ਪੜਚੋਲ ਕਰੋ

ਸਾਰਾ ਦਾ ਅੰਮ੍ਰਿਤਾ ਸਿੰਘ ਨਾਲ ਬੇਹੱਦ ਪਿਆਰ, ਸ਼ੇਅਰ ਕੀਤੀਆਂ ਦੋ ਤਸਵੀਰਾਂ

ਮੁੰਬਈ: ਸੈਫ ਅਲੀ ਖ਼ਾਨ ਦੀ ਧੀ ਨੇ ਹਾਲ ਹੀ ‘ਚ ‘ਕੇਦਾਰਨਾਥ’ ਤੇ ‘ਸਿੰਬਾ’ ਨਾਲ ਬਾਲੀਵੁੱਡ ‘ਚ ਐਂਟਰੀ ਕੀਤੀ ਹੈ। ਪਹਿਲੀ ਹੀ ਫ਼ਿਲਮ ਨਾਲ ਸਾਰਾ ਨੇ ਲੋਕਾਂ ਨੂੰ ਆਪਣੀ ਸਾਦਗੀ ਤੇ ਐਕਟਿੰਗ ਦਾ ਦੀਵਾਨਾ ਬਣਾ ਦਿੱਤਾ ਹੈ। ਦੋ ਫ਼ਿਲਮਾਂ ਰਿਲੀਜ਼ ਤੋਂ ਬਾਅਦ ਸਾਰਾ ਅਜੇ ਛੁੱਟੀਆਂ ਮਨਾਂ ਰਹੀ ਹੈ। ਇਸ ਲਈ ਸਾਰਾ ਆਪਣੀ ਮਾਂ ਅੰਮ੍ਰਿਤਾ ਸਿੰਘ ਨਾਲ ਕੀਨੀਆ ਗਈ ਹੈ ਜਿੱਥੇ ਦੀਆਂ ਤਸਵੀਰਾਂ ਸਾਰਾ ਨੇ ਕੁਝ ਸਮਾਂ ਪਹਿਲਾਂ ਹੀ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਸਾਰਾ ਤੇ ਅੰਮ੍ਰਿਤਾ ਮਸਾਈ ਮਾਰਾ ਨੈਸ਼ਨਲ ਰਿਜਰਵ ‘ਚ ਆਰਾਮ ਦੇ ਪਲ ਬਿਤਾ ਰਹੀਆਂ ਹਨ। ਤਸਵੀਰਾਂ ਨਾਲ ਸਾਰਾ ਨੇ ਕੈਪਸ਼ਨ ਵੀ ਦਿੱਤਾ ਹੈ।
View this post on Instagram
 
Wilder and Wildest in the Wild 🌞🌚🌓🌛🌌🌅🇰🇪👩‍👧 #motherdaughter #hakunamatata #pinksky

A post shared by Sara Ali Khan (@saraalikhan95) on

ਸਾਰਾ ਨੇ ਹਾਲ ਹੀ ‘ਚ ਇੱਕ ਇੰਟਰਵਿਊ ‘ਚ ਕਿਹਾ ਹੈ ਕਿ ਉਸ ਨੂੰ ਲੋਕ ਅਕਸਰ ਕਹਿੰਦੇ ਹਨ ਕਿ ਅੰਮ੍ਰਿਤਾ ਨੇ ਸਾਰਾ ਦੀ ਪਰਵਰਿਸ਼ ‘ਚ ਕੋਈ ਕਮੀ ਨਹੀਂ ਛੱਡੀ ਤੇ ਸਾਰਾ ਆਪਣੇ ਪਾਪਾ ਸੈਫ ਅਲੀ ਨਾਲ ਸਕਰੀਨ ‘ਤੇ ਕੰਮ ਕਰਨਾ ਚਾਹੁੰਦੀ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget