ਪੜਚੋਲ ਕਰੋ

ਸਾਰਾ ਅਲੀ ਨੇ ‘ਸਿੰਬਾ’ ਦੇ ਸੈੱਟ ‘ਤੇ ਕੀਤਾ ਜ਼ਬਰਦਸਤ ਐਕਸ਼ਨ, ਤਸਵੀਰਾਂ ਵਾਇਰਲ

ਮੁੰਬਈ: ਸੈਫ ਅਲੀ ਖ਼ਾਨ ਦੀ ਲਾਡਲੀ ਧੀ ਸਾਰਾ ਅਲੀ ਖ਼ਾਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜੋ ਉਸ ਦੀ ਦੂਜੀ ਫ਼ਿਲਮ ‘ਸਿੰਬਾ’ ਦੇ ਸੈੱਟ ਦੀ ਹੈ। ਤਸਵੀਰ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਸਾਰਾ ਜ਼ਬਰਦਸਤ ਐਕਸ਼ਨ ਕਰਨ ਦੇ ਮੂਡ ‘ਚ ਹੈ। ਨਾਲ ਹੀ ਸੋਸ਼ਲ ਮੀਡੀਆ ‘ਤੇ ਆਈ ਫੋਟੋ ਬਲੈਕ ਐਂਡ ਵਾਈਟ ‘ਚ ਹੈ। ਇਸ ਫੋਟੋ ‘ਚ ਸਾਰਾ ਟਸ਼ਨ ‘ਚ ਚਲਦੀ ਨਜ਼ਰ ਆ ਰਹੀ ਹੈ। ਉਸ ਦੇ ਸਾਹਮਣੇ ਇੱਕ ਸਖ਼ਸ਼ ਬਾਈਕ ‘ਤੇ ਨਜ਼ਰ ਆ ਰਿਹਾ ਹੈ। ਫੋਟੋ ਨੂੰ ਦੇਖ ਕੇ ਸਾਫ ਹੋ ਗਿਆ ਹੈ ਕਿ ਸਾਰਾ ਰੋਹਿਤ ਦੀ ਫ਼ਿਲਮ ‘ਚ ਰਣਵੀਰ ਸਿੰਘ ਨਾਲ ਰੋਮਾਂਸ ਤਾਂ ਕਰੇਗੀ ਨਾਲ ਹੀ ਸਾਰਾ ਫ਼ਿਲਮ ‘ਚ ਐਕਸ਼ਨ ਕਰਦੀ ਵੀ ਨਜ਼ਰ ਆਵੇਗੀ। ਇਸ ਤਸਵੀਰ ਨੂੰ ਖੂਦ ਸਾਰਾ ਅਲੀ ਖ਼ਾਨ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ।
View this post on Instagram
 
रोहित शेट्टी की हीरोइन 😎😉🤩👀🎉🏍 #simmba

A post shared by Sara Ali Khan (@saraalikhan95) on

ਸਾਰਾ ਨੇ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵੀ ਦਿੱਤਾ ਹੈ, ‘ਰੋਹਿਤ ਕੀ ਹੀਰੋਇਨ’। ਸਾਰਾ ਅਜੇ ਇਸ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ। ਪਰ ਉਸ ਦੀ ਫ਼ਿਲਮ ‘ਕੇਦਾਰਨਾਥ’ ਦੀ ਸ਼ੂਟਿੰਗ ਰਿਲੀਜ਼ ਹੋ ਚੁੱਕੀ ਹੈ ਜਿਸ ਦਾ ਟ੍ਰੇਲਰ ਵੀ ਰਿਲੀਜ਼ ਹੋ ਚੁੱਕਿਆ ਹੈ। ਸਾਰਾ ਦੀ ‘ਕੇਦਾਰਨਾਥ’ ਇਸੇ ਸਾਲ ਦਸੰਬਰ ‘ਚ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Embed widget