ਪੜਚੋਲ ਕਰੋ

ਪੁਰਾਣੇ ਅੰਦਾਜ਼ 'ਚ ਵਾਪਸ ਆਈ ਸਪਨਾ ਚੌਧਰੀ! ਹਸਪਤਾਲ 'ਚੋਂ ਡਿਸਚਾਰਜ ਹੁੰਦੇ ਹੀ ਮਸਤ ਸਟਾਈਲ 'ਚ ਠੁਮਕੇ ਲਗਾਉਂਦੀ ਆਈ ਨਜ਼ਰ

Sapna Choudhary latest video: ਸਪਨਾ ਚੌਧਰੀ ਨੇ ਆਪਣੀ ਕਾਬਲੀਅਤ ਦੇ ਦਮ 'ਤੇ ਘਰ-ਘਰ 'ਚ ਪਛਾਣ ਬਣਾਈ ਹੈ। ਸਪਨਾ ਚੌਧਰੀ ਆਪਣੀ ਅਦਾਕਾਰੀ ਦੇ ਨਾਲ-ਨਾਲ ਗਾਇਕੀ, ਡਾਂਸਿੰਗ ਲਈ ਵੀ ਮਸ਼ਹੂਰ ਹੈ

Sapna Choudhary latest video: ਸਪਨਾ ਚੌਧਰੀ ਨੇ ਆਪਣੀ ਕਾਬਲੀਅਤ ਦੇ ਦਮ 'ਤੇ ਘਰ-ਘਰ 'ਚ ਪਛਾਣ ਬਣਾਈ ਹੈ। ਸਪਨਾ ਚੌਧਰੀ ਆਪਣੀ ਅਦਾਕਾਰੀ ਦੇ ਨਾਲ-ਨਾਲ ਗਾਇਕੀ, ਡਾਂਸਿੰਗ ਲਈ ਵੀ ਮਸ਼ਹੂਰ ਹੈ। ਸਿੰਗਰ-ਡਾਂਸਰ ਸਪਨਾ ਚੌਧਰੀ ਦੀ ਸੋਸ਼ਲ ਮੀਡੀਆ 'ਤੇ ਕਾਫੀ ਫੈਨ ਫਾਲੋਇੰਗ ਹੈ। ਸਪਨਾ ਦੇ ਪ੍ਰਸ਼ੰਸਕਾਂ ਨੇ ਉਸ ਦਾ ਨਾਂ ਦੇਸੀ ਕੁਈਨ ਵੀ ਰੱਖਿਆ ਹੈ। ਸਪਨਾ ਦੇ ਸਟਾਈਲ ਦੇ ਫੈਨ ਸੋਸ਼ਲ ਮੀਡੀਆ 'ਤੇ ਉਸ ਦੀਆਂ ਤਾਜ਼ਾ ਵੀਡੀਓਜ਼ ਅਤੇ ਫੋਟੋਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਸਪਨਾ ਚੌਧਰੀ ਨੇ ਹਾਲ ਹੀ 'ਚ ਆਪਣੇ ਫੈਨਜ਼ ਲਈ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੀ ਕਮਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਹਾਲ ਹੀ ਵਿੱਚ ਸਪਨਾ ਚੌਧਰੀ ਨੇ ਪੇਟ ਦੀ ਸਰਜਰੀ ਕਰਵਾਈ ਹੈ। ਸਪਨਾ ਨੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਡਾਂਸ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਸਪਨਾ ਦੇ ਪੁਰਾਣੇ ਅੰਦਾਜ਼ ਨੂੰ ਦੇਖ ਕੇ ਫੈਨਜ਼ ਉਸ ਦੀਆਂ ਤਾਰੀਫਾਂ ਦੇ ਪੁਲ ਬੰਨ੍ਹ ਰਹੇ ਹਨ। ਸਪਨਾ ਚੌਧਰੀ ਦੇ ਨਵੇਂ ਵੀਡੀਓ 'ਤੇ, ਉਸ ਦੇ ਫੈਨ ਖੂਬ ਪਿਆਰ ਲੁਟਾ ਰਹੇ ਹਨ ਅਤੇ ਉਸ ਦੀ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ।

ਸਪਨਾ ਚੌਧਰੀ ਨਵੀਂ ਡਾਂਸ ਵੀਡੀਓ 'ਚ ਬ੍ਰਾਊਨ ਕਲਰ ਦਾ ਟਾਪ ਅਤੇ ਸਕਰਟ ਪਾਈ ਨਜ਼ਰ ਆ ਰਹੀ ਹੈ। ਸਪਨਾ ਨੇ ਚਾਕਲੇਟੀ ਰੰਗ ਦੇ ਬੂਟ ਕੈਰੀ ਕੀਤੇ ਹਨ, ਨੇਟੀਜ਼ਨਸ ਦੇਸੀ ਕੁਈਨ ਦੇ ਇਸ ਸਟਾਈਲਿਸ਼ ਅੰਦਾਜ਼ ਦੇ ਕਾਇਲ ਹੋ ਗਏ ਹਨ। ਵੀਡੀਓ 'ਚ ਸਪਨਾ ਚੌਧਰੀ ਬਿਨਾਂ ਮੇਕਅੱਪ ਲੁੱਕ 'ਚ ਨਜ਼ਰ ਆ ਰਹੀ ਹੈ। ਸਪਨਾ ਨੇ ਕਿਸੇ ਤਰ੍ਹਾਂ ਦੇ ਗਹਿਣੇ ਵੀ ਨਹੀਂ ਪਹਿਨੇ । ਸਪਨਾ ਚੌਧਰੀ ਦੇ ਸਟਾਈਲਿਸ਼ ਅਤੇ ਸਾਦੇ ਅੰਦਾਜ਼ ਦਾ ਇਹ ਮਿਸ਼ਰਣ ਕਾਫੀ ਸ਼ਾਨਦਾਰ ਹੈ।

View this post on Instagram
 
A post shared by Sapna Choudhary (@itssapnachoudhary)

ਦੱਸ ਦਈਏ ਕਿ ਸਪਨਾ ਚੌਧਰੀ ਆਪਣੇ ਸਟਾਈਲਿਸ਼ ਅੰਦਾਜ਼ ਅਤੇ ਕਾਬਲੀਅਤ ਦੇ ਨਾਲ-ਨਾਲ ਆਪਣੇ Possitivi attitude ਲਈ ਜਾਣੀ ਜਾਂਦੀ ਹੈ। ਸਪਨਾ ਦੇ ਫੈਨਜ਼ ਨੂੰ ਹਰ ਮੁਸ਼ਕਲ ਨਾਲ ਨਜਿੱਠਣ ਦਾ ਉਸ ਦਾ ਤਰੀਕਾ ਪਸੰਦ ਹੈ। ਇਹੀ ਕਾਰਨ ਹੈ ਕਿ ਲੱਖਾਂ ਲੋਕ ਸਪਨਾ ਨੂੰ ਸੋਸ਼ਲ ਮੀਡੀਆ 'ਤੇ ਫਾਲੋ ਕਰਦੇ ਹਨ ਅਤੇ ਨਾ ਸਿਰਫ ਫਾਲੋ ਕਰਦੇ ਹਨ ਬਲਕਿ ਉਸ ਦੀ ਹਰ ਤਸਵੀਰ ਅਤੇ ਵੀਡੀਓ 'ਤੇ ਖੂਬ ਪਿਆਰ ਵੀ ਲੁਟਾਉਂਦੇ ਹਨ।

ਇਹ ਵੀ ਪੜ੍ਹੋ: Bachchhan Paandey : ਕਸ਼ਮੀਰ ਫਾਈਲਸ ਦੀ ਹਨੇਰੀ ਤੋਂ ਬਚੀ ਅਕਸ਼ੇ ਦੀ ਬੱਚਨ ਪਾਂਡੇ, ਪਹਿਲੇ ਦਿਨ ਕਮਾਏ 13 ਕਰੋੜ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget