ਪੜਚੋਲ ਕਰੋ

ਸਪਨਾ ਚੌਧਰੀ ਦੀ ਨਵੀਂ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ

ਹਰਿਆਣਵੀਂ ਡਾਂਸਰ ਸਪਨਾ ਚੌਧਰੀ ਇੱਕ ਵਾਰ ਫਿਰ ਨਵੇਂ ਲੁੱਕ ਤੇ ਇੱਕ ਨਵੇਂ ਤੇਵਰ ਨਾਲ ਦਰਸ਼ਕਾਂ ਸਾਹਮਣੇ ਆ ਰਹੀ ਹੈ। ਉਨ੍ਹਾਂ ਦੇ ਨਵੇਂ ਗਾਣੇ ਦਾ ਟੀਜ਼ਰ ਜਾਰੀ ਕੀਤਾ ਗਿਆ ਹੈ।

ਨਵੀਂ ਦਿੱਲੀ: ਹਰਿਆਣਵੀਂ ਡਾਂਸਰ ਸਪਨਾ ਚੌਧਰੀ ਇੱਕ ਵਾਰ ਫਿਰ ਨਵੇਂ ਲੁੱਕ ਤੇ ਇੱਕ ਨਵੇਂ ਤੇਵਰ ਨਾਲ ਦਰਸ਼ਕਾਂ ਸਾਹਮਣੇ ਆ ਰਹੀ ਹੈ। ਉਨ੍ਹਾਂ ਦੇ ਨਵੇਂ ਗਾਣੇ ਦਾ ਟੀਜ਼ਰ ਜਾਰੀ ਕੀਤਾ ਗਿਆ ਹੈ, ਜਿਸ 'ਚ ਸਪਨਾ ਚੌਧਰੀ 'ਇਸ਼ਕ ਕਾ ਲਾਡਾ' ਦੇ ਗਾਣੇ 'ਤੇ ਥਿਰਕਦੀ ਨਜ਼ਰ ਆਵੇਗੀ। ਸਪਨਾ ਚੌਧਰੀ ਦੇ ਗਾਣੇ ਦਾ ਟੀਜ਼ਰ ਯੂ-ਟਿਊਬ 'ਤੇ ਰਿਲੀਜ਼ ਹੋਇਆ ਤੇ ਇਸ ਨੂੰ ਲੱਖਾਂ ਵਿਊਜ਼ ਮਿਲੇ। ਇਸ ਟੀਜ਼ਰ 'ਚ ਸਪਨਾ ਨੇ ਸੂਟ ਪਾਇਆ ਹੋਇਆ ਹੈ ਜਿਸ 'ਚ ਉਸ ਦੇ ਕਈ ਸ਼ੈੱਡ ਨਜ਼ਰ ਆ ਰਹੇ ਹਨ। ਜਲਦੀ ਹੀ ਸਪਨਾ ਚੌਧਰੀ ਦਾ ਗਾਣਾ ਸੋਨੋਟੈਕ ਕੈਸਿਟਾਂ 'ਤੇ ਦਿਖਾਈ ਦੇਵੇਗਾ। ਨਵੇਂ ਹਰਿਆਣਵੀਂ ਗਾਣੇ ਦੀ ਸ਼ੂਟਿੰਗ ਸਪਨਾ ਨਾਲ ਆਕਾਸ਼ ਵਤਸ 'ਤੇ ਕੀਤੀ ਗਈ ਹੈ। ਇਸ ਦੇ ਬੋਲ ਸੋਨੂੰ ਮੰਜਰੀ ਨੇ ਲਿਖੇ ਹਨ ਜਦੋਂਕਿ ਇਸ ਨੂੰ ਵਿਸ਼ਵਜੀਤ ਚੌਧਰੀ ਨੇ ਗਾਇਆ ਹੈ। ਸਪਨਾ ਚੌਧਰੀ ਦੀ ਪ੍ਰਸਿੱਧੀ ਕਿਸੇ ਸੈਲੀਬ੍ਰਿਟੀ ਤੋਂ ਘੱਟ ਨਹੀਂ। ਉਸ ਦੇ ਗਾਣਿਆਂ ਦੀਆਂ ਵੀਡੀਓ ਯੂਟਿਊਬ 'ਤੇ ਕਈ ਦਿਨਾਂ ਤੋਂ ਆ ਰਹੀਆਂ ਹਨ। ਨੌਜਵਾਨਾਂ ਨੂੰ ਸਪਨਾ ਦੇ ਵੀਡੀਓ ਕਾਫੀ ਪਸੰਦ ਆਉਂਦੇ ਹਨ। ਸਪਨਾ ਦੀ ਦੇਸ਼ 'ਚ ਪਛਾਣ ਉਸ ਦੇ ਡਾਂਸ ਦੇ ਵੱਖਰੇ ਅੰਦਾਜ਼ ਕਰਕੇ ਹੈ। ਉਸ ਦੀ ਪ੍ਰਸਿੱਧੀ ਦਾ ਅੰਦਾਜਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਉਸ ਦਾ ਕਿਤੇ ਪ੍ਰੋਗਰਾਮ ਹੁੰਦਾ ਹੈ ਤਾਂ ਫੈਨਸ ਦੀ ਭੀੜ ਲੱਗ ਜਾਂਦੀ ਹੈ।

ਟਾਪ ਹੈਡਲਾਈਨ

Punjabi Singer Ammy Virk: ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
Punjabi Singer Arrest: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋ
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋਂ ਬਾਅਦ ਵਾਪਰੀ ਘਟਨਾ
Parmish Verma: ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...
ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Embed widget