ਪੜਚੋਲ ਕਰੋ

ਜਦੋਂ ਡਰੱਗਸ ਦੇ ਨਸ਼ੇ `ਚ ਡੁੱਬੇ ਸੰਜੇ ਦੱਤ ਦਾ ਹਾਲ ਦੇਖ ਡਰ ਗਏ ਸੀ ਪਿਤਾ ਸੁਨੀਲ ਦੱਤ, ਨਸ਼ਾ ਛੁਡਾਉਣ ਲਈ ਚੁੱਕਿਆ ਸੀ ਇਹ ਕਦਮ

Sanjay Dutt Life Facts: ਸੰਜੇ ਖੁਦ ਨਸ਼ੇ ਦੀ ਲਤ ਤੋਂ ਪਰੇਸ਼ਾਨ ਸਨ ਅਤੇ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਸਨ। ਉਸ ਨੇ ਆਪਣੇ ਪਿਤਾ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਲਈ ਮਦਦ ਕਰਨ ਦੀ ਅਪੀਲ ਕੀਤੀ।

Sanjay Dutt Controversy: ਬਾਲੀਵੁੱਡ ਅਭਿਨੇਤਾ ਸੰਜੇ ਦੱਤ ਦੀ ਜ਼ਿੰਦਗੀ ਉਤਰਾਅ-ਚੜ੍ਹਾਅ ਨਾਲ ਭਰੀ ਰਹੀ ਹੈ। ਪਰਸਨਲ ਲਾਈਫ ਹੋਵੇ ਜਾਂ ਪ੍ਰੋਫੈਸ਼ਨਲ ਲਾਈਫ, ਉਨ੍ਹਾਂ ਨੇ ਹਮੇਸ਼ਾ ਸਭ ਤੋਂ ਮਾੜੇ ਦੌਰ ਦੇਖੇ ਹਨ ਅਤੇ ਇਸ ਤੋਂ ਸਫ਼ਲਤਾ ਪੂਰਵਕ ਬਾਹਰ ਨਿਕਲੇ ਹਨ। ਸੰਜੇ ਦੱਤ ਦੀ ਜ਼ਿੰਦਗੀ 'ਚ ਇਕ ਅਜਿਹਾ ਦੌਰ ਆਇਆ ਜਦੋਂ ਉਹ ਨਸ਼ੇ ਦੇ ਆਦੀ ਹੋ ਗਏ ਸੀ। ਉਹ ਨਸ਼ੇ ਦਾ ਇੰਨਾ ਆਦੀ ਹੋ ਚੁੱਕੇ ਸੀ ਕਿ ਉਹ ਹਰ ਵੇਲੇ ਨਸ਼ੇ ਵਿੱਚ ਰਹਿੰਦੇ ਸੀ। ਦਿਨ-ਰਾਤ ਉਹ ਨਸ਼ੇ ਕਰਦਾ ਰਹਿੰਦੇ ਸੀ ਅਤੇ ਉਨ੍ਹਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ। ਸੰਜੇ ਇਕ ਮਿੰਟ ਵੀ ਨਸ਼ੇ ਤੋਂ ਬਿਨਾਂ ਨਹੀਂ ਰਹਿ ਸਕਦੇ ਸੀ ਅਤੇ ਇਕ ਇੰਟਰਵਿਊ 'ਚ ਉਨ੍ਹਾਂ ਨੇ ਖੁਦ ਕਿਹਾ ਸੀ ਕਿ ਜਦੋਂ ਉਹ ਆਪਣੀਆਂ ਭੈਣਾਂ ਨਾਲ ਕਸ਼ਮੀਰ ਦੀ ਯਾਤਰਾ 'ਤੇ ਗਏ ਸੀ ਤਾਂ ਉਨ੍ਹਾਂ ਨੇ ਆਪਣੀਆਂ ਜੁੱਤੀਆਂ 'ਚ ਡਰੱਗਜ਼ ਲੁਕੋਏ ਸਨ ਕਿਉਂਕਿ ਉਦੋਂ ਫਲਾਈਟ 'ਚ ਜ਼ਿਆਦਾ ਚੈਕਿੰਗ ਨਹੀਂ ਹੁੰਦੀ ਸੀ।

ਪਿਤਾ ਸੁਨੀਲ ਦੱਤ ਸੰਜੇ ਦੇ ਇਸ ਨਸ਼ੇ ਦੀ ਲਤ ਤੋਂ ਜਾਣੂ ਸਨ। ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਖੁਦ ਨਸ਼ੇ ਦੀ ਲਤ ਤੋਂ ਪ੍ਰੇਸ਼ਾਨ ਸੀ ਅਤੇ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਸੀ। ਉਨ੍ਹਾਂ ਨੇ ਆਪਣੇ ਪਿਤਾ ਨੂੰ ਬੇਨਤੀ ਕੀਤੀ ਸੀ ਕਿ ਉਹ ਨਸ਼ਾ ਛੁਡਾਉਣ `ਚ ਸੰਜੇ ਦੀ ਮਦਦ ਕਰਨ ਨਹੀਂ ਤਾਂ ਉਨ੍ਹਾਂ ਦੀ ਜਾਨ ਚਲੀ ਜਾਵੇਗੀ। ਸੰਜੇ ਦੀ ਇਸ ਲਤ ਨੇ ਸੁਨੀਲ ਦੱਤ ਨੂੰ ਵੀ ਪਰੇਸ਼ਾਨ ਕਰ ਦਿੱਤਾ। ਉਨ੍ਹਾਂ ਨੂੰ ਵੀ ਆਪਣੇ ਪੁੱਤਰ ਨੂੰ ਗੁਆਉਣ ਦੀ ਚਿੰਤਾ ਸਤਾਉਣ ਲੱਗ ਪਈ ਸੀ।

ਅਜਿਹੇ 'ਚ ਉਨ੍ਹਾਂ ਨੇ ਆਪਣੇ ਬੇਟੇ ਨੂੰ ਇਸ ਮੁਸੀਬਤ 'ਚੋਂ ਕੱਢਣ ਦਾ ਫੈਸਲਾ ਕੀਤਾ ਅਤੇ ਇਕ ਰੀਹੈਬ ਸੈਂਟਰ ਲੱਭ ਲਿਆ। ਉਨ੍ਹਾਂ ਨੇ ਸੰਜੇ ਨੂੰ ਅਮਰੀਕਾ ਦੇ ਇੱਕ ਰੀਹੈਬ ਸੈਂਟਰ ਵਿੱਚ ਭੇਜਿਆ ਜਿੱਥੇ ਸੰਜੇ ਦੋ ਸਾਲ ਤੱਕ ਰਹੇ। ਸੰਜੇ ਨੂੰ ਇੱਥੇ ਜਾਣ ਦਾ ਫਾਇਦਾ ਹੋਇਆ ਅਤੇ ਉਹ ਕਾਫੀ ਹੱਦ ਤੱਕ ਨਸ਼ੇ ਤੋਂ ਛੁਟਕਾਰਾ ਪਾਉਣ `ਚ ਕਾਮਯਾਬ ਰਹੇ।

ਇਸ ਤੋਂ ਬਾਅਦ ਉਹ ਫਿਲਮਾਂ 'ਚ ਪਰਤੇ ਅਤੇ ਲਗਾਤਾਰ ਕਈ ਹਿੱਟ ਫ਼ਿਲਮਾਂ ਦਿੱਤੀਆਂ। ਹਾਲਾਂਕਿ ਨਸ਼ੇ ਤੋਂ ਛੁਟਕਾਰਾ ਪਾ ਕੇ ਵੀ ਸੰਜੇ ਦੀਆਂ ਮੁਸ਼ਕਲਾਂ ਘੱਟ ਨਹੀਂ ਹੋਈਆਂ। ਉਨ੍ਹਾਂ ਨੇ ਆਪਣੀ ਮਾਂ ਨੂੰ ਕੈਂਸਰ ਨਾਲ ਗੁਆ ਦਿੱਤਾ। ਫਿਰ ਉਨ੍ਹਾਂ ਦੀ ਪਹਿਲੀ ਪਤਨੀ ਰਿਚਾ ਦੀ ਵੀ ਕੈਂਸਰ ਨਾਲ ਮੌਤ ਹੋ ਗਈ। ਇਸ ਤੋਂ ਬਾਅਦ ਮੁੰਬਈ ਧਮਾਕਿਆਂ 'ਚ ਵੀ ਸੰਜੇ ਦਾ ਨਾਂ ਸਾਹਮਣੇ ਆਇਆ ਅਤੇ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਖਾਣੀ ਪਈ।

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget