ਪੜਚੋਲ ਕਰੋ

ਸਪਨਾ ਚੌਧਰੀ ਦਾ ਨਵਾਂ ਹਰਿਆਣਵੀਂ ਗਾਣਾ ਰਿਲੀਜ਼, ਯੂਟਿਊਬ ਦੇ ਮਚਾ ਰਿਹਾ ਧਮਾਲ

ਸਪਨਾ ਚੌਧਰੀ ਦਾ ਨਵਾਂ ਹਰਿਆਣਵੀਂ ਗਾਣਾ 'ਸੁਲਫੇ ਕਾ ਅੰਤਾ' ਰਿਲੀਜ਼ ਹੋ ਗਿਆ ਹੈ। ਇਹ ਗਾਣਾ ਯੂ-ਟਿਊਬ 'ਤੇ ਛਾਇਆ ਹੋਇਆ ਹੈ। ਗਾਣੇ 'ਚ ਸਪਨਾ ਬੇਹੱਦ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ। ਡਾਂਸਿੰਗ ਕਵੀਨ ਨੇ ਫੈਨਸ ਨੂੰ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਗਾਣੇ ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ।

ਸਪਨਾ ਚੌਧਰੀ ਦਾ ਨਵਾਂ ਹਰਿਆਣਵੀਂ ਗਾਣਾ 'ਸੁਲਫੇ ਕਾ ਅੰਤਾ' ਰਿਲੀਜ਼ ਹੋ ਗਿਆ ਹੈ। ਇਹ ਗਾਣਾ ਯੂ-ਟਿਊਬ 'ਤੇ ਛਾਇਆ ਹੋਇਆ ਹੈ। ਗਾਣੇ 'ਚ ਸਪਨਾ ਬੇਹੱਦ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ। ਡਾਂਸਿੰਗ ਕਵੀਨ ਨੇ ਫੈਨਸ ਨੂੰ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਗਾਣੇ ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ। ਇੰਸਟਾਗ੍ਰਾਮ 'ਤੇ ਗਾਣੇ ਦੀ ਇਕ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਸਪਨਾ ਚੌਧਰੀ ਨੇ ਲਿਖਿਆ,' 'ਜਾਓ ਗਾਣਾ ਜਲਦੀ ਦੇਖੋ ਅਤੇ ਟਿੱਪਣੀ ਕਰਕੇ ਦਸੋ ਕਿਵੇਂ ਲੱਗਿਆ'। ਸਪਨਾ ਦੇ ਫੈਨਸ ਕਮੈਂਟਸ ਕਰਕੇ ਇਸ ਗਾਣੇ ਦੀ ਪ੍ਰਸ਼ੰਸਾ ਕਰ ਰਹੇ ਹਨ। ਗਾਣਾ ਸੋਨੋਟੈਕ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਜਾਰੀ ਕੀਤਾ ਗਿਆ ਹੈ। ਹੁਣ ਤੱਕ ਲੱਖਾਂ ਲੋਕ ਇਸ ਗਾਣੇ ਨੂੰ ਯੂ-ਟਿਊਬ 'ਤੇ ਵੇਖ ਚੁੱਕੇ ਹਨ।
ਰਣਜੀਤ ਬਾਵਾ ਨੇ ਅਜਿਹਾ ਕੀ ਲਿਖਿਆ ਕਿ ਗੁਰਦਾਸ ਮਾਨ ਦੀ ਕਲਾਸ ਲਗਾ ਰਹੇ ਲੋਕ ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਵਾਲੀ ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਫੋਟੋਆਂ ਸ਼ੇਅਰ ਕੀਤੀਆਂ ਹਨ। ਸਪਨਾ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰੀਆਂ। ਇਨ੍ਹਾਂ ਫੋਟੋਆਂ 'ਚ ਸਪਨਾ ਬੇਹੱਦ ਗਲੈਮਰਸ ਲੁੱਕ 'ਚ ਨਜ਼ਰ ਆਈ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget