ਪੜਚੋਲ ਕਰੋ

ਸਪਨਾ ਨੇ ਨੇਪਾਲ ‘ਚ ਲਾਏ ਠੁਮਕੇ, ਵੀਡੀਓ ਵਾਇਰਲ

ਮੁੰਬਈ: ਪ੍ਰਸਿੱਧ ਹਰਿਆਣਵੀਂ ਸਿੰਗਰ-ਡਾਂਸਰ ਸਪਨਾ ਚੌਧਰੀ ਅੱਜ ਗਲੋਬਲ ਸਟਾਰ ਬਣ ਗਈ ਹੈ। ਸਪਨਾ ਬਿੱਗ ਬੌਸ ਤੋਂ ਬਾਅਦ ਹਿੰਦੀ ਫ਼ਿਲਮਾਂ ‘ਚ ਐਂਟਰੀ ਕਰ ਚੁੱਕੀ ਹੈ। ਉਸ ਨੇ ਕਈ ਫ਼ਿਲਮਾਂ ‘ਚ ਆਈਟਮ ਨੰਬਰ ਕਰ ਲੋਕਾਂ ਦਾ ਦਿਲ ਲੁੱਟਿਆ ਹੈ। ਸਪਨਾ ਦੀ ਵਧ ਰਹੀ ਪ੍ਰਸਿੱਧੀ ਕਰਕੇ ਉਸ ਨੂੰ ਦੇਸ਼ ਦੇ ਬਾਹਰ ਵੀ ਸ਼ੋਅ ਕਰਨ ਦਾ ਮੌਕਾ ਮਿਲ ਰਿਹਾ ਹੈ। ਹਾਲ ਹੀ ‘ਚ ਉਸ ਨੂੰ ਭਾਰਤ ਦੇ ਗੁਆਂਢੀ ਦੇਸ਼ ਨੇਪਾਲ ‘ਚ ਸਮਾਗਮ ਲਈ ਬੁਲਾਇਆ ਗਿਆ। ਜਿੱਥੇ ਉਸ ਨੇ ਆਪਣੇ ਡਾਂਸ ਦੇ ਠੁਮਕਿਆਂ ਨਾਲ ਲੋਕਾਂ ਦਾ ਦਿਲ ਜਿੱਤ ਲਿਆ।
View this post on Instagram
 

#desiqueen blast in #nepal 💃💃💃💃😍😍😍😍😘😘😘 @itssapnachoudhary @karan.mirza #sapnachoudhary #sapnachaudhary

A post shared by Sapna Choudhary Club (@isapnachaudhary) on

ਸਪਨਾ ਚੌਧਰੀ 2018 ‘ਚ ਗੂਗਲ ‘ਤੇ ਸਭ ਤੋਂ ਜ਼ਿਆਦਾ ਸਰਚ ਕੀਤੇ ਜਾਣੇ ਵਾਲੇ ਸਟਾਰਸ ‘ਚ ਸ਼ਾਮਲ ਸੀ। ਉਹ ਨੇ ਬਿੱਗ ਬੌਸ 11 ‘ਚ ਵੀ ਹਿੱਸਾ ਲਿਆ ਸੀ ਜਿਸ ‘ਚ ਉਸ ਨੇ ਆਪਣੇ ਡਾਂਸ ਦੇ ਖੂਬ ਜਲਵੇ ਬਿਖੇਰੇ ਸੀ। ਜਲਦੀ ਹੀ ਸਪਨਾ ਦੀ ਡੈਬਿਊ ਫ਼ਿਲਮ ਰਿਲੀਜ਼ ਹੋਣ ਵਾਲੀ ਹੈ ਜਿਸ ‘ਚ ਉਸ ਨੇ ਪੁਲਿਸ ਦਾ ਰੋਲ ਕੀਤਾ ਹੈ।

ਟਾਪ ਹੈਡਲਾਈਨ

Artist Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
Embed widget