ਪੜਚੋਲ ਕਰੋ

ਅਫ਼ਸਾਨਾ ਖਾਨ ਦੀ ਅਵਾਜ਼ `ਚ `ਮੋਹ` ਫ਼ਿਲਮ ਦਾ ਇੱਕ ਹੋਰ ਗੀਤ ਰਿਲੀਜ਼, ਯੂਟਿਊਬ `ਤੇ ਕਰ ਰਿਹਾ ਟਰੈਂਡ

Moh Film New Song: `ਮੋਹ` ਫ਼ਿਲਮ ਦਾ ਇੱਕ ਹੋਰ ਗੀਤ `ਮੇਰੇ ਕੋਲ` ਰਿਲੀਜ਼ ਹੋਇਆ ਹੈ। 24 ਘੰਟਿਆਂ ਦੇ ਅੰਦਰ ਹੀ ਇਸ ਗੀਤ ਨੂੰ 1.9 ਮਿਲੀਅਨ ਵਿਊਜ਼ ਮਿਲੇ ਹਨ। ਯਾਨਿ ਕਿ ਇਸ ਗੀਤ ਨੂੰ 19 ਲੱਖ ਲੋਕ ਦੇਖ ਚੁੱਕੇ ਹਨ।

Sargun Mehta Film Moh: ਸਰਗੁਣ ਮਹਿਤਾ ਤੇ ਗੀਤਾਜ ਬਿੰਦਰੱਖੀਆ ਦੀ ਫ਼ਿਲਮ `ਮੋਹ` 16 ਸਤੰਬਰ ਨੂੰ ਰਿਲੀਜ਼ ਲਈ ਤਿਆਰ ਹੈ। ਫ਼ਿਲਮ ਦਾ ਟਰੇਲਰ ਦਰਸ਼ਕਾਂ ਦਾ ਦਿਲ ਜਿੱਤ ਚੁੱਕਿਆ ਹੈ। ਖਾਸ ਕਰਕੇ ਸਰਗੁਣ ਮਹਿਤਾ ਨੇ ਆਪਣੀ ਦਮਦਾਰ ਐਕਟਿੰਗ ਨਾਲ ਸਾਰਿਆਂ ਦਾ ਮਨ ਮੋਹ ਲਿਆ ਹੈ। ਇਸ ਦੇ ਨਾਲ ਫ਼ਿਲਮ ਦੇ ਸਾਰੇ ਹੀ ਗੀਤ ਸੁਪਰਹਿੱਟ ਹੋ ਗਏ ਹਨ। ਬੀ ਪਰਾਕ ਤੇ ਜਾਨੀ ਨੇ ਮਿਲ ਕੇ ਕਮਾਲ ਦੇ ਗੀਤ ਲਿਖੇ ਤੇ ਬਣਾਏ ਹਨ। 

ਹੁਣ `ਮੋਹ` ਫ਼ਿਲਮ ਦਾ ਇੱਕ ਹੋਰ ਗੀਤ `ਮੇਰੇ ਕੋਲ` ਰਿਲੀਜ਼ ਹੋਇਆ ਹੈ। 24 ਘੰਟਿਆਂ ਦੇ ਅੰਦਰ ਹੀ ਇਸ ਗੀਤ ਨੂੰ 1.9 ਮਿਲੀਅਨ ਵਿਊਜ਼ ਮਿਲੇ ਹਨ। ਯਾਨਿ ਕਿ ਇਸ ਗੀਤ ਨੂੰ 19 ਲੱਖ ਲੋਕ ਦੇਖ ਚੁੱਕੇ ਹਨ। ਨਾਲ ਹੀ ਇਹ ਗੀਤ ਯੂਟਿਊਬ ਤੇ ਮਿਊਜ਼ਿਕ ਲਈ 12ਵੇਂ ਨੰਬਰ ਤੇ ਟਰੈਂਡ ਕਰ ਰਿਹਾ ਹੈ। ਦੇਖੋ ਵੀਡੀਓ:

ਦੱਸ ਦਈਏ ਕਿ ਇਸ ਗੀਤ ਨੂੰ ਅਫ਼ਸਾਨਾ ਖਾਨ ਨੇ ਆਪਣੀ ਅਵਾਜ਼ ਦਿਤੀ ਹੈ। ਗੀਤ ਦੇ ਬੋਲ ਜਾਨੀ ਨੇ ਲਿਖੇ ਹਨ। ਜਦਕਿ ਗੀਤ ਨੂੰ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਹੈ। ਇਸ ਗੀਤ ਨੂੰ ਟਿਪਸ ਇੰਡਸਟਰੀਜ਼ ਦੇ ਮਿਊਜ਼ਿਕ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਤੇ ਸਰੋਤਿਆਂ ਨੂੰ ਇਹ ਗੀਤ ਖੂਬ ਪਸੰਦ ਆ ਰਿਹਾ ਹੈ। 

View this post on Instagram
 
A post shared by Sargun Mehta (@sargunmehta)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਦੀ ਫ਼ਿਲਮ `ਮੋਹ` ਉਨ੍ਹਾਂ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫ਼ਿਲਮਾਂ ਵਿੱਚੋਂ ਇੱਕ ਹੈ। ਫ਼ਿਲਮ `ਚ ਉਨ੍ਹਾਂ ਦਾ ਕਿਰਦਾਰ ਉਨ੍ਹਾਂ ਦੀਆਂ ਬਾਕੀ ਫ਼ਿਲਮਾਂ ਤੋਂ ਬਿਲਕੁਲ ਹਟ ਕੇ ਹੈ। ਫ਼ਿਲਮ ਦੇ ਡਾਇਲੌਗ ਵੀ ਜ਼ਬਰਦਸਤ ਹਨ। ਫ਼ਿਲਮ ਦੇ ਟਰੇਲਰ ਨੂੰ ਦੇਖ ਸਾਫ਼ ਪਤਾ ਲੱਗਦਾ ਹੈ ਕਿ ਇਹ ਫ਼ਿਲਮ ਪੰਜਾਬੀ ਸਿਨੇਮਾ ਨੂੰ ਇੱਕ ਅਲੱਗ ਹੀ ਲੈਵਲ ਤੇ ਲੈਕੇ ਜਾਵੇਗੀ।   

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget