ਪੜਚੋਲ ਕਰੋ

40 ਸਾਲਾਂ 'ਚ ਪਹਿਲੀ ਵਾਰ ਦਿੱਸੇਗੀ ਸ਼ਾਹਰੁਖ ਖਾਨ ਨਾਲ ਸੰਜੇ ਦੱਤ ਦੀ ਜੋੜੀ

ਸ਼ਾਹਰੁਖ ਖਾਨ ਤੇ ਸੰਜੇ ਦੱਤ ਬੌਲੀਵੁਡ ਦੇ ਦੋ ਐਸੇ ਸਿਤਾਰੇ ਹਨ ਜਿਨ੍ਹਾਂ ਨੂੰ ਤੁਸੀਂ ਆਫ ਸਕਰੀਨ ਤਾਂ ਕਈ ਵਾਰ ਵੇਖਿਆ ਹੋਵੇਗਾ ਪਰ ਇਹ  ਦੋਵੇਂ ਕਦੇ ਵੀ ਵੱਡੇ ਪਰਦੇ ਤੇ ਮੇਨ ਲੀਡ ਵਜੋਂ ਨਜ਼ਰ ਨਹੀਂ ਆਏ।

ਮੁੰਬਈ: ਸ਼ਾਹਰੁਖ ਖਾਨ ਤੇ ਸੰਜੇ ਦੱਤ ਬੌਲੀਵੁਡ ਦੇ ਦੋ ਐਸੇ ਸਿਤਾਰੇ ਹਨ ਜਿਨ੍ਹਾਂ ਨੂੰ ਤੁਸੀਂ ਆਫ ਸਕਰੀਨ ਤਾਂ ਕਈ ਵਾਰ ਵੇਖਿਆ ਹੋਵੇਗਾ ਪਰ ਇਹ  ਦੋਵੇਂ ਕਦੇ ਵੀ ਵੱਡੇ ਪਰਦੇ ਤੇ ਮੇਨ ਲੀਡ ਵਜੋਂ ਨਜ਼ਰ ਨਹੀਂ ਆਏ। ਹਾਲਾਂਕਿ, ਸੰਜੇ ਦੱਤ ਨੇ ਸ਼ਾਹਰੁਖ ਖਾਨ ਦੀ ਓਮ ਸ਼ਾਂਤੀ ਓਮ ਤੇ ਰਾਵਨ ਫਿਲਮ ਵਿੱਚ ਗੈਸਟ ਅਪੀਅਰੈਂਸ ਦੇ ਤੌਰ 'ਤੇ ਨਜ਼ਰ ਆਏ ਸਨ। ਹੁਣ ਇਹ ਦੋਵੇਂ ਸੁਪਰਸਟਾਰ ਇੰਨੇ ਸਾਲਾਂ ਦੇ ਕਰੀਅਰ ਬਾਅਦ ਵੱਡੇ ਪਰਦੇ 'ਤੇ ਪਹਿਲੀ ਵਾਰ ਇਕੱਠੇ ਆਉਣ ਜਾ ਰਹੇ ਹਨ।

ਰਿਪੋਰਟਾਂ ਮੁਤਾਬਕ ਸ਼ਾਹਰੁਖ ਖਾਨ ਤੇ ਸੰਜੇ ਦੱਤ ਵਾਇਆਕੋਮ 18 ਪ੍ਰੋਡਕਸ਼ਨ ਦੇ ਬੈਨਰ ਹੇਠ ਇੱਕ ਫਿਲਮ ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ। ਫਿਲਮ ਕਿਵੇਂ ਦੀ ਹੈ, ਕਿਸ ਬਾਰੇ ਹੈ ਤੇ ਕੌਣ ਇਸ ਨੂੰ ਡਾਇਰੈਕਟ ਕਰ ਰਿਹਾ ਹੈ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਫਿਲਮ ਦਾ ਨਾਮ ਰਾਖੀ ਹੋਵੇਗੀ ਤੇ ਸ਼ਾਹਰੁਖ ਖਾਨ- ਸੰਜੇ ਦੱਤ ਨੇ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸ਼ਾਹਰੁਖ ਖਾਨ ਆਪਣੀ ਫਿਲਮ ਪਠਾਨ ਦੀ ਸ਼ੂਟਿੰਗ ਵਿਚ ਰੁੱਝੇ ਹੋਏ ਹਨ, ਦੂਜੇ ਪਾਸੇ ਸੰਜੇ ਦੱਤ ਵੀ ਕਈ ਇੰਕਮਪਲੀਟ ਪ੍ਰਾਜੈਕਟ ਹਨ ਜਿਸ ਨੂੰ ਉਹ ਪੂਰਾ ਕਰ ਰਹੇ ਹਨ ।

ਸ਼ਾਹਰੁਖ ਖਾਨ ਤੇ ਸੰਜੇ ਦੱਤ ਦੀ ਫਿਲਮ ਮਲਟੀ ਲੈਂਗੂਏਜ ਫਿਲਮ ਹੋਵੇਗੀ। ਹਾਲਾਂਕਿ ਅਜੇ ਤੱਕ ਕਿਸੇ ਨੂੰ ਵੀ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ, ਪਰ ਦੋਵੇਂ ਸੁਪਰਸਟਾਰਜ਼ ਦੇ ਫੈਨਜ਼ ਲਈ ਇਹ ਖਬਰ ਕਾਫੀ ਐਕਸਾਈਟਿਡ ਖਬਰ ਹੈ।

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget