ਨਵੀਂ ਦਿੱਲੀ: ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਡਾਂਸ ਵੀਡੀਓ ਆਏ ਦਿਨ ਸੋਸ਼ਲ ਮੀਡਿਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਉਨ੍ਹਾਂ ਦਾ ਇੱਕ ਡਾਂਸ ਵੀਡੀਓ ਫਿਰ ਤੋਂ ਸੁਰਖੀਆਂ 'ਚ ਹੈ। ਦੇਸੀ ਕਵੀਨ ਦੇ ਨਾਂ ਨਾਲ ਜਾਣੀ ਜਾਂਦੀ ਸਪਨਾ ਚੌਧਰੀ ਦਾ ਇਹ ਵੀਡੀਓ ਸੋਸ਼ਲ ਮੀਡਿਆ 'ਤੇ ਖੂਬ ਧੂਮ ਮਚਾ ਰਿਹਾ ਹੈ। ਵੀਡੀਓ ਨੂੰ ਉਨ੍ਹਾਂ ਦੇ ਫੈਨ ਪੈਜ ਤੋਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਡਾਂਸ ਵੀਡੀਓ 'ਚ ਸਪਨਾ ਚੌਧਰੀ ਕਮਾਲ ਦਾ ਡਾਂਸ ਕਰਦੀ ਨਜ਼ਰ ਆ ਰਹੀ ਹੈ।
ਭੋਜਪੁਰੀ, ਪੰਜਾਬੀ ਤੇ ਹਰਿਆਣਵੀ ਫ਼ਿਲਮਾਂ 'ਚ ਤਹਿਲਕਾ ਮਚਾਉਣ ਵਾਲੀ ਸਪਨਾ ਚੌਧਰੀ ਦਾ ਇਹ ਵੀਡੀਓ ਫੈਨਸ ਨੂੰ ਖੂਬ ਪਸੰਦ ਆ ਰਿਹਾ ਹੈ। ਸਪਨਾ ਚੌਧਰੀ ਨੇ ਇਸ ਵੀਡੀਓ 'ਚ ਆਪਣੇ ਯੂਨਿਕ ਡਾਂਸ ਸਟਾਇਲ ਨਾਲ ਫੈਨਸ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਦੇ ਡਾਂਸ ਨੂੰ ਦੇਖਣ ਲਈ ਫੈਨਸ ਦੀ ਭਾਰੀ ਭੀੜ ਇੱਕਠੀ ਹੋਈ ਸੀ। ਕੁੱਝ ਸਮਾਂ ਪਹਿਲਾਂ ਹੀ ਸਪਨਾ ਚੌਧਰੀ ਦਾ ਨਵਾਂ ਹਰਿਆਣਵੀ ਗੀਤ 'ਸੁਲਫਾ ਸਰਰਾਰ ਠਾ ਗਿਆ' ਰਿਲੀਜ਼ ਹੋਇਆ ਸੀ। ਇਸ ਗਾਣੇ ਨੇ ਯੂਟਿਊਬ 'ਤੇ ਖੂਬ ਧਮਾਲ ਮਚਾਈ।
ਸਪਨਾ 'ਬਿੱਗ ਬਾਸ 11' ਦਾ ਵੀ ਹਿੱਸਾ ਰਹਿ ਚੁੱਕੀ ਹੈ। ਇਨ੍ਹਾਂ ਹੀ ਨਹੀਂ ਬਾਲੀਵੁੱਡ ਦੀਆਂ ਕਈ ਨਵੀਂਆਂ ਫ਼ਿਲਮਾਂ 'ਚ ਸਪਨਾ ਨੇ ਆਪਣਾ ਜਲਵਾ ਬਿਖੇਰਿਆ ਹੈ।
ਸਪਨਾ ਚੌਧਰੀ ਦੇ ਡਾਂਸ ਦਾ ਧਮਾਕਾ, ਵਾਇਰਲ ਹੋਈ ਜ਼ਬਰਦਸਤ ਡਾਂਸ ਵੀਡੀਓ
ਏਬੀਪੀ ਸਾਂਝਾ
Updated at:
25 Jan 2020 02:39 PM (IST)
: ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਡਾਂਸ ਵੀਡੀਓ ਆਏ ਦਿਨ ਸੋਸ਼ਲ ਮੀਡਿਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਉਨ੍ਹਾਂ ਦਾ ਇੱਕ ਡਾਂਸ ਵੀਡੀਓ ਫਿਰ ਤੋਂ ਸੁਰਖੀਆਂ 'ਚ ਹੈ। ਦੇਸੀ ਕਵੀਨ ਦੇ ਨਾਂ ਨਾਲ ਜਾਣੀ ਜਾਂਦੀ ਸਪਨਾ ਚੌਧਰੀ ਦਾ ਇਹ ਵੀਡੀਓ ਸੋਸ਼ਲ ਮੀਡਿਆ 'ਤੇ ਖੂਬ ਧੂਮ ਮਚਾ ਰਿਹਾ ਹੈ।
- - - - - - - - - Advertisement - - - - - - - - -