ਪੜਚੋਲ ਕਰੋ

ਸੰਜੇ ਕਪੂਰ ਦੀ ਧੀ ਸ਼ਨਾਇਆ ਦਾ ਬੈਲੀ ਡਾਂਸ, ਵੀਡੀਓ ਹੋਈ ਵਾਇਰਲ

ਸ਼ਨਾਇਆ ਦਾ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਈਰਲ ਹੋ ਰਿਹਾ ਹੈ। ਇਸ ‘ਚ ਉਹ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ। ਲੋਕਾਂ ਨੇ ਵੀ ਸ਼ਨਾਇਆ ਦੀ ਖੂਬ ਤਾਰੀਫ ਕੀਤੀ ਹੈ।

ਮੁੰਬਈ: ਐਕਟਰ ਸੰਜੇ ਕਪੂਰ ਦੀ ਧੀ ਸ਼ਨਾਇਆ ਕਪੂਰ ਇਨ੍ਹੀਂ ਦਿਨੀਂ ਆਪਣੇ ਡਾਂਸ ਵੀਡੀਓ ਕਰਕੇ ਕਾਫੀ ਸੁਰਖੀਆਂ ‘ਚ ਹੈ। ਸ਼ਨਾਇਆ ਦਾ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਈਰਲ ਹੋ ਰਿਹਾ ਹੈ। ਇਸ ‘ਚ ਉਹ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ। ਲੋਕਾਂ ਨੇ ਵੀ ਸ਼ਨਾਇਆ ਦੀ ਖੂਬ ਤਾਰੀਫ ਕੀਤੀ ਹੈ। ਇਸ ਵੀਡੀਓ ‘ਚ ਸ਼ਨਾਇਆ ਨਾਲ ਇੰਟਰਨੈਸ਼ਨਲ ਬੈਲੀ ਡਾਂਸਰ ਸੰਜਨਾ ਮੁਥਰੇਜਾ ਵੀ ਡਾਂਸ ਕਰਦੀ ਨਜ਼ਰ ਆ ਰਹੀ ਹੀ। ਸ਼ਨਾਇਆ ਨੂੰ ਅਕਸਰ ਹੀ ਡਾਂਸ ਕਲਾਸ ਤੋਂ ਬਾਹਰ ਆਉਂਦੇ ਵੇਖਿਆ ਗਿਆ ਸੀ ਪਰ ਹੁਣ ਪਹਿਲੀ ਵਾਰ ਸ਼ਨਾਇਆ ਦੀ ਡਾਂਸ ਵੀਡੀਓ ਵਾਇਰਲ ਹੋਈ ਹੈ।
View this post on Instagram
 
Love for drum solos !!! @shanayakapoor02 #bellydance #dance #music #bellydancing #turkish #artofbellydancewithsanjana #sanjanamuthreja #shanayakapoor Music: Harem #yasarakpence

A post shared by Sanjana Muthreja (@sanjanamuthreja) on

ਦੱਸ ਦਈਏ ਕਿ ਸ਼ਨਾਇਆ, ਚੰਕੀ ਦੀ ਧੀ ਅਨੰਨਿਆ ਪਾਂਡੇ ਤੇ ਸ਼ਹਾਰੁਖ ਦੀ ਧੀ ਸੁਹਾਨਾ ਖ਼ਾਨ ਤਿੰਨੇ ਚੰਗੀਆਂ ਸਹੇਲੀਆਂ ਹਨ। ਅਨੰਨਿਆ ਨੇ ਤਾਂ ਬਾਲੀਵੁੱਡ ‘ਚ ਐਂਟਰੀ ਕਰ ਲਈ ਹੈ ਹੁਣ ਬਾਕੀ ਦੋਵਾਂ ਦੀ ਐਂਟਰੀ ਦਾ ਇੰਤਜ਼ਾਰ ਹੈ। ਉਂਝ ਸੁਹਾਨਾ ਤੇ ਸ਼ਨਾਇਆ ਨੇ ਵੀ ਬਾਲੀਵੁੱਡ ਐਂਟਰੀ ਦੀ ਤਿਆਰੀ ਕਰ ਲਈ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget