ਪੜਚੋਲ ਕਰੋ

ਸਪਨਾ ਚੌਧਰੀ ਦੇ ਸ਼ੋਅ 'ਚ ਖੜਕੀਆਂ ਡਾਂਗਾਂ

ਐਕਟਰਸ ਤੇ ਸਿੰਗਰ ਸਪਨਾ ਚੌਧਰੀ ਦੇ ਦੀਵਾਨੇ ਹਰ ਥਾਂ ਮਿਲ ਜਾਣਗੇ। ਸਪਨਾ ਦੇ ਸ਼ੋਅ ‘ਚ ਅਕਸਰ ਹੀ ਉਸ ਦੇ ਫੈਨਸ ਉਤਸ਼ਾਹ ‘ਚ ਬੇਕਾਬੂ ਹੋ ਜਾਂਦੇ ਹਨ। ਇਸ ਤੋਂ ਬਾਅਦ ਪੁਲਿਸ ਨੂੰ ਉਨ੍ਹਾਂ ‘ਤੇ ਕਾਬੂ ਕਰਨਾ ਮੁਸ਼ਕਲ ਹੋ ਜਾਂਦਾ ਹੈ।

ਨਵੀਂ ਦਿੱਲੀ: ਐਕਟਰਸ ਤੇ ਸਿੰਗਰ ਸਪਨਾ ਚੌਧਰੀ ਦੇ ਦੀਵਾਨੇ ਹਰ ਥਾਂ ਮਿਲ ਜਾਣਗੇ। ਸਪਨਾ ਦੇ ਸ਼ੋਅ ‘ਚ ਅਕਸਰ ਹੀ ਉਸ ਦੇ ਫੈਨਸ ਉਤਸ਼ਾਹ ‘ਚ ਬੇਕਾਬੂ ਹੋ ਜਾਂਦੇ ਹਨ। ਇਸ ਤੋਂ ਬਾਅਦ ਪੁਲਿਸ ਨੂੰ ਉਨ੍ਹਾਂ ‘ਤੇ ਕਾਬੂ ਕਰਨਾ ਮੁਸ਼ਕਲ ਹੋ ਜਾਂਦਾ ਹੈ। ਹਾਲ ਹੀ ‘ਚ ਸਪਨਾ ਚੌਧਰੀ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ‘ਚ ਪ੍ਰੋਗ੍ਰਾਮ ‘ਚ ਪਹੁੰਚੀ। ਸਪਨਾ ਚੌਧਰੀ ਨੂੰ ਦੇਖਣ ਲਈ ਇੱਥੇ ਵੱਡੀ ਗਿਣਤੀ ‘ਚ ਲੋਕ ਪਹੁੰਚੇ, ਜਿਨ੍ਹਾਂ ‘ਚ ਪ੍ਰੋਗ੍ਰਾਮ ‘ਚ ਜੰਮ ਕੇ ਬਵਾਲ ਕੀਤਾ। ਮੁਰਾਦਾਬਾਦ ਰੇਲਵੇ ਸਟੇਡੀਅਮ ‘ਚ ਹੋਏ ਇਸ ਪ੍ਰੋਗ੍ਰਾਮ ‘ਚ ਸਪਨਾ ਦੇ ਫੈਨਸ ਬੇਕਾਬੂ ਹੋ ਗਏ ਤੇ ਉਨ੍ਹਾਂ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।
View this post on Instagram
 
#sapnachaudhary Moradabad

A post shared by ѕнυαιв αℓνι (@_shuaib_alvi_official) on

ਇਸ ਇਵੈਂਟ ‘ਚ ਸਪਨਾ ਨੇ ਕੁਝ ਦੇਰ ਪ੍ਰਫਾਰਮ ਕੀਤਾ ਤੇ ਉੱਥੋਂ ਚਲੇ ਗਈ। ਇਸ ਸਮਾਗਮ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ‘ਚ ਸਪਨਾ ਦਾ ਡਾਂਸ ਫੈਨਸ ਦਾ ਜਿੱਤ ਲਵੇਗਾ।
ਇਸ ਦੇ ਨਾਲ ਹੀ ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਸਪਨਾ ਦੇ ਸ਼ੋਅ ‘ਚ ਹੰਗਾਮਾ ਹੋਇਆ ਹੋਵੇ। ਇਸ ਤੋਂ ਪਹਿਲਾਂ ਵੀ ਅਕਸਰ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਸਪਨਾ ਹਰਿਆਣਾ ਦੀ ਮਸ਼ਹੂਰ ਡਾਂਸਰ ਹੈ ਜੋ ਪਿਛਲੇ ਸਾਲ ਬਿਗ ਬੌਸ ‘ਚ ਨਜ਼ਰ ਆਈ ਸੀ ਤੇ ਇਸ ਸ਼ੋਅ ਤੋਂ ਬਾਅਦ ਸਪਨਾ ਦੀ ਫੈਨ ਫੌਲੋਇੰਗ ਹੋਰ ਵਧ ਗਈ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget