ਪੜਚੋਲ ਕਰੋ

Sanjay Dutt: ਜਦੋਂ ਹੈਰੋਈਨ ਸੁੰਘ ਕੇ 2 ਦਿਨਾਂ ਤੱਕ ਸੁੱਤੇ ਰਹੇ ਸੀ ਸੰਜੇ ਦੱਤ, ਪਰਿਵਾਰ ਨੇ ਸਮਝ ਲਿਆ ਸੀ 'ਮ੍ਰਿਤ', ਅੱਖ ਖੁੱਲ੍ਹੀ ਤਾਂ...

Sanjay Dutt Drug Addiction: ਸੰਜੇ ਦੱਤ ਦੀ ਬੇਟੀ ਤ੍ਰਿਸ਼ਾਲਾ ਦੱਤ ਨੇ ਆਪਣੇ ਪਿਤਾ ਦੀ ਇੱਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਸੰਜੇ ਦੱਸਦੇ ਹਨ ਕਿ ਇੱਕ ਵਾਰ ਉਹ ਹੈਰੋਇਨ ਪੀ ਕੇ ਕਈ ਦਿਨਾਂ ਤੱਕ ਸੌਂਦੇ ਰਹੇ।

Sanjay Dutt Drug Addiction: ਸੰਜੇ ਦੱਤ ਨਸ਼ੇ ਦੀ ਲਤ ਦਾ ਸ਼ਿਕਾਰ ਰਹੇ ਹਨ ਅਤੇ ਇਸ ਲਤ ਨੇ ਉਨ੍ਹਾਂ ਦੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਕਿਸ ਹੱਦ ਤੱਕ ਪ੍ਰਭਾਵਿਤ ਕੀਤਾ ਸੀ, ਇਹ ਪੂਰੀ ਦੁਨੀਆ ਜਾਣਦੀ ਹੈ।। ਦੁਨੀਆ ਨੂੰ ਉਨ੍ਹਾਂ ਦੀ ਪਰਸਨਲ ਲਾਈਫ ਦੇ ਸੰਘਰਸ਼ਾਂ ਬਾਰੇ ਵੀ ਪਤਾ ਹੈ। ਉਨ੍ਹਾਂ ਨੇ ਆਪਣੀ ਮਾਂ ਨਰਗਿਸ ਨੂੰ ਗੁਆ ਦਿੱਤਾ, ਉਨ੍ਹਾਂ ਦੀ ਪਹਿਲੀ ਪਤਨੀ ਦੀ ਮੌਤ ਅਤੇ ਉਨ੍ਹਾਂ ਦੀ ਦੂਜੀ ਪਤਨੀ ਤੋਂ ਤਲਾਕ ਨੇ ਉਨ੍ਹਾਂ ਨੂੰ ਤੋੜ ਦਿੱਤਾ। ਇਸ ਦੇ ਨਾਲ ਹੀ ਅਦਾਕਾਰ ਨੇ ਆਪਣੀ ਜ਼ਿੰਦਗੀ ਦੇ ਕੁਝ ਸਾਲ ਜੇਲ੍ਹ ਵਿੱਚ ਵੀ ਬਿਤਾਏ। 

ਇਹ ਵੀ ਪੜ੍ਹੋ: ਇਨ੍ਹਾਂ ਬਾਲੀਵੁੱਡ ਕਲਾਕਾਰਾਂ ਦਾ ਭੂਤਾਂ ਨਾਲ ਹੋ ਚੁੱਕਿਆ ਸਾਹਮਣਾ, ਗੋਵਿੰਦਾ ਦੇ ਛਾਤੀ 'ਤੇ ਬੈਠੀ ਸੀ ਚੁੜੈਲ, ਬਿਪਾਸ਼ਾ ਨੇ ਵੀ ਦੇਖਿਆ ਭੂਤ

ਸੰਜੇ ਹਮੇਸ਼ਾ ਹੀ ਨਸ਼ੇ ਦੇ ਖਿਲਾਫ ਆਪਣੀ ਲੜਾਈ ਨੂੰ ਲੈ ਕੇ ਕਾਫੀ ਬੋਲਦੇ ਰਹੇ ਹਨ। ਉਹ ਅਕਸਰ ਇਸ 'ਤੇ ਖੁੱਲ੍ਹ ਕੇ ਗੱਲ ਕਰਦੇ ਹਨ। ਹੁਣ ਉਨ੍ਹਾਂ ਦੀ ਬੇਟੀ ਤ੍ਰਿਸ਼ਾਲਾ ਦੱਤ ਨੇ ਆਪਣੇ ਪਿਤਾ ਦੀ ਇੱਕ ਪੁਰਾਣੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਸੰਜੇ ਦੱਤ ਨੇ ਉਨ੍ਹਾਂ ਨਾਲ ਇੱਕ ਪੁਰਾਣੀ ਕਹਾਣੀ ਸਾਂਝੀ ਕੀਤੀ ਹੈ। ਉਹ ਦੱਸਦੇ ਹਨ ਕਿ ਇੱਕ ਵਾਰ ਉਨ੍ਹਾਂਨੇ ਹੈਰੋਇਨ ਪੀਤੀ ਅਤੇ ਦੋ ਦਿਨ ਲਗਾਤਾਰ ਸੌਂਦੇ ਰਹੇ।

ਦੋ ਦਿਨਾਂ ਬਾਅਦ ਨੀਂਦ ਤੋਂ ਜਾਗਿਆ ਅਦਾਕਾਰ
ਇਹ ਵੀਡੀਓ 2006 ਦਾ ਹੈ ਜਦੋਂ ਸੰਜੇ ਦੱਤ ਅਦਾਕਾਰਾ ਸਿਮੀ ਗਰੇਵਾਲ ਦੇ ਸ਼ੋਅ 'ਰੌਂਡੇਵੂ ਵਿਦ ਸਿੰਮੀ ਗਰੇਵਾਲ' ਵਿੱਚ ਪਹੁੰਚੇ ਸੀ। ਇਸ ਦੌਰਾਨ ਸੰਜੇ ਨੇ ਆਪਣੇ ਨਸ਼ੇ ਅਤੇ ਪਰਿਵਾਰਕ ਮੁੱਦਿਆਂ 'ਤੇ ਖੁੱਲ੍ਹ ਕੇ ਗੱਲ ਕੀਤੀ ਸੀ। ਵੀਡੀਓ 'ਚ ਸੰਜੇ ਦੱਤ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠੇ ਤਾਂ ਉਨ੍ਹਾਂ ਨੂੰ ਬਹੁਤ ਭੁੱਖ ਲੱਗ ਰਹੀ ਸੀ। ਉਨ੍ਹਾਂ ਨੇ ਆਪਣੇ ਨੌਕਰ ਨੂੰ ਉਨ੍ਹਾਂ ਦੇ ਲਈ ਕੁਝ ਬਣਾਉਣ ਲਈ ਕਿਹਾ। ਉਸ ਸਮੇਂ ਉਹ ਰੋਣ ਲੱਗ ਪਿਆ। ਜਦੋਂ ਸੰਜੇ ਨੇ ਉਸ ਤੋਂ ਰੋਣ ਦਾ ਕਾਰਨ ਪੁੱਛਿਆ ਤਾਂ ਨੌਕਰ ਨੇ ਦੱਸਿਆ ਕਿ ਸੰਜੇ ਦੋ ਦਿਨਾਂ ਬਾਅਦ ਨੀਂਦ ਤੋਂ ਜਾਗਿਆ ਹੈ।

ਸੰਜੇ ਨੂੰ ਲੱਗਿਆ ਕਿ ਉਹ ਮਰ ਜਾਣਗੇ
ਸੰਜੇ ਦਾ ਕਹਿਣਾ ਹੈ ਕਿ ਉਹ ਹੈਰੋਇਨ ਪੀ ਕੇ ਸੌਂ ਗਏ ਸੀ। ਜਦੋਂ ਉਹ ਉੱਠਿਆ ਤਾਂ ਉਨ੍ਹਾਂ ਨੇ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਿਆ ਜੋ ਭਿੱਜਿਆ ਹੋਇਆ ਸੀ। ਉਨ੍ਹਾਂ ਨੇ ਕਿਹਾ, 'ਮੈਨੂੰ ਪਤਾ ਸੀ ਕਿ ਜੇਕਰ ਮੈਂ ਆਪਣੇ ਆਪ ਨੂੰ ਨਾ ਰੋਕਿਆ ਤਾਂ ਮੈਂ ਮਰ ਜਾਵਾਂਗਾ। ਮੈਂ ਆਪਣੇ ਪਿਤਾ ਕੋਲ ਗਿਆ ਅਤੇ ਉਨ੍ਹਾਂ ਨੂੰ ਮੈਨੂੰ ਬਚਾਉਣ ਲਈ ਕਿਹਾ। ਉਨ੍ਹਾਂ ਨੇ ਮੈਨੂੰ ਇੱਕ ਨਾਮਵਰ ਹਸਪਤਾਲ ਭੇਜਿਆ ਅਤੇ ਉਸ ਤੋਂ ਤੁਰੰਤ ਬਾਅਦ ਮੈਨੂੰ ਅਮਰੀਕਾ ਦੇ ਇੱਕ ਮੁੜ ਵਸੇਬਾ ਕੇਂਦਰ (ਰੀਹੈਬ ਸੈਂਟਰ) ਵਿੱਚ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੀ ਇਸ ਆਦਤ ਤੋਂ ਪਰਿਵਾਰ ਸੀ ਬੇਹੱਦ ਪਰੇਸ਼ਾਨ, ਬਚਪਨ 'ਚ ਇਸ ਆਦਤ ਕਰਕੇ ਪੈਂਦੀ ਸੀ ਖੂਬ ਕੁੱਟ

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Embed widget