ਪੜਚੋਲ ਕਰੋ

ਸਪਨਾ ਚੌਧਰੀ ਦੇ ਡਾਂਸ ਦਾ ਧਮਾਕਾ, ਵਾਇਰਲ ਹੋਈ ਜ਼ਬਰਦਸਤ ਡਾਂਸ ਵੀਡੀਓ

: ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਡਾਂਸ ਵੀਡੀਓ ਆਏ ਦਿਨ ਸੋਸ਼ਲ ਮੀਡਿਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਉਨ੍ਹਾਂ ਦਾ ਇੱਕ ਡਾਂਸ ਵੀਡੀਓ ਫਿਰ ਤੋਂ ਸੁਰਖੀਆਂ 'ਚ ਹੈ। ਦੇਸੀ ਕਵੀਨ ਦੇ ਨਾਂ ਨਾਲ ਜਾਣੀ ਜਾਂਦੀ ਸਪਨਾ ਚੌਧਰੀ ਦਾ ਇਹ ਵੀਡੀਓ ਸੋਸ਼ਲ ਮੀਡਿਆ 'ਤੇ ਖੂਬ ਧੂਮ ਮਚਾ ਰਿਹਾ ਹੈ।

ਨਵੀਂ ਦਿੱਲੀ: ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਡਾਂਸ ਵੀਡੀਓ ਆਏ ਦਿਨ ਸੋਸ਼ਲ ਮੀਡਿਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਉਨ੍ਹਾਂ ਦਾ ਇੱਕ ਡਾਂਸ ਵੀਡੀਓ ਫਿਰ ਤੋਂ ਸੁਰਖੀਆਂ 'ਚ ਹੈ। ਦੇਸੀ ਕਵੀਨ ਦੇ ਨਾਂ ਨਾਲ ਜਾਣੀ ਜਾਂਦੀ ਸਪਨਾ ਚੌਧਰੀ ਦਾ ਇਹ ਵੀਡੀਓ ਸੋਸ਼ਲ ਮੀਡਿਆ 'ਤੇ ਖੂਬ ਧੂਮ ਮਚਾ ਰਿਹਾ ਹੈ। ਵੀਡੀਓ ਨੂੰ ਉਨ੍ਹਾਂ ਦੇ ਫੈਨ ਪੈਜ ਤੋਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਡਾਂਸ ਵੀਡੀਓ 'ਚ ਸਪਨਾ ਚੌਧਰੀ ਕਮਾਲ ਦਾ ਡਾਂਸ ਕਰਦੀ ਨਜ਼ਰ ਆ ਰਹੀ ਹੈ। ਭੋਜਪੁਰੀ, ਪੰਜਾਬੀ ਤੇ ਹਰਿਆਣਵੀ ਫ਼ਿਲਮਾਂ 'ਚ ਤਹਿਲਕਾ ਮਚਾਉਣ ਵਾਲੀ ਸਪਨਾ ਚੌਧਰੀ ਦਾ ਇਹ ਵੀਡੀਓ ਫੈਨਸ ਨੂੰ ਖੂਬ ਪਸੰਦ ਆ ਰਿਹਾ ਹੈ। ਸਪਨਾ ਚੌਧਰੀ ਨੇ ਇਸ ਵੀਡੀਓ 'ਚ ਆਪਣੇ ਯੂਨਿਕ ਡਾਂਸ ਸਟਾਇਲ ਨਾਲ ਫੈਨਸ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਦੇ ਡਾਂਸ ਨੂੰ ਦੇਖਣ ਲਈ ਫੈਨਸ ਦੀ ਭਾਰੀ ਭੀੜ ਇੱਕਠੀ ਹੋਈ ਸੀ। ਕੁੱਝ ਸਮਾਂ ਪਹਿਲਾਂ ਹੀ ਸਪਨਾ ਚੌਧਰੀ ਦਾ ਨਵਾਂ ਹਰਿਆਣਵੀ ਗੀਤ 'ਸੁਲਫਾ ਸਰਰਾਰ ਠਾ ਗਿਆ' ਰਿਲੀਜ਼ ਹੋਇਆ ਸੀ। ਇਸ ਗਾਣੇ ਨੇ ਯੂਟਿਊਬ 'ਤੇ ਖੂਬ ਧਮਾਲ ਮਚਾਈ। ਸਪਨਾ 'ਬਿੱਗ ਬਾਸ 11' ਦਾ ਵੀ ਹਿੱਸਾ ਰਹਿ ਚੁੱਕੀ ਹੈ। ਇਨ੍ਹਾਂ ਹੀ ਨਹੀਂ ਬਾਲੀਵੁੱਡ ਦੀਆਂ ਕਈ ਨਵੀਂਆਂ ਫ਼ਿਲਮਾਂ 'ਚ ਸਪਨਾ ਨੇ ਆਪਣਾ ਜਲਵਾ ਬਿਖੇਰਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sandeepa Virk ਦੀ ਜੇਲ੍ਹ 'ਚ ਕਈ ਵਾਰ ਕੱਪੜੇ ਉਤਾਰ ਕੇ ਕੀਤੀ ਚੈਕਿੰਗ , ਅਦਾਕਾਰਾ ਨੇ ਕੀਤੇ ਵੱਡੇ ਖੁਲਾਸੇ
Sandeepa Virk ਦੀ ਜੇਲ੍ਹ 'ਚ ਕਈ ਵਾਰ ਕੱਪੜੇ ਉਤਾਰ ਕੇ ਕੀਤੀ ਚੈਕਿੰਗ , ਅਦਾਕਾਰਾ ਨੇ ਕੀਤੇ ਵੱਡੇ ਖੁਲਾਸੇ
Heart Attack: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਨੂੰ ਆਇਆ ਹਾਰਟ ਅਟੈਕ; ਪਤਨੀ ਅਤੇ ਦੋ ਬੱਚੇ ਪਿੱਛੇ ਛੱਡ ਗਏ; ਪ੍ਰਸ਼ੰਸਕਾਂ ਦੀਆਂ ਅੱਖਾਂ ਨਮ... 
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਨੂੰ ਆਇਆ ਹਾਰਟ ਅਟੈਕ; ਪਤਨੀ ਅਤੇ ਦੋ ਬੱਚੇ ਪਿੱਛੇ ਛੱਡ ਗਏ; ਪ੍ਰਸ਼ੰਸਕਾਂ ਦੀਆਂ ਅੱਖਾਂ ਨਮ... 
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sandeepa Virk ਦੀ ਜੇਲ੍ਹ 'ਚ ਕਈ ਵਾਰ ਕੱਪੜੇ ਉਤਾਰ ਕੇ ਕੀਤੀ ਚੈਕਿੰਗ , ਅਦਾਕਾਰਾ ਨੇ ਕੀਤੇ ਵੱਡੇ ਖੁਲਾਸੇ
Sandeepa Virk ਦੀ ਜੇਲ੍ਹ 'ਚ ਕਈ ਵਾਰ ਕੱਪੜੇ ਉਤਾਰ ਕੇ ਕੀਤੀ ਚੈਕਿੰਗ , ਅਦਾਕਾਰਾ ਨੇ ਕੀਤੇ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, BJP ਨੂੰ ਲੱਗਿਆ ਝਟਕਾ; ਸੀਨੀਅਰ ਆਗੂ 'AAP' 'ਚ ਹੋਇਆ ਸ਼ਾਮਲ: CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, BJP ਨੂੰ ਲੱਗਿਆ ਝਟਕਾ; ਸੀਨੀਅਰ ਆਗੂ 'AAP' 'ਚ ਹੋਇਆ ਸ਼ਾਮਲ: CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Embed widget