ਪੜਚੋਲ ਕਰੋ

ਸਪਨਾ ਚੌਧਰੀ ਫੇਰ ਸੁਰਖੀਆਂ 'ਚ, ਇਸ ਵਾਰ ਰੈਂਪ 'ਤੇ ਛਾਈ

ਮੁੰਬਈ: ਹਰਿਆਣਵੀਂ ਡਾਂਸਰ ਸਪਨਾ ਚੌਧਰੀ ਇੱਕ ਵਾਰ ਫੇਰ ਸੁਰਖੀਆਂ ‘ਚ ਹੈ। ਇਸ ਵਾਰ ਨਾ ਤਾਂ ਸਪਨਾ ਨੇ ਕਿਤੇ ਡਾਂਸ ਕੀਤਾ ਤੇ ਨਾ ਹੀ ਕੋਈ ਫੋਟੋਸ਼ੂਟ ਕਰਵਾਇਆ। ਇਸ ਵਾਰ ਤਾਂ ਇਸ ਹਸੀਨਾ ਨੇ ਫੈਸ਼ਨ ਸ਼ੋਅ ‘ਚ ਰੈਂਪ ‘ਤੇ ਜਲਵੇ ਬਿਖੇਰੇ ਹਨ। ਹਾਲ ਹੀ ‘ਚ ਸਪਨਾ ਦਿੱਲੀ ਦੇ ਛਤਰਪੁਰ ‘ਚ ਮਿਸ ਇੰਡੀਅਨ ਡੀਵਾ ਸੀਜ਼ਨ-4 ਦੇ ਇਵੈਂਟ ‘ਚ ਪਹੁੰਚੀ ਜਿੱਥੇ ਸਪਨਾ ਵੀ ਸ਼ੋਅ ਦਾ ਹਿੱਸਾ ਬਣ ਰੈਂਪ ‘ਤੇ ਉੱਤਰੀ। ਸਪਨਾ ਚੌਧਰੀ ਫੇਰ ਸੁਰਖੀਆਂ 'ਚ, ਇਸ ਵਾਰ ਰੈਂਪ 'ਤੇ ਛਾਈ ਰੈਂਪ ‘ਤੇ ਸਪਨਾ ਦਾ ਇਹ ਅੰਦਾਜ਼ ਪਹਿਲੀ ਵਾਰ ਨਜ਼ਰ ਆਇਆ। ਇਵੈਂਟ ਨਾਲ ਜੁੜੀਆਂ ਤਸਵੀਰਾਂ ਤੇ ਵੀਡੀਓ ਨੂੰ ਸਪਨਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤਾ ਹੈ। ਇਸ ਨੂੰ ਫੈਨਸ ਕਾਫੀ ਪਸੰਦ ਕਰ ਰਹੇ ਹਨ। ਸਪਨਾ ਇੱਥੇ ਜਿਊਰੀ ਪੈਨਲ ‘ਚ ਸ਼ਾਮਲ ਸੀ। ਸਪਨਾ ਦੇ ਨਾਲ ਇਸ ਇਵੈਂਟ ‘ਚ ਐਕਟਰਸ ਭਾਗਿਆ ਸ਼੍ਰੀ ਤੇ ਰਿਮੀ ਸੇਨ ਵੀ ਸੀ। ਇਵੈਂਟ ‘ਚ ਸਪਨਾ ਚੌਧਰੀ ਵਾਈਟ ਐਂਡ ਪਰਪਲ ਕਲਰ ਲਹਿੰਗੇ ‘ਚ ਨਜ਼ਰ ਆਈ।
View this post on Instagram
 
First time Ramp Walk on request 😍@itssapnachoudhary #sapnachoudhary #sapnachaudhary #haryanvi #hinakhan #priyanksharma #jaat #luvtyagi #vikasgupta #arshikhan #biggboss11 #rampwalk #newdelhi

A post shared by Sapna Choudhary (@isapnachaudhary) on

ਸਪਨਾ ਨੂੰ ਬਿੱਗ ਬੌਸ ਸੀਜ਼ਨ 11 ਤੋਂ ਬਾਅਦ ਕਾਫੀ ਪ੍ਰਸਿੱਧੀ ਮਿਲੀ ਹੈ। ਉੁਸ ਨੂੰ ਸ਼ੋਅ ਤੋਂ ਬਾਅਦ ਬਾਲੀਵੁੱਡ, ਭੋਜਪੁਰੀ ਤੇ ਪੰਜਾਬੀ ਇੰਡਸਟਰੀ ਤੋਂ ਕਈ ਗਾਣਿਆਂ ‘ਤੇ ਡਾਂਸ ਦੇ ਆਫਰ ਮਿਲੇ ਹਨ। ਬਿੱਗ ਬੌਸ ਤੋਂ ਬਾਅਦ ਤਾਂ ਸਪਨਾ ਨੇ ਆਪਣੇ ਆਪ ਨੂੰ ਕਾਫੀ ਬਦਲ ਵੀ ਲਿਆ ਹੈ। ਸ਼ੋਅ ਤੋਂ ਬਾਅਦ ਮਿਲੇ ਸਟਾਰਡਮ ਕਾਰਨ ਸਪਨਾ ਪਹਿਲਾਂ ਨਾਲੋਂ ਵੱਧ ਗਲੈਮਰਸ ਹੋ ਗਈ ਹੈ। ਹੁਣ ਤਾਂ ਉਹ ਟ੍ਰੈਡੀਸ਼ਨਲ ਦੇ ਨਾਲ-ਨਾਲ ਵੈਸਟਰਨ ਡ੍ਰੈਸ ‘ਚ ਵੀ ਆਪਣੇ ਜਲਵੇ ਬਿਖੇਰਦੀ ਨਜ਼ਰ ਆਉਂਦੀ ਹੈ। ਸਪਨਾ ਚੌਧਰੀ ਫੇਰ ਸੁਰਖੀਆਂ 'ਚ, ਇਸ ਵਾਰ ਰੈਂਪ 'ਤੇ ਛਾਈ ਹਾਲ ਹੀ ‘ਚ ਸਪਨਾ ਨੇ ਬਾਲੀਵੁੱਡ ‘ਚ ਵੀ ਡੈਬਿਊ ਕਰ ਲਿਆ ਹੈ। ਸਪਨਾ ਜਲਦੀ ਹੀ ‘ਦੋਸਤੀ ਕੇ ਸਾਈਡ ਇਫੈਕਟਸ’ ‘ਚ ਨਜ਼ਰ ਆਉਣ ਵਾਲੀ ਹੈ ਜਿਸ ‘ਚ ਉਸ ਦੇ ਨਾਲ ਵਿਕ੍ਰਾਂਤ ਆਨੰਦ ਵੀ ਦਿਖਾਈ ਦੇਣਗੇ। ਸਪਨਾ ਚੌਧਰੀ ਫੇਰ ਸੁਰਖੀਆਂ 'ਚ, ਇਸ ਵਾਰ ਰੈਂਪ 'ਤੇ ਛਾਈ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget