ਪੜਚੋਲ ਕਰੋ

ਕਿਸੇ ਟਾਈਮ ਇੱਕ ਸ਼ੋਅ ਦੇ 3100 ਰੁਪਏ ਲੈਣ ਵਾਲੀ Sapna Chaudhary ਅੱਜ ਜੀ ਰਹੀ ਹੈ Luxury Life, ਘੰਟਿਆਂ ਦਾ ਲੱਖਾਂ ਕਰਦੀ ਹੈ ਚਾਰਜ

Sapna Chaudhary fees: ਛੋਟੇ-ਛੋਟੇ ਸਟੇਜ ਸ਼ੋਅਜ਼ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ (Sapna Chaudhary) ਦੀ ਜ਼ਿੰਦਗੀ ਅੱਜ ਬਹੁਤ ਹੀ ਲਗਜ਼ਰੀ ਹੋ ਚੁੱਕੀ ਹੈ।

Sapna Chaudhary fees: ਛੋਟੇ-ਛੋਟੇ ਸਟੇਜ ਸ਼ੋਅਜ਼ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ (Sapna Chaudhary) ਦੀ ਜ਼ਿੰਦਗੀ ਅੱਜ ਬਹੁਤ ਹੀ ਲਗਜ਼ਰੀ ਹੋ ਚੁੱਕੀ ਹੈ। ਸਪਨਾ ਚੌਧਰੀ ਸੋਸ਼ਲ ਮੀਡੀਆ 'ਤੇ ਵੀ ਜਾਣਿਆ-ਪਛਾਣਿਆ ਨਾਂ ਹੈ। ਬਿੱਗ ਬੌਸ ਤੋਂ ਬਾਅਦ ਸਪਨਾ ਚੌਧਰੀ ਦੀ ਲੋਕਪ੍ਰਿਅਤਾ ਹੋਰ ਵੀ ਵਧ ਗਈ ਹੈ। ਸਪਨਾ ਚੌਧਰੀ ਅੱਜਕੱਲ੍ਹ ਕਈ ਲਗਜ਼ਰੀ ਗੱਡੀਆਂ ਦੀ ਮਾਲਕ ਹੈ। ਅਜਿਹੇ 'ਚ ਸਪਨਾ ਚੌਧਰੀ ਇਕ ਸ਼ੋਅ ਦਾ ਕਿੰਨਾ ਖਰਚਾ ਲੈਂਦੀ ਹੈ, ਇਹ ਜਾਣ ਕੇ ਤੁਹਾਡੇ ਹੋਸ਼ ਉੱਡ ਜਾਣਗੇ। ਸੱਚਮੁੱਚ ਸਪਨਾ ਚੌਧਰੀ ਦੀ ਫੀਸ ਤੁਹਾਨੂੰ ਹੈਰਾਨ ਕਰ ਸਕਦੀ ਹੈ। ਇੱਕ ਇੰਟਰਵਿਊ ਦੌਰਾਨ ਸਪਨਾ ਚੌਧਰੀ ਨੇ ਖੁਲਾਸਾ ਕੀਤਾ ਸੀ ਕਿ ਉਹ ਇੱਕ ਸ਼ੋਅ ਲਈ ਕਿੰਨੀ ਫੀਸ ਲੈਂਦੀ ਹੈ।

ਇੰਟਰਵਿਊ ਦੌਰਾਨ ਸਪਨਾ ਨੇ ਦੱਸਿਆ ਸੀ ਕਿ ਉਹ ਇੱਕ ਸ਼ੋਅ ਲਈ ਹਜ਼ਾਰਾਂ ਵਿੱਚ ਨਹੀਂ ਸਗੋਂ ਲੱਖਾਂ ਵਿੱਚ ਚਾਰਜ ਕਰਦੀ ਹੈ। ਸਪਨਾ ਚੌਧਰੀ ਇਕ ਸਟੇਜ ਸ਼ੋਅ ਦਾ ਚਾਰਜ 25 ਲੱਖ ਰੁਪਏ ਤੱਕ ਲੈਂਦੀ ਹੈ। ਇਹ ਪ੍ਰੋਗਰਾਮ ਸ਼ਾਮ ਤੋਂ ਦੇਰ ਰਾਤ ਤੱਕ ਹੁੰਦਾ ਹੈ। ਦੂਜੇ ਪਾਸੇ ਜੇਕਰ ਖਬਰਾਂ 'ਤੇ ਨਜ਼ਰ ਮਾਰੀਏ ਤਾਂ ਸਪਨਾ ਚੌਧਰੀ ਜੇਕਰ 2 ਤੋਂ 3 ਘੰਟੇ ਤੱਕ ਕਿਸੇ ਇਵੈਂਟ 'ਚ ਸ਼ਾਮਲ ਹੋਣ ਜਾਂਦੀ ਹੈ ਤਾਂ ਉਹ 3 ਲੱਖ ਰੁਪਏ ਤੱਕ ਚਾਰਜ ਕਰਦੀ ਹੈ। ਤੁਹਾਨੂੰ ਇਹ ਜਾਣ ਕੇ ਬਹੁਤ ਹੈਰਾਨੀ ਹੋਵੇਗੀ ਕਿ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ 'ਚ ਸਪਨਾ ਨੂੰ ਸਟੇਜ ਸ਼ੋਅ ਕਰਨ ਲਈ ਸਿਰਫ 3100 ਰੁਪਏ ਮਿਲਦੇ ਸਨ।

ਇਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਸਪਨਾ ਚੌਧਰੀ ਦੀ ਲੋਕਪ੍ਰਿਅਤਾ ਕਿੰਨੀ ਵੱਧ ਗਈ ਹੈ। ਇੰਨਾ ਹੀ ਨਹੀਂ ਸਟੇਟਸ 'ਚ ਵੀ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਸਪਨਾ ਚੌਧਰੀ ਨੇ ਇਕ ਇੰਟਰਵਿਊ 'ਚ ਦੱਸਿਆ ਸੀ ਕਿ ਉਹ ਬਚਪਨ 'ਚ ਇੰਸਪੈਕਟਰ ਬਣਨਾ ਚਾਹੁੰਦੀ ਸੀ। ਪਰ ਪਿਤਾ ਦੀ ਮੌਤ ਨੇ ਉਸਦਾ ਸੁਪਨਾ ਤੋੜ ਦਿੱਤਾ। ਘਰ ਦਾ ਸਾਰਾ ਭਾਰ 13 ਸਾਲ ਦੀ ਸਪਨਾ ਦੇ ਮੋਢਿਆਂ 'ਤੇ ਆ ਗਿਆ। ਅਜਿਹੇ 'ਚ ਸਪਨਾ ਨੇ ਆਪਣੀ ਪਸੰਦ ਦਾ ਪ੍ਰੋਫੈਸ਼ਨ ਚੁਣਿਆ ਜੋ ਕਿ ਡਾਂਸ ਸੀ ।

ਇਹ ਵੀ ਪੜ੍ਹੋ: ਕਿਸੇ ਸਮੇਂ Sunny Deol 'ਤੇ ਲੱਟੂ ਸੀ Amrita Singh, ਸੱਚਾਈ ਦਾ ਪਤਾ ਲੱਗਦੇ ਹੀ ਪੈਰਾਂ ਹੇਠੋਂ ਖਿਸਕ ਗਈ ਸੀ ਜ਼ਮੀਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Embed widget