ਪੜਚੋਲ ਕਰੋ

ਸਾਰਾ ਨੂੰ ਬਗ਼ੈਰ ਹੈਲਮੇਟ ਬਾਈਕ ‘ਤੇ ਬੈਠਣਾ ਪਿਆ ਮਹਿੰਗਾ, ਮਿਲਿਆ ਕਾਨੂੰਨੀ ਨੋਟਿਸ

ਦਿੱਲੀ ‘ਚ ਫ਼ਿਲਮ ਦੀ ਸ਼ੂਟਿੰਗ ਦੇ ਸਮੇਂ ਸਾਰਾ ਅਤੇ ਕਾਰਤਿਕ ਦੀ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਸੀ। ਇਸੇ ਦੌਰਾਨ ਉਨ੍ਹਾਂ ਦਾ ਇੱਕ ਵੀਡੀਓ ਦਿੱਲੀ ਦੀ ਸੜਕਾਂ ‘ਤੇ ਬਾਈਕ ‘ਤੇ ਘੁੰਮਦਿਆਂ ਦੀ ਵੀ ਹੈ।

ਮੁੰਬਈ: ਬਾਲੀਵੁੱਡ ‘ਚ ਧਮਾਕੇਦਾਰ ਐਂਟਰੀ ਕਰਨ ਤੋਂ ਬਾਅਦ ਇਨ੍ਹਾਂ ਦਿਨੀਂ ਨਿਊਯਾਰਕ ‘ਚ ਛੁੱਟੀਆਂ ਰਹੀ ਹੈ। ਇਸ ਤੋਂ ਪਹਿਲਾਂ ਸਾਰਾ ਨੇ ਦਿੱਲੀ ‘ਚ ਇਮਤਿਆਜ਼ ਅਲੀ ਦੀ ਫ਼ਿਲਮ ‘ਆਜ ਕਲ’ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਖ਼ਤਮ ਕੀਤੀ ਹੈ। ਇਸ ਫ਼ਿਲਮ ‘ਚ ਸਾਰਾ, ਕਾਰਤਿਕ ਆਰਿਅਨ ਨਾਲ ਨਜ਼ਰ ਆਵੇਗੀ। ਦਿੱਲੀ ‘ਚ ਫ਼ਿਲਮ ਦੀ ਸ਼ੂਟਿੰਗ ਦੇ ਸਮੇਂ ਸਾਰਾ ਅਤੇ ਕਾਰਤਿਕ ਦੀ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਸੀ। ਇਸੇ ਦੌਰਾਨ ਉਨ੍ਹਾਂ ਦਾ ਇੱਕ ਵੀਡੀਓ ਦਿੱਲੀ ਦੀ ਸੜਕਾਂ ‘ਤੇ ਬਾਈਕ ‘ਤੇ ਘੁੰਮਦਿਆਂ ਦੀ ਵੀ ਹੈ। ਇਸ ‘ਚ ਦੋਵਾਂ ਨੂੰ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ ਜਿਸ ਦਾ ਕਾਰਨ ਹੈ ਸਾਰਾ ਦਾ ਬਿਨਾਂ ਪਹਿਨੇ ਹੈਲਮੇਟ ਬਾਈਕ ‘ਤੇ ਬੈਠਣਾ। ਪਹਿਲਾਂ ਤਾਂ ਮਾਮਲਾ ਠੰਢਾ ਹੋ ਗਿਆ ਪਰ ਹੁਣ ਦਿੱਲੀ ਦੀ ਟ੍ਰੈਫਿਕ ਪੁਲਿਸ ਨੇ ਇਸ ਮਾਮਲੇ ‘ਚ ਸਾਰਾ ਨੂੰ ਲੀਗਲ ਨੋਟਿਸ ਭੇਜ ਦਿੱਤਾ ਹੈ। ਜਿਸ ਮੁਤਾਬਕ ਦਿੱਲੀ ਪੁਲਿਸ ਜਲਲੀ ਸਾਰਾ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ।

ਟਾਪ ਹੈਡਲਾਈਨ

"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
Ashutosh Rana: ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
ਪਾਟਨਰ ਨਾਲ ਰਿਸ਼ਤੇ ਹੋਣਗੇ ਮਜ਼ਬੂਤ, ਅਦਾਕਾਰ ਆਸ਼ੂਤੋਸ਼ ਰਾਣਾ ਤੋਂ ਜਾਣੋ Golden Rule, ਬੋਲੇ- 'ਰਿਸ਼ਤਾ ਬਣਨ ਤੋਂ ਬਾਅਦ, ਆਪਣੀਆਂ ਅੱਖਾਂ...'
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Embed widget