ਪੜਚੋਲ ਕਰੋ

ਜਲਦੀ ਬਣੇਗੀ ਕਾਰਤਿਕ ਤੇ ਸਾਰਾ ਅਲੀ ਖ਼ਾਨ ਦੀ ਜੋੜੀ, ਪੜ੍ਹੋ ਪੂਰੀ ਖ਼ਬਰ

ਮੁੰਬਈ: ਕਾਰਤਿਕ ਆਰੀਆਨ ਅੱਜਕੱਲ੍ਹ ਆਪਣੀ ਫ਼ਿਲਮ ‘ਲੁਕਾ ਛਿੱਪੀ’ ਕਰਕੇ ਕਾਫੀ ਸੁਰਖੀਆਂ ‘ਚ ਹਨ। ਫ਼ਿਲਮ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਇਸ ‘ਚ ਕਾਰਤਿਕ ਇੱਕ ਪੱਤਰਕਾਰ ਦੇ ਕਿਰਦਾਰ ‘ਚ ਨਜ਼ਰ ਆ ਰਹੇ ਹਨ। ਫ਼ਿਲਮ ਨੂੰ ਫੈਨਸ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ। ਫ਼ਿਲਮ ਨਾਲ ਬੱਜ਼ ਕਰਨ ਮਗਰੋਂ ਹੁਣ ਕਾਰਤਿਕ ਦੇ ਫੈਨਸ ਲਈ ਇੱਕ ਹੋਰ ਖੁਸ਼ਖਬਰੀ ਹੈ। ਜੀ ਹਾਂ ਕਾਰਤਿਕ ਨਾਲ ਕੌਫ਼ੀ ਡੇਟ ‘ਤੇ ਜਾਣ ਦਾ ਇੰਤਜ਼ਾਰ ਕਰ ਰਹੀ ਐਕਟਰਸ ਜਲਦੀ ਹੀ ਉਸ ਨਾਲ ਸਕਰੀਨ ‘ਤੇ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਖ਼ਬਰਾਂ ਨੇ ਕਿ ਫ਼ਿਲਮ ‘ਲਵ ਆਜ ਕੱਲ੍ਹ’ ਦਾ ਸੀਕੁਅਲ ਹੋ ਸਕਦਾ ਹੈ। ਬੇਸੱਕ ਫ਼ਿਲਮ ਦਾ ਨਾਂ ਅਜੇ ਲੌਕ ਨਹੀਂ ਪਰ ਇਸ ਖ਼ਬਰ ਨਾਲ ਦੋਵਾਂ ਦੇ ਫੈਨਸ ਖੁਸ਼ ਹੋ ਜਾਣਗੇ। ਪਹਿਲਾਂ ਤਾਂ ਖ਼ਬਰਾਂ ਸੀ ਕਿ ਫ਼ਿਲਮ ‘ਚ ਸਾਰਾ ਆਪਣੇ ਪਾਪਾ ਸੈਫ ਅਲੀ ਖ਼ਾਨ ਨਾਲ ਨਜ਼ਰ ਆ ਸਕਦੀ ਹੈ ਪਰ ਸੈਫ ਨੇ ਇਨ੍ਹਾਂ ਖ਼ਬਰਾਂ ਨੂੰ ਸਿਰ ਤੋਂ ਨਾਕਾਰ ਦਿੱਤਾ। ਇਸ ਤੋਂ ਇਲਾਵਾ ਖ਼ਬਰਾਂ ਨੇ ਕਿ ਫ਼ਿਲਮ ‘ਚ ਕਾਰਤਿਕ ਤੇ ਸਾਰਾ ਅਲੀ ਦੇ ਨਾਲ ਰਣਦੀਪ ਹੁੱਡਾ ਵੀ ਨਜ਼ਰ ਆਉਣਗੇ।

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget