ਪੜਚੋਲ ਕਰੋ

ਕੈਂਸਰ ਨੂੰ ਮਾਤ ਦੇਣ ਬਾਅਦ ਸੰਜੇ ਦੱਤ ਦੀ ਫ਼ਿਲਮਾਂ 'ਚ ਵਾਪਸੀ

ਬਾਲੀਵੁੱਡ ਸਟਾਰ ਸੰਜੇ ਦੱਤ ਯਾਨੀ ਕੀ ਸੰਜੂ ਬਾਬਾ ਨੇ ਕੈਂਸਰ ਨੂੰ ਮਾਤ ਦੇਣ ਬਾਅਦ ਫ਼ਿਲਮਾਂ 'ਚ ਵਾਪਸੀ ਕਰ ਲਈ ਹੈ। ਸੰਜੇ ਦੱਤ ਆਉਣ ਵਾਲੀ ਫ਼ਿਲਮ 'Torbaaz' 'ਚ ਬੱਚਿਆਂ ਦਾ ਮਸੀਹਾ ਬਣਕੇ ਆਏ ਹਨ। ਡਿਜੀਟਲ ਪਲੇਟਫਾਰਮ Netflix 'ਤੇ ਰਿਲੀਜ਼ ਹੋਣ ਵਾਲੀ ਫ਼ਿਲਮ 'Torbaaz' ਸੰਜੇ ਦੱਤ ਤੇ ਉਨ੍ਹਾਂ ਦੇ ਫੈਨਜ਼ ਲਈ ਕਾਫੀ ਖਾਸ ਹੋਣ ਵਾਲੀ ਹੈ।

ਬਾਲੀਵੁੱਡ ਸਟਾਰ ਸੰਜੇ ਦੱਤ ਯਾਨੀ ਕੀ ਸੰਜੂ ਬਾਬਾ ਨੇ ਕੈਂਸਰ ਨੂੰ ਮਾਤ ਦੇਣ ਬਾਅਦ ਫ਼ਿਲਮਾਂ 'ਚ ਵਾਪਸੀ ਕਰ ਲਈ ਹੈ। ਸੰਜੇ ਦੱਤ ਆਉਣ ਵਾਲੀ ਫ਼ਿਲਮ 'Torbaaz' 'ਚ ਬੱਚਿਆਂ ਦਾ ਮਸੀਹਾ ਬਣਕੇ ਆਏ ਹਨ। ਡਿਜੀਟਲ ਪਲੇਟਫਾਰਮ Netflix 'ਤੇ ਰਿਲੀਜ਼ ਹੋਣ ਵਾਲੀ ਫ਼ਿਲਮ 'Torbaaz' ਸੰਜੇ ਦੱਤ ਤੇ ਉਨ੍ਹਾਂ ਦੇ ਫੈਨਜ਼ ਲਈ ਕਾਫੀ ਖਾਸ ਹੋਣ ਵਾਲੀ ਹੈ। ਹਾਲਾਂਕਿ ਲੌਕਡਾਊਨ ਦੌਰਾਨ ਸੰਜੇ ਦੱਤ ਦੀ ਫ਼ਿਲਮ 'ਸੜਕ-2' ਵੀ OTT ਪਲੇਟਫਾਰਮ 'ਤੇ ਰਿਲੀਜ਼ ਹੋਈ ਸੀ। ਪਰ ਜਨਤਾ ਨੇ ਨੈਪੋਟੀਜ਼ਮ ਦੇ ਗੁੱਸੇ ਕਾਰਨ ਉਸ ਫ਼ਿਲਮ ਦਾ ਬਾਈਕਾਟ ਕੀਤਾ। ਜਿਸ ਕਾਰਨ ਫ਼ਿਲਮ ਹਿੱਟ ਨਹੀਂ ਹੋਈ।
ਫ਼ਿਲਮ 'ਸੜਕ-2' ਦੇ ਰਿਲੀਜ਼ ਦੌਰਾਨ ਹੀ ਸੰਜੇ ਦੱਤ ਨਾਲ ਜੁੜੀ ਖਬਰ ਸਾਹਮਣੇ ਆਈ ਕਿ ਸੰਜੇ ਦੱਤ ਨੂੰ Lungs ਕੈਂਸਰ ਹੈ। ਸੰਜੇ ਦੱਤ ਨੇ 11 ਅਗਸਤ ਨੂੰ ਸੋਸ਼ਲ ਮੀਡੀਆ 'ਤੇ ਆਪਣੀ ਸਿਹਤ ਦੀ ਖਬਰ ਦਿੰਦਿਆਂ ਸਟੇਟਮੈਂਟ ਵੀ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਉਹ ਮੈਡੀਕਲ ਟਰੀਟਮੈਂਟ ਦੇ ਚੱਲਦਿਆਂ ਕੰਮ ਤੋਂ ਬ੍ਰੇਕ ਲੈ ਰਹੇ ਹਨ। ਪਰ ਇਸ ਸਟੇਟਮੈਂਟ 'ਚ ਸੰਜੇ ਦੱਤ ਵਲੋਂ ਕੈਂਸਰ ਹੋਣ ਬਾਰੇ ਪੁਸ਼ਟੀ ਨਹੀਂ ਕੀਤੀ ਗਈ ਸੀ। ਪਰ ਮੈਡੀਕਲ ਟਰੀਟਮੈਂਟ ਦੀ ਗੱਲ ਜ਼ਰੂਰ ਕਹੀ ਗਈ। ਥੋੜੇ ਸਮੇਂ ਬਾਅਦ ਇਹ ਖਬਰਾਂ ਆਇਆ ਕਿ ਸੰਜੇ ਦੱਤ ਨੂੰ ਕੈਂਸਰ ਹੈ। ਜਿਸ ਤੋਂ ਬਾਅਦ ਫੈਨਸ ਨੇ ਸੰਜੇ ਦੱਤ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਸ਼ੁਰੂ ਕਰ ਦਿੱਤੀ।
ਮੁੰਬਈ ਦੇ ਲੀਲਾਵਤੀ ਹਸਪਤਾਲ ਤੇ ਕੋਕਿਲਾਬੇਨ ਹਸਪਤਾਲ 'ਚ ਸੰਜੇ ਦੱਤ ਨੇ ਇਲਾਜ ਕਰਾਉਣਾ ਸ਼ੁਰੂ ਕੀਤਾ। ਲਗਾਤਾਰ ਟੈਸਟ ਕਰਵਾਏ, ਟਰੀਟਮੈਂਟ ਦੇ 2 ਮਹੀਨਿਆਂ ਬਾਅਦ ਸੰਜੇ ਦੱਤ ਨੇ ਆਪਣੇ ਠੀਕ ਹੋਣ ਦੀ ਖ਼ਬਰ ਸਾਂਝੀ ਕੀਤੀ। ਆਪਣੇ ਬਚਿਆ ਦੇ ਜਨਮਦਿਨ ਮੌਕੇ ਆਪਣੇ ਠੀਕ ਹੋਣ ਦਾ ਤੋਹਫ਼ਾ ਸੰਜੇ ਦੱਤ ਨੇ ਆਪਣੇ ਫੈਨਸ ਨੂੰ ਵੀ ਦਿੱਤਾ।
ਸੰਜੇ ਦੱਤ ਫਿਲਮ Torbaaz 'ਚ ਇਕ ਕ੍ਰਿਕੇਟ ਕੋਚ ਦਾ ਕਿਰਦਾਰ ਨਿਭਾ ਰਹੇ ਹਨ ਜੋ ਕਿ ਰਿਫਿਊਜੀ ਕੈਂਪ 'ਚ ਰਹਿ ਰਹੇ ਬੱਚਿਆਂ ਨੂੰ ਕ੍ਰਿਕੇਟ ਖੇਡਣ ਲਈ ਟ੍ਰੇਨ ਕਰਦਾ ਹੈ। ਪਰ ਰਾਹੁਲ ਦੇਵ ਜੋ ਕਿ ਇਸ ਫ਼ਿਲਮ 'ਚ ਅੱਤਵਾਦੀ ਦਾ ਕਿਰਦਾਰ ਨਿਭਾ ਰਹੇ ਹਨ ਉਨ੍ਹਾਂ ਦਾ ਮਕਸਦ ਬੱਚਿਆਂ ਨੂੰ ਕਿਸੇ ਹੋਰ ਕੰਮ ਲਈ ਟ੍ਰੇਨ ਕਰਨਾ ਹੈ। ਹੁਣ ਸੰਜੇ ਦੱਤ ਇਨ੍ਹਾਂ ਬੱਚਿਆਂ ਨੂੰ ਅੱਤਵਾਦ ਦੇ ਚੁੰਗਲ ਤੋਂ ਕਿਵੇਂ ਬਚਾਉਣਗੇ ਇਹ ਤਾਂ ਫਿਲਮ ਰਿਲੀਜ਼ ਹੋਣ 'ਤੇ ਪਤਾ ਲਗੇਗਾ। Netflix 'ਤੇ ਫ਼ਿਲਮ 'Toorbaaz' 11 ਦਸੰਬਰ ਨੂੰ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget