ਪੜਚੋਲ ਕਰੋ

ਸੰਜੇ ਦੱਤ ਨੇ ਦਿੱਤੀ ਕੈਂਸਰ ਮਾਤ, ਹੁਣ ਪੂਰੀ ਤਰ੍ਹਾਂ ਠੀਕ 

ਅਗਸਤ ਮਹੀਨੇ 'ਚ ਖ਼ਬਰ ਸਾਹਮਣੇ ਆਈ ਸੀ ਕਿ ਬਾਲੀਵੁੱਡ ਦੇ ਖਲਨਾਇਕ ਸੰਜੇ ਦੱਤ ਲੰਗਸ ਦੇ ਕੈਂਸਰ ਦਾ ਸ਼ਿਕਾਰ ਹੋ ਗਏ ਹਨ। ਜਿਸ ਤੋਂ ਬਾਅਦ ਸੰਜੇ ਦੱਤ ਨੂੰ ਕਈ ਵਾਰ ਮੁੰਬਈ ਦੇ ਲੀਲਾਵਤੀ ਅਤੇ ਕੋਕਿਲਾਬੇਨ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਨਵੀਂਆਂ ਰਿਪੋਰਟਸ ਅਨੁਸਾਰ ਸੰਜੇ ਦੱਤ ਹੁਣ ਪੂਰੀ ਤਰ੍ਹਾਂ ਕੈਂਸਰ ਤੋਂ ਮੁਕਤ ਹਨ।

ਅਗਸਤ ਮਹੀਨੇ 'ਚ ਖ਼ਬਰ ਸਾਹਮਣੇ ਆਈ ਸੀ ਕਿ ਬਾਲੀਵੁੱਡ ਦੇ ਖਲਨਾਇਕ ਸੰਜੇ ਦੱਤ ਲੰਗਸ ਦੇ ਕੈਂਸਰ ਦਾ ਸ਼ਿਕਾਰ ਹੋ ਗਏ ਹਨ। ਜਿਸ ਤੋਂ ਬਾਅਦ ਸੰਜੇ ਦੱਤ ਨੂੰ ਕਈ ਵਾਰ ਮੁੰਬਈ ਦੇ ਲੀਲਾਵਤੀ ਅਤੇ ਕੋਕਿਲਾਬੇਨ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਨਵੀਂਆਂ ਰਿਪੋਰਟਸ ਅਨੁਸਾਰ ਸੰਜੇ ਦੱਤ ਹੁਣ ਪੂਰੀ ਤਰ੍ਹਾਂ ਕੈਂਸਰ ਤੋਂ ਮੁਕਤ ਹਨ। ਸੰਜੇ ਦੱਤ ਦੇ ਕਰੀਬੀ ਦੋਸਤ ਅਤੇ ਪਿਛਲੇ ਚਾਰ ਦਹਾਕਿਆਂ ਤੋਂ ਫਿਲਮ ਇੰਡਸਟਰੀ ਦੇ ਮਸ਼ਹੂਰ ਨਾਮ ਰਾਜ ਬਾਂਸਲ ਨੇ ਜੈਪੁਰ ਤੋਂ ਏਬੀਪੀ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਸੰਜੇ ਦੱਤ ਹੁਣ ਪੂਰੀ ਤਰ੍ਹਾਂ ਕੈਂਸਰ ਤੋਂ ਠੀਕ ਹੋ ਗਏ ਹਨ।
ਰਾਜ ਬਾਂਸਲ ਨੇ ਏਬੀਪੀ ਨੂੰ ਦੱਸਿਆ, “ਸੰਜੇ ਦੱਤ ਕੱਲ ਆਪਣੇ PET ਸਕੈਨ ਲਈ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਗਏ ਸ। ਡਾਕਟਰਾਂ ਨੇ ਉਨ੍ਹਾਂ ਦੇ ਚੈਕ-ਅਪ ਕਰਨ ਤੋਂ ਬਾਅਦ ਦੱਸਿਆ ਕਿ ਉਹ ਹੁਣ ਕੈਂਸਰ ਤੋਂ ਮੁਕਤ ਹਨ। PET ਸਕੈਨ ਟੈਸਟ ਦੁਨੀਆ ਭਰ ਦਾ ਕੈਂਸਰ ਦਾ ਸਭ ਤੋਂ ਕਾਰਗਰ ਟੈਸਟ ਮੰਨਿਆ ਜਾਂਦਾ ਹੈ। ਸੰਜੇ ਦੱਤ ਦੇ ਇਕ ਪਰਿਵਾਰਿਕ ਮੈਂਬਰ ਨੇ ਵੀ ਕਿਹਾ ਕਿ, "ਖ਼ਬਰ ਆਈ ਸੀ ਕਿ ਉਨ੍ਹਾਂ ਦੀ ਜ਼ਿੰਦਗੀ ਸਿਰਫ ਛੇ ਮਹੀਨੇ ਦੀ ਹੈ ...ਪਰ ਅਜਿਹੀ ਕੋਈ ਗੱਲ ਨਹੀਂ ਸੀ।"
ਜਿਵੇਂ ਹੀ ਸੰਜੇ ਦੱਤ ਦੇ ਲੰਗਸ ਕੈਂਸਰ ਤੋਂ ਪੀੜਤ ਹੋਣ ਦਾ ਪਤਾ ਚੱਲਿਆ ਓਸੇ ਵੇਲੇ ਉਨ੍ਹਾਂ ਦਾ ਮੁੰਬਈ ਵਿੱਚ ਇਲਾਜ਼ ਸ਼ੁਰੂ ਕੀਤਾ ਗਿਆ ਸੀ ਅਤੇ ਇਲਾਜ਼ ਦਾ ਉਨ੍ਹਾਂ 'ਤੇ ਬਿਹਤਰ ਪ੍ਰਭਾਵ ਪਿਆ ਹੈ।” ਪ੍ਰਮਾਤਮਾ ਦੀ ਕਿਰਪਾ ਅਤੇ ਸਾਰੇ ਲੋਕਾਂ ਦੇ ਆਸ਼ੀਰਵਾਦ ਨਾਲ, ਇਲਾਜ਼ ਬਿਲਕੁਲ ਠੀਕ ਹੋਇਆ ਹੈ ਤੇ ਉਹ ਬਿਲਕੁਲ ਤੰਦਰੁਸਤ ਹਨ।” ਸੰਜੇ ਦੱਤ ਦੀ ਆਖਰੀ ਫਿਲਮ  "ਸੜਕ 2" ਸੀ। ਸੰਜੇ ਦੇ ਮਸ਼ਹੂਰ 'ਹੇਅਰ ਸਟਾਈਲਿਸਟ' ਆਲੀਮ ਹਕੀਮ ਦੁਆਰਾ ਇਕ ਵੀਡੀਓ ਸ਼ੇਅਰ ਕੀਤੀ ਗਈ ਜਿਸ 'ਚ ਸੰਜੇ ਦੱਤ ਨੇ ਪਹਿਲੀ ਵਾਰ ਕੈਂਸਰ ਬਾਰੇ ਜ਼ਿਕਰ ਕੀਤਾ ਸੀ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget