ਪੜਚੋਲ ਕਰੋ

ਸਾਰਾ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ‘ਸਿੰਬਾ’ ਦਾ ਨਵਾਂ ਪੋਸਟਰ

ਮੁੰਬਈ: ਐਕਟਰਸ ਸਾਰਾ ਅਲੀ ਖ਼ਾਨ ਤੇ ਰਣਵੀਰ ਸਿੰਘ ਆਪਣੀ ਆਉਣ ਵਾਲੀ ਫ਼ਿਲਮ ‘ਸਿੰਬਾ’ ਨੂੰ ਲੈ ਕੇ ਲਗਾਤਾਰ ਸੁਰਖੀਆਂ ‘ਚ ਬਣੇ ਹੋਏ ਹਨ। ਫ਼ਿਲਮ ਦੇ ਰਿਲੀਜ਼ ਹੋਣ ‘ਚ ਸਿਰਫ ਚਾਰ ਹੀ ਦਿਨ ਬਚੇ ਹਨ। ਇਸ ਨੂੰ ਲੈ ਕੇ ਸਾਰਾ ਤੇ ਰਣਵੀਰ ਜ਼ੋਰਾਂ ਨਾਲ ਫ਼ਿਲਮ ਦਾ ਪ੍ਰਮੋਸ਼ਨ ਕਰ ਰਹੇ ਹਨ। ਕੁਝ ਘੰਟੇ ਪਹਿਲਾਂ ਹੀ ਸਾਰਾ ਨੇ ਫ਼ਿਲਮ ਦਾ ਨਵਾਂ ਪੋਸਟਰ ਰਿਲੀਜ਼ ਕੀਤਾ ਹੈ। ਇਸ ਨਾਲ ਸਾਰਾ ਨੇ ਕੈਪਸ਼ਨ ‘ਚ ‘ਹੁਣ ਸਿਰਫ 4 ਦਿਨ ਬਾਕੀ ਹਨ’ ਲਿਖ ਫੈਨਸ ਨੂੰ ਫ਼ਿਲਮ ਦੀ ਰਿਲੀਜ਼ ਡੇਟ ਯਾਦ ਕਰਵਾਈ ਹੈ।
View this post on Instagram
 
4 days to go!!! 🦁🦁🦁🤩🤩🤩

A post shared by Sara Ali Khan (@saraalikhan95) on

ਹੁਣ ਸਾਹਮਣੇ ਆਏ ਪੋਸਟਰ ‘ਚ ਸਾਰਾ ਤੇ ਰਣਵੀਰ ਜ਼ਬਰਦਸਤ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਦੋਵਾਂ ਦਾ ਰੋਮਾਂਟਿਕ ਅੰਦਾਜ਼ ਫੈਨਸ ਨੂੰ ਕਾਫੀ ਪਸੰਦ ਆ ਰਿਹਾ ਹੈ। ਇਸੇ ਲਈ ਪੋਸਟ ਨੂੰ ਕੁਝ ਹੀ ਸਮੇਂ ‘ਚ ਲੱਖਾਂ ਲਾਈਕਸ ਮਿਲ ਚੁੱਕੇ ਹਨ। ਦੋ ਘੰਟਿਆਂ ‘ਚ ਹੀ ਪੋਸਟਰ ਨੂੰ 3 ਲੱਖ ਲਾਈਕ ਮਿਲੇ ਹਨ। ਫ਼ਿਲਮ ‘ਚ ਸਾਰਾ ਤੇ ਰਣਵੀਰ ਤੋਂ ਇਲਾਵਾ ਸੋਨੂੰ ਸੂਦ, ਅਜੈ ਦੇਵਗਨ, ਵਰਜੇਸ਼ ਹੀਰਾਜੀ, ਅਰੁਣ ਨਾਲਾਵਡੇ ਜਿਹੇ ਕਲਾਕਾਰ ਅਹਿਮ ਭੂਮਿਕਾ ‘ਚ ਹਨ। ‘ਸਿੰਬਾ’ 28 ਦਸੰਬਰ ਨੂੰ ਸਿਨੇਮਾਘਰਾਂ ‘ਚ ਦਸਤਕ ਦੇ ਰਹੀ ਹੈ। ਦੇਖਦੇ ਹਾਂ ਬਾਕਸਆਫਿਸ ‘ਤੇ ‘ਸਿੰਬਾ’ ਆਪਣੀ ਕਾਮਯਾਬੀ ਦੀ ਜੰਗ ਜਿੱਤ ਪਾਉਂਦਾ ਹੈ ਜਾਂ ਨਹੀਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Sirsa | Om Parkash Chotala ਨੇ ਪਾਈ ਵੋਟ, ਕਿਹਾ ਇਨੇਲੋ ਦੀ ਬਣੇਗੀ ਸਰਕਾਰHaryana Election 2024 | ਹਰਿਆਣਾ ਦੇ Exit Poll 'ਤੇ ਕੀ ਬੋਲੇ Bhupender Hooda |ਹਰਿਆਣਾ 'ਚ Exit Poll 'ਤੇ ਕੀ ਬੋਲੇ ਕਾਂਗਰਸ ਲੀਡਰ Rashid AlviSirsa ਤੋਂ Gopal Kanda ਨੇ ਕੀਤਾ ਜਿੱਤ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget