ਪੜਚੋਲ ਕਰੋ

ਕਾਰਤਿਕ ਨਾਲ ਡਿਨਰ ਡੇਟ ‘ਤੇ ਪਹੁੰਚੀ ਸਾਰਾ ਅਲੀ ਖ਼ਾਨ

ਮੁੰਬਈ: ਕਾਰਤਿਕ ਆਰੀਅਨ ਤੇ ਸਾਰਾ ਅਲੀ ਖ਼ਾਨ ਦੀ ਦੋਸਤੀ ਕਾਫੀ ਡੂੰਘੀ ਹੁੰਦੀ ਜਾ ਰਹੀ ਹੈ। ਸਾਰਾ ਤਾਂ ਪਹਿਲਾਂ ਹੀ ਕਬੂਲ ਕਰ ਚੁੱਕੀ ਹੈ ਕਿ ਉਸ ਨੂੰ ਕਾਰਤਿਕ ਕਾਫੀ ਪਸੰਦ ਹੈ ਤੇ ਉਹ ਉਸ ਨੂੰ ਡੇਟ ਕਰਨਾ ਚਾਹੁੰਦੀ ਹੈ। ਇਸੇ ਦੇ ਨਾਲ ਦੋਵਾਂ ਦੀ ਕੋਈ ਵੀ ਤਸਵੀਰ ਇੰਨਟਰਨੈੱਟ ‘ਤੇ ਕੁਝ ਸਮੇਂ ‘ਚ ਹੀ ਵਾਇਰਲ ਹੋ ਜਾਂਦੀ ਹੈ। ਹੁਣ ਦੋਵਾਂ ਦੀ ਇੱਕ ਹੋਰ ਤਸਵੀਰ ਵਾਇਰਲ ਹੋ ਰਹੀ ਹੈ ਜਿਸ ‘ਚ ਸਾਰਾ-ਕਾਰਤਿਕ ਡਿਨਰ ਇੰਜੂਆਏ ਕਰਦੇ ਨਜ਼ਰ ਆ ਰਹੇ ਹਨ। ਦੋਵਾਂ ਦੀ ਜੋੜੀ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੋਵੇਂ ਕੈਂਡਲ ਲਾਈਟ ਡਿਨਰ ਇੰਜੂਆਏ ਕਰ ਰਹੇ ਹਨ। ਇਸ ਤਸਵੀਰ ਨੂੰ ਦੋਵਾਂ ਵਿੱਚੋਂ ਕਿਸੇ ਨੇ ਸ਼ੇਅਰ ਨਹੀਂ ਕੀਤਾ। ਇਸ ਫੋਟੋ ਨੂੰ ਇੱਕ ਫੈਨ ਨੇ ਸ਼ੇਅਰ ਕੀਤਾ ਹੈ।
View this post on Instagram
 

Finally #kartikaryan #saraalikhan Together in restaurant at Delhi 💖💖😘😘 @saraalikhan95 @kartikaaryan 😘 @kartkaaryan #kartikaaryan #kartikaryan #Bollywood #King #Nationalcrush #Bestactoroftheyear #lukachupi #patipatniaurwoh #Moststylishyouthiconoftheyear #Starboy #Cool #saraalikhan #kritisanon #danishzehen #ootd #style #priyankachopra #ananyapanday #deepikapadukone #salmankhan #ranveersingh #Mumbai #photooftheday #selfie #happy

A post shared by KARTIK AARYAN (@kartkaaryan) on

ਸਾਰਾ-ਕਾਰਤਿਕ ਦੀ ਜੋੜੀ ਜਲਦੀ ਹੀ ਇਮਤਿਆਜ਼ ਅਲੀ ਦੀ ਰੋਮਾਂਟਿਕ ਫ਼ਿਲਮ ‘ਆਜਕਲ੍ਹ’ ‘ਚ ਨਜ਼ਰ ਆਉਣ ਵਾਲੀ ਹੈ ਜੋ ਅਗਲੇ ਸਾਲ ਰਿਲੀਜ਼ ਹੋਵੇਗੀ। ਫ਼ਿਲਮ ਦੀ ਸ਼ੂਟਿੰਗ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

ਟਾਪ ਹੈਡਲਾਈਨ

Punjabi Singer: ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?
ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ ਬਣਿਆ ਡਰ ਦਾ ਮਾਹੌਲ?
Singer Passed Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ..
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਭਰੀ ਜਵਾਨੀ ਚ ਮੌਤ, ਘਰ 'ਚ ਲਏ ਆਖਰੀ ਸਾਹ..
Artist Passed Away: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਸੌਂਦੇ ਸਮੇਂ ਆਇਆ ਹਾਰਟ ਅਟੈਕ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Embed widget