ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਬਾਲੀਵੁੱਡ ਫਿਲਮ ਨੇ ਕੀਤਾ ਕਮਾਲ, ਸ਼ਾਰਟ ਫਿਲਮ 'ਗਿੱਧ' ਨੇ ਜਿੱਤਿਆ ਏਸ਼ੀਆ ਇੰਟਰਨੈਸ਼ਨਲ ਫੈਸਟੀਵਲ 'ਚ ਐਵਾਰਡ, ਆਸਕਰ 'ਚ ਵੀ ਮਿਲੀ ਐਂਟਰੀ

Sanjay Mishra Giddh: ਸੰਜੇ ਮਿਸ਼ਰਾ ਦੀ ਸ਼ਾਰਟ ਹਿੰਦੀ ਫਿਲਮ 'ਗਿੱਧ' ਦੀ ਕਾਫੀ ਚਰਚਾ ਹੋ ਰਹੀ ਹੈ। ਇਸ ਫਿਲਮ ਨੇ ਏਸ਼ੀਆ ਇੰਟਰਨੈਸ਼ਨਲ ਪ੍ਰਤੀਯੋਗਿਤਾ ਜਿੱਤਣ ਦੇ ਨਾਲ ਆਸਕਰ ਲਈ ਵੀ ਕੁਆਲੀਫਾਈ ਕੀਤਾ ਹੈ।

Sanjay Mishra Giddh: ਸੰਜੇ ਮਿਸ਼ਰਾ ਨੂੰ ਬਾਲੀਵੁੱਡ ਦਾ ਇੱਕ ਦਮਦਾਰ ਤੇ ਨੈਚੂਰਲ ਅਭਿਨੇਤਾ ਮੰਨਿਆ ਜਾਂਦਾ ਹੈ। ਉਹ ਆਪਣੀ ਅਦਾਕਾਰੀ ਨਾਲ ਪ੍ਰਭਾਵਿਤ ਕਰਨ ਦਾ ਕੋਈ ਮੌਕਾ ਨਹੀਂ ਛੱਡਦਾ। ਇਸ ਸਮੇਂ ਸੰਜੇ ਮਿਸ਼ਰਾ ਆਪਣੀ ਸ਼ਾਰਟ ਹਿੰਦੀ ਫਿਲਮ 'ਗਿੱਧਾ ਦ ਸਕੈਵੇਂਜਰ' ਲਈ ਲਾਈਮਲਾਈਟ 'ਚ ਹਨ। ਅਸਲ 'ਚ ਉਨ੍ਹਾਂ ਦੀ ਇਸ ਫਿਲਮ ਨੇ ਨਾ ਸਿਰਫ 'ਸ਼ਾਰਟ ਸ਼ਾਰਟਸ ਫੈਸਟੀਵਲ' ਅਤੇ 'ਏਸ਼ੀਆ 2023' 'ਚ ਏਸ਼ੀਆ ਇੰਟਰਨੈਸ਼ਨਲ ਮੁਕਾਬਲਾ ਜਿੱਤਿਆ ਹੈ, ਸਗੋਂ ਹੁਣ ਇਹ ਆਸਕਰ ਲਈ ਵੀ ਕੁਆਲੀਫਾਈ ਕਰ ਚੁੱਕੀ ਹੈ। 

ਇਹ ਵੀ ਪੜ੍ਹੋ: 'ਬਿੱਗ ਬੌਸ OTT 2' 'ਚ ਆਕਾਂਕਸ਼ਾ ਪੁਰੀ ਨੇ ਕੀਤੀ ਅਸ਼ਲੀਲ ਹਰਕਤ, ਜਦ ਹਦੀਦ ਨੂੰ ਸ਼ਰੇਆਮ ਕੀਤੀ ਕਿਸ, ਵੀਡੀਓ ਵਾਇਰਲ

ਸੰਜੇ ਮਿਸ਼ਰਾ ਨੂੰ ਫੈਸਟੀਵਲ 'ਚ ਸਰਵੋਤਮ ਅਦਾਕਾਰ ਦਾ ਖਿਤਾਬ ਵੀ ਮਿਲਿਆ ਹੈ, ਜਦਕਿ ਇਸ ਤੋਂ ਬਾਅਦ ਐਕਟਰ ਦੇ ਪ੍ਰਸ਼ੰਸਕ ਉਨ੍ਹਾਂ ਦੇ ਸੋਸ਼ਲ ਮੀਡੀਆ ਹੈਂਡਲ 'ਤੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।

ਸਮਾਜ ਨੂੰ ਸ਼ੀਸ਼ਾ ਦਿਖਾਉਂਦੀ ਹੈ ‘ਗਿੱਧ’
ਸੰਜੇ ਮਿਸ਼ਰਾ ਦੀ ਸ਼ਾਰਟ ਹਿੰਦੀ ਫਿਲਮ 'ਗਿੱਧ' ਸਮਾਜ ਨੂੰ ਸ਼ੀਸ਼ਾ ਦਿਖਾਉਂਦੀ ਹੈ ਅਤੇ ਬਹੁਤ ਸਾਰੀਆਂ ਕਠੋਰ ਹਕੀਕਤਾਂ ਬਾਰੇ ਬਾਹਰਮੁਖੀ ਤੌਰ 'ਤੇ ਗੱਲ ਕਰਦੀ ਹੈ ਜਿਨ੍ਹਾਂ ਤੋਂ ਜ਼ਿਆਦਾਤਰ ਲੋਕ ਅੱਖਾਂ ਬੰਦ ਕਰ ਲੈਂਦੇ ਹਨ। ਵਿਸ਼ਵ ਪੱਧਰ 'ਤੇ ਦਰਸ਼ਕਾਂ ਨਾਲ ਤਾਲਮੇਲ ਬਿਠਾਉਂਦੇ ਹੋਏ, 'ਗਿੱਧ' ਨੂੰ ਪਹਿਲੇ ਯੂਐਸਏ ਫਿਲਮ ਫੈਸਟੀਵਲ 2023 ਦੀ ਜਿਊਰੀ ਦੁਆਰਾ ਫਾਈਨਲਿਸਟ ਵਜੋਂ ਵੀ ਚੁਣਿਆ ਗਿਆ ਸੀ। ਇਸ ਤੋਂ ਇਲਾਵਾ ਇਹ ਸ਼ਾਰਟ ਫਿਲਮ 'ਐਲਏ ਸ਼ਾਰਟਸ ਇੰਟਰਨੈਸ਼ਨਲ ਫਿਲਮ ਫੈਸਟੀਵਲ 2023' ਵਿੱਚ ਵੀ ਦਿਖਾਈ ਗਈ ਸੀ ਅਤੇ ' ਕਾਰਮਾਰਥਨ ਬੇ ਇੰਟਰਨੈਸ਼ਨਲ ਫਿਲਮ ਫੈਸਟੀਵਲ 2023 ਸਮੇਤ ਕਈ ਵੱਕਾਰੀ ਅੰਤਰਰਾਸ਼ਟਰੀ ਸ਼ਾਰਟ ਫਿਲਮ ਫੈਸਟੀਵਲ ਵੀ ਅਧਿਕਾਰਤ ਚੋਣ ਵਿੱਚੋਂ ਇੱਕ ਸੀ।

View this post on Instagram
 
A post shared by Ellanar Films (@ellanar_films)

'ਗਿੱਧ' ਬਾਰੇ ਕੀ ਕਿਹਾ ਸੰਜੇ ਮਿਸ਼ਰਾ ਨੇ?
ਦੂਜੇ ਪਾਸੇ, ਸੰਜੇ ਮਿਸ਼ਰਾ ਨੇ ਫਿਲਮ ਬਾਰੇ ਕਿਹਾ, "ਸਾਡੀ ਫਿਲਮ 'ਗਿੱਧ' ਨੂੰ ਮਿਲੇ ਜਬਰਦਸਤ ਵਿਸ਼ਵਵਿਆਪੀ ਹੁੰਗਾਰੇ ਲਈ ਮੈਂ ਬਹੁਤ ਨਿਮਰਤਾ ਨਾਲ ਸ਼ੁਕਰਗੁਜ਼ਾਰ ਹਾਂ। ਇਹ ਇੱਕ ਯਾਦਗਾਰ ਸਫ਼ਰ ਰਿਹਾ ਹੈ, ਅਤੇ ਅਜਿਹੇ ਸ਼ਾਨਦਾਰ ਕਲਾਕਾਰਾਂ ਨਾਲ ਸਹਿਯੋਗ ਕਰਨ ਦਾ ਤਜਰਬਾ ਹੈ। ਸਾਡੇ ਲਈ ਬਹੁਤ ਵਧੀਆ ਰਿਹਾ। ਇਹ ਸਾਡੇ ਤੇ ਸਾਡੀ ਫਿਲਮ ਇੰਡਸਟਰੀ ਲਈ ਚੰਗਾ ਰਹੇਗਾ। ਹਮੇਸ਼ਾ ਮੇਰੇ ਨਾਲ ਰਹੋ।

'ਸਖ਼ਤ ਮਿਹਨਤ ਨੂੰ ਮਾਨਤਾ ਪ੍ਰਾਪਤ ਦੇਖ ਕੇ ਖੁਸ਼ੀ ਹੋਈ'
ਸੰਜੇ ਨੇ ਅੱਗੇ ਕਿਹਾ, “ਅਸੀਂ ਚੁਣੌਤੀਆਂ ਦਾ ਸਾਮ੍ਹਣਾ ਕੀਤਾ, ਹਰ ਸੀਨ 'ਚ ਆਪਣਾ ਦਿਲ ਲਗਾਇਆ ਅਤੇ ਉਸ ਜਾਦੂ ਨੂੰ ਦੇਖਿਆ ਜੋ ਹੁਣ ਸਾਡੀਆਂ ਅੱਖਾਂ ਸਾਹਮਣੇ ਹੋਇਆ ਹੈ। ਜਦੋਂ ਮੈਂ ਇਸ ਪ੍ਰੋਜੈਕਟ ਵਿੱਚ ਅਣਗਿਣਤ ਘੰਟਿਆਂ ਦੀ ਮਿਹਨਤ ਅਤੇ ਅਟੁੱਟ ਸਮਰਪਣ ਨੂੰ ਪਿੱਛੇ ਮੁੜ ਕੇ ਦੇਖਦਾ ਹਾਂ ਤਾਂ ਸਾਨੂੰ ਮਾਣ ਮਹਿਸੂਸ ਹੁੰਦਾ ਹੈ। ਸਾਡੀ ਸਖਤ ਮੇਹਨਤ ਨੂੰ ਜੋ ਸਨਮਾਨ ਮਿਲਿਆ ਹੈ, ਉਸ ਤੋਂ ਅਸੀਂ ਸਭ ਬੇਹੱਦ ਖੁਸ਼ ਹਾਂ।

ਦੱਸ ਦੇਈਏ ਕਿ 'ਗਿੱਧ' ਐਲੀਨਾਰ ਫਿਲਮਜ਼ ਦੁਆਰਾ ਬਣਾਈ ਗਈ ਹੈ। 'ਗਿੱਧ' ਦਾ ਨਿਰਦੇਸ਼ਨ ਨੈਸ਼ਨਲ ਅਵਾਰਡ ਜੇਤੂ ਨਿਰਦੇਸ਼ਕ ਮਨੀਸ਼ ਸੈਣੀ ਨੇ ਕੀਤਾ ਹੈ ਜੋ 'ਧਾਹ' ਅਤੇ 'ਗਾਂਧੀ ਐਂਡ ਕੰਪਨੀ' ਵਰਗੀਆਂ ਗੁਜਰਾਤੀ ਸਿਨੇਮਾ ਫਿਲਮਾਂ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਹਨ।

ਇਹ ਵੀ ਪੜ੍ਹੋ: ਰਵਿੰਦਰ ਗਰੇਵਾਲ ਦਾ 9 ਸਾਲਾ ਪੁੱਤਰ ਬਿਸਮਾਦ ਸਿੰਘ ਵੀ ਬਣਿਆ ਸਿੰਗਰ, ਦੇਖੋ ਨੰਨ੍ਹੇ ਬਿਸਮਾਦ ਦਾ ਪਹਿਲਾ ਗਾਣਾ 'ਸੁਪਰਹੀਰੋ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Embed widget