ਪੜਚੋਲ ਕਰੋ

ਸਰਦੂਲ ਸਿਕੰਦਰ ਸਪੁਰਦ-ਏ-ਖਾਕ, ਗੁਰਦਾਸ ਮਾਨ ਸਣੇ ਕਈ ਹਸਤੀਆਂ ਪਹੁੰਚੀਆਂ

ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ। ਉਨ੍ਹਾਂ ਦਾ ਕੱਲ੍ਹ ਲੰਬੀ ਬਿਮਾਰੀ ਮਗਰੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।

ਖੰਨਾ: ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ। ਉਨ੍ਹਾਂ ਦਾ ਕੱਲ੍ਹ ਲੰਬੀ ਬਿਮਾਰੀ ਮਗਰੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।

 

ਅੱਜ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਨਾਮਵਰ ਗਾਇਕ ਤੇ ਸਿਆਸੀ ਹਸਤੀਆਂ ਪਹੁੰਚੀਆਂ। ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ। ਇਸ ਮੌਕੇ ਭਗਵੰਤ ਮਾਨ ਵੀ ਅੰਤਿਮ ਰਸਮਾਂ 'ਚ ਸ਼ਾਮਲ ਹੋਏ।

 

ਦੱਸ ਦਈਏ ਕਿ ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ। ਪੰਜ ਕੁ ਵਰ੍ਹੇ ਪਹਿਲਾਂ ਉਨ੍ਹਾਂ ਦੀ ਕਿਡਨੀ ਵੀ ਬਦਲੀ ਗਈ ਸੀ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ।

 

15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ। ਉਸ ਦੇ ਪੁਰਖੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧਤ ਸਨ। ਉਹ ਛੇ ਭੈਣ-ਭਰਾ ਸਨ।

 

ਸੰਨ 1980 ਵਿੱਚ ਉਨ੍ਹਾਂ ਦੀ ਪਹਿਲੀ ਕੈਸੇਟ ‘ਰੋਡਵੇਜ਼ ਦੀ ਲਾਰੀ’ ਕਾਫ਼ੀ ਮਕਬੂਲ ਹੋਈ। ਉਨ੍ਹਾਂ ਦੀ ਵਿਸ਼ਵ ਪੱਧਰ ’ਤੇ ਸਭ ਤੋਂ ਵੱਧ ਪੰਜ ਮਿਲੀਅਨ ਤੱਕ ਵਿਕਣ ਵਾਲੀ 1991 ਵਿੱਚ ਆਈ ਕੈਸੇਟ ‘ਹੁਸਨਾਂ ਦੇ ਮਾਲਕੋ’ ਸੀ। ਸਰਦੂਲ ਨੇ ਦੇਸ਼-ਵਿਦੇਸ਼ ਵਿੱਚ ਸੈਂਕੜੇ ਸ਼ੋਅ ਕੀਤੇ ਤੇ ਸੈਂਕੜੇ ਸੰਸਥਾਵਾਂ ਵੱਲੋਂ ਉਸ ਨੂੰ ਵੱਕਾਰੀ ਸਨਮਾਨ ਭੇਟ ਕੀਤੇ ਗਏ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

ਪੰਜਾਬ 'ਚ ਹੜ੍ਹਾਂ ਦਾ ਖ਼ਤਰਾ! NDRF ਤੇ ਫੌਜ ਦੀ ਵੱਡੀ ਰਿਹਰਸਲ
ਖੰਨਾ ਦੇ ਸਪਾ ਸੈਂਟਰਾਂ 'ਤੇ ਪੁਲਿਸ ਦਾ ਛਾਪਾ! 6 ਵਿਦੇਸ਼ੀ ਲੜਕੀਆਂ ਕਾਬੂ
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Embed widget