ਪੜਚੋਲ ਕਰੋ

Sara Ali Khan Birthday: ਸਾਰਾ ਅਲੀ ਖਾਨ ਦਾ 27ਵਾਂ ਜਨਮਦਿਨ, ਬਚਪਨ `ਚ ਮਾਪਿਆਂ ਦੇ ਤਲਾਕ ਤੋਂ ਟੁੱਟੀ ਸਾਰਾ, ਪੈਸੇ ਦੀ ਤੰਗੀ ਦੇਖੀ

Sara Ali Khan Birthday: ਇੱਕ ਵਾਰ ਇੱਕ ਇੰਟਰਵਿਊ ਵਿੱਚ ਸਾਰਾ ਅਲੀ ਖਾਨ ਨੇ ਆਪਣੇ ਮਾਤਾ-ਪਿਤਾ ਦੇ ਤਲਾਕ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ।

Happy Birthday Sara Ali Khan: ਅੱਜ ਅਦਾਕਾਰਾ ਸਾਰਾ ਅਲੀ ਖਾਨ ਦਾ ਜਨਮਦਿਨ ਹੈ। 12 ਅਗਸਤ 1995 ਨੂੰ ਮੁੰਬਈ 'ਚ ਜਨਮੀ ਸਾਰਾ ਅੱਜ 27 ਸਾਲ ਦੀ ਹੋ ਗਈ ਹੈ। ਸਾਰਾ ਅਲੀ ਖਾਨ ਸਿਰਫ ਆਪਣੀ ਫਿਲਮ ਲਈ ਹੀ ਨਹੀਂ ਬਲਕਿ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਜਾਣੀ ਜਾਂਦੀ ਹੈ। ਸਾਰਾ ਅਤੇ ਇਬਰਾਹਿਮ ਅਲੀ ਖਾਨ ਦਾ ਜਨਮ ਸੈਫ ਅਲੀ ਖਾਨ ਦੇ ਅੰਮ੍ਰਿਤਾ ਸਿੰਘ ਨਾਲ ਵਿਆਹ ਤੋਂ ਬਾਅਦ ਹੋਇਆ ਸੀ। ਇਹ ਵਿਆਹ ਸਾਲ 1991 'ਚ ਹੋਇਆ ਸੀ। ਹਾਲਾਂਕਿ, 2004 ਵਿੱਚ, ਵਿਆਹ ਦੇ 13 ਸਾਲ ਬਾਅਦ, ਸਾਰਾ ਅਲੀ ਖਾਨ ਦੇ ਮਾਤਾ-ਪਿਤਾ ਦਾ ਤਲਾਕ ਹੋ ਗਿਆ ਅਤੇ ਇੱਕ ਦੂਜੇ ਤੋਂ ਵੱਖ ਹੋ ਗਏ। ਇੱਕ ਵਾਰ ਇੱਕ ਇੰਟਰਵਿਊ ਵਿੱਚ ਸਾਰਾ ਅਲੀ ਖਾਨ ਨੇ ਆਪਣੇ ਮਾਤਾ-ਪਿਤਾ ਦੇ ਤਲਾਕ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Sara Ali Khan (@saraalikhan95)


ਤਲਾਕ ਨੇ ਮਾਂ ਅੰਮ੍ਰਿਤਾ ਸਿੰਘ ਨੂੰ ਬੁਰੀ ਤਰ੍ਹਾਂ ਤੋੜਿਆ: ਸਾਰਾ
ਸਾਰਾ ਨੇ ਦੱਸਿਆ ਕਿ ਉਸ ਨੂੰ 9 ਸਾਲ ਦੀ ਉਮਰ 'ਚ ਹੀ ਪਤਾ ਲੱਗਾ ਸੀ ਕਿ ਉਸ ਦੇ ਮਾਤਾ-ਪਿਤਾ ਇਕੱਠੇ ਰਹਿ ਕੇ ਖੁਸ਼ ਨਹੀਂ ਹਨ। ਅਭਿਨੇਤਰੀ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਮਾਂ ਨੂੰ ਲੰਬੇ ਸਮੇਂ ਤੋਂ ਹੱਸਦੇ ਨਹੀਂ ਦੇਖਿਆ ਸੀ ਪਰ ਜਦੋਂ ਉਸ ਦੇ ਮਾਤਾ-ਪਿਤਾ ਤਲਾਕ ਤੋਂ ਬਾਅਦ ਵੱਖ ਹੋਏ ਤਾਂ ਦੋਵੇਂ ਖੁਸ਼ ਅਤੇ ਉਤਸ਼ਾਹਿਤ ਸਨ।

 
 
 
 
 
View this post on Instagram
 
 
 
 
 
 
 
 
 
 
 

A post shared by Sara Ali Khan (@saraalikhan95)

ਸਾਰਾ ਕਹਿੰਦੀ ਹੈ, 'ਹੁਣ ਮੈਨੂੰ ਚੰਗਾ ਲੱਗਦਾ ਹੈ ਜਦੋਂ ਮੈਂ ਆਪਣੀ ਮਾਂ ਨੂੰ ਹੱਸਦੇ ਅਤੇ ਮਜ਼ਾਕ ਕਰਦੇ ਦੇਖਦੀ ਹਾਂ, ਮੈਂ ਕਈ ਸਾਲਾਂ ਤੋਂ ਸਭ ਕੁਝ ਯਾਦ ਕਰ ਰਹੀ ਹਾਂ ਪਰ ਅੱਜ ਮਾਂ ਨੂੰ ਹੱਸਦੇ ਦੇਖ ਕੇ ਮੈਨੂੰ ਖੁਸ਼ੀ ਮਹਿਸੂਸ ਹੁੰਦੀ ਹੈ'।

ਕਰੀਅਰ ਦੀ ਗੱਲ ਕਰੀਏ ਤਾਂ ਫਿਲਮ 'ਕੇਦਾਰਨਾਥ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਸਾਰਾ ਅਲੀ ਖਾਨ ਦੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਅਤਰੰਗੀ ਰੇ' ਸੀ। ਹਾਲਾਂਕਿ ਇਹ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਅਭਿਨੇਤਰੀ ਦੀਆਂ ਆਉਣ ਵਾਲੀਆਂ ਫਿਲਮਾਂ 'ਚ 'ਗੈਸ ਲਾਈਟ' ਅਤੇ 'ਲੁਕਾ ਚੂਪੀ 2' ਆਦਿ ਸ਼ਾਮਲ ਹਨ।

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget