਾਜ ਲਈ ਜਲਦ ਜਾ ਸਕਦੇ ਅਮਰੀਕਾ

ਸੰਜੇ ਦੱਤ ਦੇ ਫੇਫੜਿਆਂ 'ਚ ਪਾਣੀ ਭਰ ਗਿਆ ਸੀ। ਉਹ ਕੱਢਿਆ ਗਿਆ ਤੇ ਫਿਰ ਟੈਸਟ ਕਰਕੇ ਸਟੇਜ ਚਾਰ ਦਾ ਕੈਂਸਰ ਡਿਟੈਕਟ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਜਲਦ ਅਮਰੀਕਾ ਰਵਾਨਾ ਹੋ ਸਕਦੇ ਹਨ।

ਮੰਬਈ: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਲੰਗ ਕੈਂਸਰ ਯਾਨੀ ਫੇਫੜਿਆਂ ਦਾ ਹੋਇਆ ਹੈ। ਲੀਲਾਵਤੀ ਹਸਪਤਾਲ ਤੋਂ ਇਲਾਜ ਕਰਾ ਕੇ ਸੰਜੇ ਦੱਤ ਹਾਲ ਹੀ 'ਚ ਡਿਸਚਾਰਜ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕੈਂਸਰ ਹੋਣ ਦੀ ਗੱਲ ਸਾਹਮਣੇ ਆਈ ਸੀ। ਫ਼ਿਲਮ ਕ੍ਰਿਟਿਕ ਕੋਮਲ ਨਾਹਟਾ ਨੇ ਸੋਸ਼ਲ ਮੀਡੀਆ 'ਤੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ। ਕੋਮਲ ਨਾਹਟਾ ਨੇ ਏਬੀਪੀ ਨੂੰ ਨਿਊਜ਼ ਨੂੰ ਦੱਸਿਆ ਕਿ ਸੰਜੇ ਦੱਤ ਦੇ ਫੇਫੜਿਆਂ 'ਚ ਪਾਣੀ ਭਰ ਗਿਆ ਸੀ। ਉਹ ਕੱਢਿਆ ਗਿਆ ਤੇ ਫਿਰ ਟੈਸਟ ਕਰਕੇ ਸਟੇਜ ਚਾਰ ਦਾ ਕੈਂਸਰ ਡਿਟੈਕਟ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਜਲਦ ਅਮਰੀਕਾ ਰਵਾਨਾ ਹੋ ਸਕਦੇ ਹਨ। ਇਸ ਤੋਂ ਪਹਿਲਾਂ ਸੰਜੇ ਦੱਤ ਨੇ ਆਪਣਾ ਬਿਆਨ ਪੋਸਟ ਕਰਦੇ ਹੋਏ ਲਿਖਿਆ, "ਹੈਲੋ ਦੋਸਤੋ, ਮੈਂ ਡਾਕਟਰੀ ਇਲਾਜ ਕਰਕੇ ਆਪਣੇ ਕੰਮ ਤੋਂ ਕੁਝ ਸਮਾਂ ਬ੍ਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਅਤੇ ਮੇਰੇ ਦੋਸਤ ਮੇਰੇ ਨਾਲ ਹਨ। ਮੈਂ ਆਪਣੇ ਸ਼ੁੱਭਚਿੰਤਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰੇਸ਼ਾਨ ਹੋਣ 'ਤੇ ਕਿਸੇ ਵੀ ਬੇਲੋੜੀ ਚੀਜ਼ ਦਾ ਅੰਦਾਜ਼ਾ ਨਾ ਲਗਾਉਣ। ਮੈਂ ਤੁਹਾਡੇ ਪਿਆਰ ਅਤੇ ਅਰਦਾਸਾਂ ਨਾਲ ਜਲਦੀ ਵਾਪਸ ਆ ਜਾਵਾਂਗਾ।"
View this post on Instagram
 

🙏🏻

A post shared by Sanjay Dutt (@duttsanjay) on

ਕੋਰੋਨਾ ਦੀ ਵਧੀ ਰਫ਼ਤਾਰ, ਇਕ ਦਿਨ 'ਚ ਆਏ ਢਾਈ ਲੱਖ ਮਾਮਲੇ, ਮੌਤਾਂ ਦੀ ਗਿਣਤੀ ਹੋਈ ਪੌਣੇ ਅੱਠ ਲੱਖ ਅਮਰੀਕਾ ਨੂੰ ਰੂਸ ਦੀ ਕੋਰੋਨਾ ਵੈਕਸੀਨ 'ਤੇ ਨਹੀਂ ਯਕੀਨ, ਪੁਤਿਨ ਵੱਲੋਂ ਬੇਹੱਦ ਪ੍ਰਭਾਵਸ਼ਾਲੀ ਹੋਣ ਦਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
Embed widget