ਪੜਚੋਲ ਕਰੋ

ਕੈਂਸਰ ਦਾ ਇਲਾਜ਼ ਕਰਵਾਉਣ ਤੋਂ ਪਹਿਲਾਂ ਸੰਜੇ ਦੱਤ ਪੂਰਾ ਕਰਨਗੇ ਇਹ ਜ਼ਰੂਰੀ ਕੰਮ 

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ ਹਾਲ ਹੀ ਵਿੱਚ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ , ਜਿੱਥੇ ਉਹ ਕੁਝ ਦਿਨਾਂ ਬਾਅਦ ਕੈਂਸਰ ਤੋਂ ਪੀੜਤ ਪਾਏ ਗਏ। ਸੂਤਰਾਂ ਅਨੁਸਾਰ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਵਿਦੇਸ਼ ਜਾਣਗੇ।

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ ਹਾਲ ਹੀ ਵਿੱਚ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ , ਜਿੱਥੇ ਉਹ ਕੁਝ ਦਿਨਾਂ ਬਾਅਦ ਕੈਂਸਰ ਤੋਂ ਪੀੜਤ ਪਾਏ ਗਏ। ਸੂਤਰਾਂ ਅਨੁਸਾਰ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਵਿਦੇਸ਼ ਜਾਣਗੇ।
ਅਦਾਕਾਰ ਸੰਜੇ ਦੱਤ ਫੇਫੜਿਆਂ ਦੇ ਕੈਂਸਰ ਤੋਂ ਪੀੜਤ ਹੋਣ ਤੋਂ ਬਾਅਦ ਅਮਰੀਕਾ 'ਚ ਆਪਣਾ ਇਲਾਜ ਕਰਵਾਉਣ ਲਈ ਕੰਮ ਤੋਂ ਥੋੜ੍ਹੀ ਬ੍ਰੇਕ ਲੈ ਰਹੇ ਹਨ। ਇਸ ਦੇ ਨਾਲ ਹੀ ਸੰਜੇ ਦੱਤ ਆਪਣੀ ਆਉਣ ਵਾਲੀ ਫਿਲਮ 'ਸੜਕ 2' ਦੀ ਡੱਬਿੰਗ ਨੂੰ ਆਪਣੇ ਇਲਾਜ ਦੀ ਬ੍ਰੇਕ ਲੈਣ ਤੋਂ ਪਹਿਲਾਂ ਹੀ ਖਤਮ ਕਰਨਾ ਚਾਹੁੰਦੇ ਹਨ।
ਸੂਤਰਾਂ ਅਨੁਸਾਰ ਸੰਜੇ ਆਪਣੇ ਇਲਾਜ ਲਈ ਬ੍ਰੇਕ 'ਤੇ ਜਾਣ ਤੋਂ ਪਹਿਲਾਂ ਅਗਲੇ ਹਫਤੇ ਤੱਕ ਆਪਣੀ ਫਿਲਮ 'ਸੜਕ 2' ਦੀ ਡੱਬਿੰਗ ਦਾ ਕੰਮ ਪੂਰਾ ਕਰ ਲੈਣਗੇ। ਉਨ੍ਹਾਂ ਦੇ ਬੀਮਾਰ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ, ਉਹ ਇਹ ਦੇਖ ਕੇ ਬਹੁਤ ਖੁਸ਼ ਹੋਏ ਕਿ ਉਨ੍ਹਾਂ ਦੇ ਫੈਨਜ਼  ਕਿੰਝ ਉਨ੍ਹਾਂ ਲਈ ਪ੍ਰੇ ਕਰ ਰਹੇ ਹਨ।

ਟਾਪ ਹੈਡਲਾਈਨ

Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ 
Famous Singer Health: ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ-
ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ- "ਮੇਰੀਆਂ ਨਸਾਂ ’ਤੇ..."
Mouni Roy Reveals: ਮੌਨੀ ਰਾਏ ਨੇ 'ਗੇਅ' ਹੋਣ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਤਲਾਕ ਤੋਂ ਬਾਅਦ ਖੁਲਾਸਾ ਕਰ ਬੋਲੀ- 'ਮੈਂ ਗੇਅ...' 
ਮੌਨੀ ਰਾਏ ਨੇ 'ਗੇਅ' ਹੋਣ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਤਲਾਕ ਤੋਂ ਬਾਅਦ ਖੁਲਾਸਾ ਕਰ ਬੋਲੀ- 'ਮੈਂ ਗੇਅ...' 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
Embed widget