ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Sanjay Dutt: ਬਾਲੀਵੁੱਡ ਐਕਟਰ ਸੰਜੇ ਦੱਤ ਨੇ ਸ਼ਰਾਬ ਵੇਚ ਕੇ ਕਮਾਏ ਕਰੋੜਾਂ ਰੁਪਏ, ਹਾਲ ਹੀ 'ਚ ਵ੍ਹਿਸਕੀ ਬਰਾਂਡ 'ਚ ਕੀਤਾ ਸੀ ਇਨਵੈਸਟ

Sanjay Dutt Whisky Brand: ਸੰਜੇ ਦੱਤ ਨੇ ਪਿਛਲੇ ਸਾਲ ਇੱਕ ਵਿਸਕੀ ਬ੍ਰਾਂਡ ਵਿੱਚ ਆਪਣਾ ਪੈਸਾ ਨਿਵੇਸ਼ ਕੀਤਾ ਸੀ। ਉਸ ਨੂੰ ਇਸ ਨਿਵੇਸ਼ ਤੋਂ ਬਹੁਤ ਲਾਭ ਹੋਇਆ ਹੈ ਅਤੇ ਕੁਝ ਮਹੀਨਿਆਂ ਵਿੱਚ ਉਸ ਨੇ ਕਰੋੜਾਂ ਦੀ ਕਮਾਈ ਕੀਤੀ ਹੈ।

Sanjay Dutt Whisky Brand: ਬਾਲੀਵੁੱਡ ਅਭਿਨੇਤਾਵਾਂ ਅਤੇ ਅਭਿਨੇਤਰੀਆਂ ਦੀ ਆਮਦਨ ਦਾ ਮੁੱਖ ਸਰੋਤ ਅਦਾਕਾਰੀ ਹੋ ਸਕਦਾ ਹੈ, ਪਰ ਉਹ ਕਈ ਹੋਰ ਚੀਜ਼ਾਂ ਤੋਂ ਵੀ ਕਮਾਈ ਕਰਦੇ ਹਨ। ਫਿਲਮਾਂ ਤੋਂ ਇਲਾਵਾ, ਬੀ-ਟਾਊਨ ਦੇ ਸੈਲੇਬਸ ਨਾ ਸਿਰਫ ਵਿਗਿਆਪਨਾਂ ਅਤੇ ਪ੍ਰਮੋਸ਼ਨਾਂ ਰਾਹੀਂ ਪੈਸਾ ਕਮਾਉਂਦੇ ਹਨ, ਉਹ ਆਪਣੀ ਕਮਾਈ ਨੂੰ ਵੱਖ-ਵੱਖ ਥਾਵਾਂ 'ਤੇ ਨਿਵੇਸ਼ ਵੀ ਕਰਦੇ ਹਨ ਤਾਂ ਜੋ ਬੁਰੇ ਸਮੇਂ ਵਿੱਚ ਉਹ ਉਨ੍ਹਾਂ ਦੇ ਕੰਮ ਆ ਸਕਣ।

ਇਹ ਵੀ ਪੜ੍ਹੋ: ਗੁਲਾਬੀ ਕੁਈਨ ਬਣੀ ਨਜ਼ਰ ਆਈ ਉਰਵਸ਼ੀ ਰੌਤੇਲਾ, ਕਾਨਸ ਫਿਲਮ ਫੈਸਟੀਵਲ 'ਚ ਅਦਾਕਾਰਾ ਦੀ ਲੁੱਕ ਚਰਚਾ 'ਚ

ਸੰਜੇ ਦੱਤ ਨੂੰ ਹਾਲ ਹੀ 'ਚ ਸਾਊਥ ਸੁਪਰਸਟਾਰ ਵਿਜੇ ਥਲਾਪਤੀ ਦੀ ਫਿਲਮ 'ਲਿਓ' 'ਚ ਦੇਖਿਆ ਗਿਆ ਸੀ। ਪਰ ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਿੰਦਗੀ 'ਚ ਅਜਿਹਾ ਦੌਰ ਆਇਆ ਜਦੋਂ ਉਹ ਲੰਬੇ ਸਮੇਂ ਤੱਕ ਪਰਦੇ ਤੋਂ ਗਾਇਬ ਰਹੇ। ਪਿਛਲੇ ਸਾਲ, ਅਦਾਕਾਰ ਨੇ ਆਪਣੀ ਕਮਾਈ ਦਾ ਕੁਝ ਹਿੱਸਾ ਵਿਸਕੀ ਬ੍ਰਾਂਡ ਵਿੱਚ ਨਿਵੇਸ਼ ਕੀਤਾ ਸੀ। ਖਾਸ ਗੱਲ ਇਹ ਹੈ ਕਿ ਇਸ ਨਿਵੇਸ਼ ਤੋਂ ਉਸ ਨੂੰ ਜ਼ਬਰਦਸਤ ਲਾਭ ਮਿਲਿਆ ਹੈ।

4 ਮਹੀਨਿਆਂ 'ਚ ਕੀਤੀ ਕਰੋੜਾਂ ਦੀ ਕਮਾਈ
ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਦੱਤ ਨੇ ਪਿਛਲੇ ਸਾਲ ਦ ਗਲੇਨਵਾਕ ਨਾਂ ਦਾ ਸਕਾਚ ਵਿਸਕੀ ਬ੍ਰਾਂਡ ਲਾਂਚ ਕੀਤਾ ਸੀ। ਇਸਨੂੰ ਕਾਰਟੈਲ ਅਤੇ ਬ੍ਰਦਰਜ਼ ਦੁਆਰਾ ਲਾਂਚ ਕੀਤਾ ਗਿਆ ਸੀ। ਇਸ ਬ੍ਰਾਂਡ ਦੇ ਲਾਂਚ ਹੋਣ ਦੇ ਕੁਝ ਮਹੀਨਿਆਂ ਦੇ ਅੰਦਰ ਹੀ 1,20,000 ਬੋਤਲਾਂ ਵਿਕ ਗਈਆਂ। ਜਿਸ ਕਾਰਨ ਅਦਾਕਾਰ ਨੇ ਚਾਰ ਮਹੀਨਿਆਂ ਵਿੱਚ 19.20 ਕਰੋੜ ਰੁਪਏ ਕਮਾ ਲਏ ਹਨ। ਇਸ ਬ੍ਰਾਂਡ ਦੀਆਂ ਸਭ ਤੋਂ ਵੱਧ ਬੋਤਲਾਂ ਮੁੰਬਈ, ਪੁਣੇ ਅਤੇ ਠਾਣੇ ਵਿੱਚ ਵੇਚੀਆਂ ਗਈਆਂ ਹਨ। ਹੁਣ ਕੰਪਨੀ ਦਾ ਟੀਚਾ ਅਗਲੇ ਵਿੱਤੀ ਸਾਲ ਤੱਕ 2.8 ਮਿਲੀਅਨ ਬੋਤਲਾਂ ਵੇਚਣ ਦਾ ਹੈ।

ਇਹ ਸਿਤਾਰੇ ਵੀ ਵਿਸਕੀ ਬ੍ਰਾਂਡਾਂ ਵਿੱਚ ਕਰਦੇ ਨਿਵੇਸ਼
ਤੁਹਾਨੂੰ ਦੱਸ ਦੇਈਏ ਕਿ ਸਿਰਫ ਸੰਜੇ ਦੱਤ ਹੀ ਨਹੀਂ ਬਲਕਿ ਕਈ ਹੋਰ ਸਿਤਾਰਿਆਂ ਨੇ ਵੀ ਵਿਸਕੀ ਬ੍ਰਾਂਡ ਵਿੱਚ ਨਿਵੇਸ਼ ਕੀਤਾ ਹੈ। ਪ੍ਰਿਅੰਕਾ ਚੋਪੜਾ ਦੇ ਪਤੀ ਨਿਕ ਜੋਨਸ ਨੇ 2019 ਵਿੱਚ ਇੱਕ ਅਲਟਰਾ ਪ੍ਰੀਮੀਅਮ ਟਕੀਲਾ, ਵਿਲਾ ਵਨ ਲਾਂਚ ਕੀਤਾ। ਇਸ ਤੋਂ ਇਲਾਵਾ ਡੈਨੀ ਡੇਂਜੋਗੱਪਾ ਇੱਕ ਬੀਅਰ ਕੰਪਨੀ ਦੇ ਮਾਲਕ ਵੀ ਹਨ। ਇਸ ਤੋਂ ਇਲਾਵਾ ਡਵੇਨ ਜਾਨਸਨ, ਕੇਂਡਲ ਜੇਨਰ ਅਤੇ ਡਰੇਕ ਨੇ ਵੀ ਵਿਸਕੀ ਕੰਪਨੀ ਵਿੱਚ ਨਿਵੇਸ਼ ਕੀਤਾ ਹੈ। 

ਇਹ ਵੀ ਪੜ੍ਹੋ: 'ਤਾਰਕ ਮਹਿਤਾ..' ਦੇ ਸੋਢੀ ਦਾ 23 ਦਿਨਾਂ ਤੋਂ ਨਹੀਂ ਮਿਲਿਆ ਕੋਈ ਸੁਰਾਗ, ਪਿਤਾ ਨਮ ਅੱਖਾਂ ਨਾਲ ਬੋਲੇ- 'ਉਡੀਕਾਂ ਕਰ-ਕਰ ਹੰਭ ਗਏ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ

Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ

Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?ਗਿਆਨੀ ਜੀ ਅੱਜ ਸਮੁੱਚਾ ਪੰਥ ਤੁਹਾਡੇ ਇਹ ਡਰਾਮੇ ਦੇਖ ਰਿਹਾ! ਗਿਆਨੀ ਹਰਪ੍ਰੀਤ ਸਿੰਘ 'ਤੇ ਵਰ੍ਹੇ ਅਕਾਲੀ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
FasTag ਨੂੰ ਲੈ ਕੇ ਇੱਕ ਹੋਰ 'ਸਿਆਪਾ' ! Toll 'ਤੇ ਪਹੁੰਚਣ ਤੋਂ 60 ਮਿੰਟ ਪਹਿਲਾਂ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ ਲੱਗੇਗੀ ਡਬਲ ਪਰਚੀ !

Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ ਇਹ ਮੰਤਰਾਲਾ, ਹੁਣ ਸਿਰਫ ਦੇਖਣਗੇ NRI ਮਾਮਲਿਆਂ ਨੂੰ

ਥਾਣੇ 'ਚ ਇੱਕ ਨੌਜਵਾਨ ਨੇ ਮੂਸੇਵਾਲਾ ਦਾ ਗੀਤ ਲਾਕੇ ਬਣਾਈ ਰੀਲ, ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਚੁੱਕਿਆ, ਹੱਥ ਜੋੜ ਕੇ ਮੰਗੀ ਮੁਆਫੀ, ਦੇਖੋ ਵੀਡੀਓ

Apple ਵੱਲੋਂ ਵੱਡੀ ਕਾਰਵਾਈ, ਐਪ ਸਟੋਰ 'ਤੇ 1,35,000 Apps ਬੈਨ, ਦੁਨੀਆ 'ਚ ਮੱਚੀ ਤਰਥੱਲੀ

Embed widget