ਪੜਚੋਲ ਕਰੋ

ਲਾਈਵ ਸਟੇਜ਼ ਡਾਂਸ ਪਰਫਾਰਮੈਂਸ ਦੌਰਾਨ ਧੜੱਮ ਕਰਕੇ ਡਿੱਗੀ ਸਪਨਾ ਚੌਧਰੀ, ਦੇਖੋ ਵੀਡੀਓ

ਅੱਜਕਲ੍ਹ ਹਰਿਆਣਵੀ ਡਾਂਸਰ ਚੌਧਰੀ ਦੀ ਇਕ ਪੁਰਾਣੀ ਵੀਡੀਓ ਸੁਰਖੀਆਂ 'ਚ ਹੈ। ਦਰਅਸਲ, ਸਪਨਾ ਹਰਿਆਣਵੀ 'ਗੋਲੀ ਚਲ ਜਾਵੇਗੀ' ਗਾਣੇ 'ਤੇ ਲਾਈਵ ਸਟੇਜ ਡਾਂਸ ਕਰ ਰਹੀ ਸੀ ਕਿ ਇਕ ਮੁਸ਼ਕਲ ਸਟੈਪ ਦੌਰਾਨ ਅਚਾਨਕ ਫਿਸਲ ਗਈ ਤੇ ਸਟੇਜ 'ਤੇ ਡਿੱਗ ਗਈ। ਉਸ ਨੇ ਤੁਰੰਤ ਆਪਣੇ ਡਿੱਗਣ ਨੂੰ ਇੱਕ ਡਾਂਸ ਸਟੈਪ ਬਣਾ ਦਿੱਤਾ।

ਹਰਿਆਣਵੀ ਡਾਂਸਰ ਸਪਨਾ ਚੌਧਰੀ ਆਪਣੇ ਸ਼ਾਨਦਾਰ ਡਾਂਸ ਕਾਰਨ ਲੱਖਾਂ ਫੈਨਸ ਦੇ ਦਿਲਾਂ 'ਤੇ ਰਾਜ ਕਰਦੀ ਹੈ। ਸਪਨਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਡਾਂਸ ਪ੍ਰਦਰਸ਼ਨ ਨੂੰ ਵੇਖਣ ਲਈ ਦੂਰੋਂ-ਦੂਰੋਂ ਪਹੁੰਚਦੇ ਹਨ। ਸਪਨਾ ਚੌਧਰੀ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਫੋਟੋਆਂ ਤੇ ਡਾਂਸ ਦੀਆਂ ਵੀਡੀਓ ਅਕਸਰ ਫੈਨਸ ਨਾਲ ਸ਼ੇਅਰ ਕਰਦੀ ਹੈ। ਸਪਨਾ ਦੇ ਇੰਸਟਾਗ੍ਰਾਮ 'ਤੇ 2 ਮਿਲੀਅਨ ਤੋਂ ਜ਼ਿਆਦਾ ਫੌਲੋਅਰਜ਼ ਹਨ। ਉਸ ਦਾ ਹਾਲ ਹੀ ਵਿੱਚ ਰਿਲੀਜ਼ ਹੋਇਆ ਹਰਿਆਣਵੀ ਗਾਣਾ 'ਤਾਲਿਬਾਨ' ਤੇ 'ਜਲੇਬੀ' ਦਰਸ਼ਕਾਂ ਵਿੱਚ ਬਹੁਤ ਮਸ਼ਹੂਰ ਹੋ ਰਿਹਾ ਹੈ। ਅੱਜਕਲ੍ਹ ਹਰਿਆਣਵੀ ਡਾਂਸਰ ਚੌਧਰੀ ਦੀ ਇਕ ਪੁਰਾਣੀ ਵੀਡੀਓ ਸੁਰਖੀਆਂ 'ਚ ਹੈ। ਦਰਅਸਲ, ਸਪਨਾ ਹਰਿਆਣਵੀ 'ਗੋਲੀ ਚਲ ਜਾਵੇਗੀ' ਗਾਣੇ 'ਤੇ ਲਾਈਵ ਸਟੇਜ ਡਾਂਸ ਕਰ ਰਹੀ ਸੀ ਕਿ ਇਕ ਮੁਸ਼ਕਲ ਸਟੈਪ ਦੌਰਾਨ ਅਚਾਨਕ ਫਿਸਲ ਗਈ ਤੇ ਸਟੇਜ 'ਤੇ ਡਿੱਗ ਗਈ। ਉਸ ਨੇ ਤੁਰੰਤ ਆਪਣੇ ਡਿੱਗਣ ਨੂੰ ਇੱਕ ਡਾਂਸ ਸਟੈਪ ਬਣਾ ਦਿੱਤਾ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਸਪਨਾ ਚੌਧਰੀ ਦੇ ਫੈਨਜ਼ ਪੇਜ ਨੇ ਸ਼ੇਅਰ ਕੀਤਾ ਹੈ। ਲੋਕ ਟਿੱਪਣੀ ਕਰਕੇ ਵੱਖਰੇ ਪ੍ਰਤੀਕਰਮ ਦੇ ਰਹੇ ਹਨ।
IMDB 'ਤੇ ਸਭ ਤੋਂ ਮਾੜੀ ਰੇਟਿੰਗ ਵਾਲੀ ਫਿਲਮ ਬਣੀ 'ਸੜਕ 2' ਇਸ ਤੋਂ ਪਹਿਲਾਂ ਵੀ ਸਪਨਾ ਇਕ ਵਾਰ ਸਪਨਾ ਦੇ ਲਾਈਵ ਸਟੇਜ ਡਾਂਸ ਪਰਫਾਰਮੈਂਸ ਦੌਰਾਨ ਡਿੱਗੀ ਸੀ। ਸਪਨਾ ਹਰਿਆਣਵੀ ਗਾਣੇ 'ਤੇਰੀ ਆਂਖਿਆ ਕਾ ਯੋ ਕਾਜਲ' 'ਤੇ ਡਾਂਸ ਕਰ ਰਹੀ ਸੀ ਜਦੋਂ ਉਹ ਡਾਂਸ ਸਟੈਪ ਕਰਦੇ ਹੋਏ ਡਿੱਗ ਪਈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
Big News: ਵੱਡੀ ਖਬਰ, ਰੈਸਟੋਰੇਂਟ 'ਤੇ ਅੰਨ੍ਹੇਵਾਹ ਹੋਈ ਫਾਇਰਿੰਗ, ਲਾਰੈਂਸ ਗੈਂਗ ਦੀ ਮਸ਼ਹੂਰ ਕਾਮੇਡੀਅਨ ਨੂੰ ਖੁੱਲ੍ਹੀ ਧਮਕੀ; ਬੋਲੇ- ਘਰ 'ਤੇ ਵੀ ਹਮਲਾ...
ਵੱਡੀ ਖਬਰ, ਰੈਸਟੋਰੇਂਟ 'ਤੇ ਅੰਨ੍ਹੇਵਾਹ ਹੋਈ ਫਾਇਰਿੰਗ, ਲਾਰੈਂਸ ਗੈਂਗ ਦੀ ਮਸ਼ਹੂਰ ਕਾਮੇਡੀਅਨ ਨੂੰ ਖੁੱਲ੍ਹੀ ਧਮਕੀ; ਬੋਲੇ- ਘਰ 'ਤੇ ਵੀ ਹਮਲਾ...
Punjabi Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਹਸਤੀ ਦੀ ਰੈਸਟੋਰੈਂਟ 'ਚੋਂ ਮਿਲੀ ਲਾਸ਼; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਹਸਤੀ ਦੀ ਰੈਸਟੋਰੈਂਟ 'ਚੋਂ ਮਿਲੀ ਲਾਸ਼; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget