ਪੜਚੋਲ ਕਰੋ

ਸਪਨਾ ਚੌਧਰੀ ਦਾ ਰੋ -ਰੋ ਕੇ ਹੋਇਆ ਬੁਰਾ ਹਾਲ, ਪਤੀ ਦੀ ਯਾਦ 'ਚ ਹਰਿਆਣਵੀ ਕੁਈਨ ਨੂੰ ਹਿਚਕੀ ਨੇ ਖ਼ੂਬ ਸਤਾਇਆ

ਹੁਣ ਹਰਿਆਣਵੀ ਡਾਂਸਰ ਸਪਨਾ ਚੌਧਰੀ (Sapna Choudhary) ਨੂੰ ਹਰਿਆਣੇ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਲੋਕ ਜਾਣਦੇ ਹਨ।

ਹੁਣ ਹਰਿਆਣਵੀ ਡਾਂਸਰ ਸਪਨਾ ਚੌਧਰੀ (Sapna Choudhary) ਨੂੰ ਹਰਿਆਣੇ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਲੋਕ ਜਾਣਦੇ ਹਨ। ਆਪਣੇ ਡਾਂਸ ਨਾਲ ਲੱਖਾਂ ਦਿਲਾਂ ਦੀ ਧੜਕਣ ਵਧਾਉਣ ਵਾਲੀ ਸਪਨਾ ਇਨ੍ਹੀਂ ਦਿਨੀਂ ਸਟੇਜ ਸ਼ੋਅ ਤੋਂ ਦੂਰ ਹੈ ਪਰ ਇਕ ਤੋਂ ਬਾਅਦ ਇਕ ਨਵੇਂ ਹਰਿਆਣਵੀ ਗੀਤਾਂ (Haryanvi Songs)  ਰਾਹੀਂ ਲਗਾਤਾਰ ਸੁਰਖੀਆਂ 'ਚ ਰਹਿੰਦੀ ਹੈ। ਹੁਣ ਉਨ੍ਹਾਂ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ।
 
ਜੀ ਹਾਂ, ਦੇਸੀ ਕੁਈਨ ਸਪਨਾ ਚੌਧਰੀ ਨੇ ਇੰਸਟਾਗ੍ਰਾਮ 'ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ 'ਚ ਉਹ 'ਹਿਚਕੀ' ਗੀਤ 'ਤੇ ਪੀਲੇ ਸਲਵਾਰ ਸੂਟ 'ਚ ਸਟੇਜ 'ਤੇ ਸ਼ਾਨਦਾਰ ਡਾਂਸ ਕਰਦੀ ਨਜ਼ਰ ਆ ਰਹੀ ਹੈ। ਆਪਣੇ ਧਮਾਕਿਆਂ ਲਈ ਦੇਸ਼ ਭਰ 'ਚ ਮਸ਼ਹੂਰ ਸਪਨਾ ਚੌਧਰੀ ਦਾ ਅੰਦਾਜ਼ ਦੇਖਣ ਯੋਗ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਗੀਤ ਹਾਲ ਹੀ 'ਚ ਯੂਟਿਊਬ 'ਤੇ ਰਿਲੀਜ਼ ਹੋਇਆ ਹੈ, ਜਿਸ 'ਚ ਸਪਨਾ ਬਹੁਤ ਹੀ ਦੇਸੀ ਲੁੱਕ 'ਚ ਘੱਗਰਾ-ਚੋਲੀ ਪਾਈ ਨਜ਼ਰ ਆ ਰਹੀ ਸੀ।
 
ਉਸ ਦਾ ਗੀਤ ਰਿਲੀਜ਼ ਹੋਣ ਦੇ ਸਿਰਫ਼ ਇੱਕ ਦਿਨ ਵਿੱਚ ਹੀ ਇੰਟਰਨੈੱਟ ਉੱਤੇ ਛਾਅ ਗਿਆ ਹੈ। Dreams Entertainment ਦੇ ਯੂਟਿਊਬ ਚੈਨਲ ਤੋਂ ਜਾਰੀ ਕੀਤੇ ਸਪਨਾ ਚੌਧਰੀ ਦੇ ਗੀਤ ਨੂੰ ਹੁਣ ਤੱਕ 3 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਕਿ ਸਪਨਾ ਚੌਧਰੀ ਦਾ ਕੋਈ ਵੀ ਵੀਡੀਓ ਆਉਂਦਾ ਹੈ ਤਾਂ ਤਹਿਲਕਾ ਮਚਾ ਦਿੰਦਾ ਹੈ। ਇਸ ਵੀਡੀਓ ਦਾ ਵੀ ਇਹੀ ਹਾਲ ਹੈ। ਹਾਲਾਂਕਿ ਹੁਣ ਸਪਨਾ ਨੇ ਸਟੇਜ 'ਤੇ ਡਾਂਸ ਕਰਦੇ ਹੋਏ ਜੋ ਵੀਡੀਓ ਦਿਖਾਇਆ ਹੈ, ਉਸ ਦੀ ਤਾਂ ਗੱਲ ਹੀ ਵੱਖਰੀ ਹੈ।
 
ਅੱਜ ਭਾਵੇਂ ਸਪਨਾ ਯੂ-ਟਿਊਬ ਰਾਹੀਂ ਆਪਣੇ ਡਾਂਸ ਲਈ ਮਸ਼ਹੂਰ ਹੋ ਰਹੀ ਹੈ ਪਰ ਜਦੋਂ ਵੀ ਉਹ ਸਟੇਜ 'ਤੇ ਆਉਂਦੀ ਸੀ ਤਾਂ ਲੱਖਾਂ ਲੋਕ ਉਸ ਨੂੰ ਦੇਖਣ ਲਈ ਇਕੱਠੇ ਹੋ ਜਾਂਦੇ ਸਨ। ਸਪੱਸ਼ਟ ਤੌਰ 'ਤੇ ਇਸ ਤਾਜ਼ਾ ਵੀਡੀਓ ਨੇ ਸਪਨਾ ਦੇ ਪ੍ਰਸ਼ੰਸਕਾਂ ਨੂੰ ਉਸ ਦੇ ਸਟੇਜ ਪ੍ਰਫੋਮਸ ਯਾਦ ਦਿਵਾਇਆ ਹੋਵੇਗਾ। ਇਹੀ ਕਾਰਨ ਹੈ ਕਿ ਕੁਝ ਹੀ ਮਿੰਟਾਂ 'ਚ ਇਸ ਵੀਡੀਓ 'ਤੇ ਹਜ਼ਾਰਾਂ ਲਾਈਕਸ ਅਤੇ ਕਮੈਂਟਸ ਆ ਚੁੱਕੇ ਹਨ।
 
View this post on Instagram
 
A post shared by Sapna Choudhary (@itssapnachoudhary)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ

ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ

Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

Embed widget