ਪੜਚੋਲ ਕਰੋ

ਸੰਜੇ ਦੱਤ ਦੀ ਕੋਰੋਨਾ ਰਿਪੋਰਟ ਨੈਗੇਟਿਵ, ਹਸਪਤਾਲ 'ਚੋਂ ਮਿਲੇਗੀ ਛੁੱਟੀ

ਬੌਲੀਵੁੱਡ 'ਚ ਸੰਜੂ ਬਾਬਾ ਦੇ ਨਾਂ ਨਾਲ ਜਾਣੇ ਜਾਂਦੇ ਅਭਿਨੇਤਾ ਸੰਜੇ ਦੱਤ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਉਨ੍ਹਾਂ ਨੂੰ ਸੋਮਵਾਰ ਤੱਕ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਸੰਜੇ ਦੱਤ ਨੂੰ ਸ਼ਨੀਵਾਰ ਸ਼ਾਮ ਸਾਹ ਲੈਣ ਵਿੱਚ ਮੁਸ਼ਕਲ ਆਉਣ ਕਾਰਨ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਬੌਲੀਵੁੱਡ 'ਚ ਸੰਜੂ ਬਾਬਾ ਦੇ ਨਾਂ ਨਾਲ ਜਾਣੇ ਜਾਂਦੇ ਅਭਿਨੇਤਾ ਸੰਜੇ ਦੱਤ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਉਨ੍ਹਾਂ ਨੂੰ ਸੋਮਵਾਰ ਤੱਕ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਸੰਜੇ ਦੱਤ ਨੂੰ ਸ਼ਨੀਵਾਰ ਸ਼ਾਮ ਸਾਹ ਲੈਣ ਵਿੱਚ ਮੁਸ਼ਕਲ ਆਉਣ ਕਾਰਨ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਮੁਤਾਬਕ ਉਨ੍ਹਾਂ ਨੂੰ ਕੱਲ ਯਾਨੀ 11 ਅਗਸਤ ਤੱਕ ਛੁੱਟੀ ਦਿੱਤੀ ਜਾ ਸਕਦੀ ਹੈ। ਕੋਰੋਨਾਵਾਇਰਸ ਦੇ ਲੱਛਣ ਪਤਾ ਲਾਉਣ ਲਈ ਉਨ੍ਹਾਂ ਦਾ ਸਵੈਬ ਟੈਸਟ ਬੀਤੀ ਸ਼ਾਮ ਨੂੰ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਅੱਜ ਸਵੇਰੇ ਆਈ ਹੈ। ਇਹ ਰਿਪੋਰਟ ਨੈਗੇਟਿਵ ਆਈ ਹੈ। ਸੰਜੂ ਬਾਬਾ ਦੀ ਹਾਲਤ ਹੁਣ ਠੀਕ ਹੈ। ਜਦੋਂ ਤੋਂ ਸੰਜੇ ਦੱਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਉਦੋਂ ਤੋਂ ਅਜਿਹੀਆਂ ਗੱਲਾਂ ਸਾਹਮਣੇ ਆ ਰਹੀਆਂ ਸੀ ਕਿ ਉਹ ਵੀ ਕੋਵਿਡ-19 ਇਨਫੈਕਸ਼ਨ ਨਾਲ ਇੰਫੈਕਟਿਡ ਹੋਣਗੇ। ਸੁਸ਼ਾਂਤ ਕੇਸ: ਮਹਾਰਾਸ਼ਟਰ ਸਰਕਾਰ ਨੇ ਸੀਬੀਆਈ ਜਾਂਚ ਨੂੰ ਦੱਸਿਆ ਗ਼ੈਰਕਾਨੂੰਨੀ, SC ਨੇ ਮੁੰਬਈ ਪੁਲਿਸ ਨੂੰ ਟਰਾਂਸਫਰ ਕੀਤਾ ਕੇਸ ਸਵੈਬ ਟੈਸਟ ਦੀ ਰਿਪੋਰਟ ਦੇ ਨੈਗੇਟਿਵ ਆਉਣ ਨਾਲ ਇਹ ਸਾਫ ਹੋ ਗਿਆ ਕਿ ਉਨ੍ਹਾਂ ਨੂੰ ਕੋਰੋਨਾਵਾਇਰਸ ਦੇ ਲੱਛਣ ਨਹੀਂ ਹਨ ਤੇ ਜਲਦੀ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਸੰਜੇ ਦੱਤ ਨੂੰ ਕੱਲ੍ਹ ਸ਼ਾਮ 4 ਵਜੇ ਦੇ ਨਜ਼ਦੀਕ ਛਾਤੀ 'ਚ ਬੇਅਰਾਮੀ ਮਹਿਸੂਸ ਹੋਈ ਸੀ, ਜਿਸ ਕਾਰਨ ਉਨ੍ਹਾਂ ਨੇ ਹਸਪਤਾਲ ਦਾਖਲ ਹੋਣ ਦਾ ਫ਼ੈਸਲਾ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Comedian Admitted in Hospital: ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ ਵਧੀ ਚਿੰਤਾ...
Punjabi Singer Death Threat: ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Shocking: ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
Punjab Weather Report: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Embed widget