ਪੜਚੋਲ ਕਰੋ

Sargun Mehta: ਸਰਗੁਣ ਮਹਿਤਾ ਮਨਾ ਰਹੀ ਵਿਆਹ ਦੀ 10ਵੀਂ ਵਰ੍ਹੇਗੰਢ, ਪਤੀ ਰਵੀ ਦੂਬੇ ਨਾਲ ਜਸ਼ਨ ਮਨਾਉਂਦੀ ਆਈ ਨਜ਼ਰ, ਦੇਖੋ ਵੀਡੀਓ

Sargun Mehta Ravie Dubey: ਸਰਗੁਣ ਮਹਿਤਾ ਆਪਣੇ ਪਤੀ ਰਵੀ ਦੂਬੇ ਨਾਲ ਦਸੰਬਰ 'ਚ ਵਿਆਹ ਦੀ 10ਵੀਂ ਵਰ੍ਹੇਗੰਢ ਮਨਾਉਣ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਹੀ ਸਾਰਵੀ ਨੇ ਆਪਣੇ ਵਿਆਹ ਦੀ 10ਵੀਂ ਵਰ੍ਹੇਗੰਢ ਦਾ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ।

Sargun Mehta Ravie Dubey Marriage Anniversary: ਸਰਗੁਣ ਮਹਿਤਾ ਉਹ ਅਭਿਨੇਤਰੀ ਹੈ ਜੋ ਟੀਵੀ ਦੀ ਦੁਨੀਆ ਤੋਂ ਪੰਜਾਬੀ ਸਿਨੇਮਾ 'ਚ ਆਈ ਸੀ। ਉਹ ਆਪਣੀ ਪਹਿਲੀ ਹੀ ਫਿਲਮ ਤੋਂ ਰਾਤੋਂ ਰਾਤ ਸਟਾਰ ਬਣ ਗਈ ਸੀ। ਸਰਗੁਣ ਮਹਿਤਾ ਅੱਜ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਇਸ ਦੇ ਨਾਲ ਨਾਲ ਉਹ ਆਪਣੀ ਪਰਸਨਲ ਲਾਈਫ ਨੂੰ ਲੈਕੇ ਵੀ ਚਰਚਾ ਵਿੱਚ ਰਹਿੰਦੀ ਹੈ।    

ਇਹ ਵੀ ਪੜ੍ਹੋ: ਨੈਸ਼ਨਲ ਟੈਲੀਵਿਜ਼ਨ 'ਤੇ ਵਿੱਕੀ ਜੈਨ ਦੀ ਮਾਂ ਨੇ ਸ਼ਰੇਆਮ ਲਾਈ ਨੂੰਹ ਅੰਕਿਤਾ ਲੋਖੰਡੇ ਦੀ ਕਲਾਸ, ਕਹਿ ਦਿੱਤੀਆਂ ਇਹ ਗੱਲਾਂ

ਸਰਗੁਣ ਮਹਿਤਾ ਆਪਣੇ ਪਤੀ ਰਵੀ ਦੂਬੇ ਨਾਲ ਦਸੰਬਰ 'ਚ ਵਿਆਹ ਦੀ 10ਵੀਂ ਵਰ੍ਹੇਗੰਢ ਮਨਾਉਣ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਹੀ ਸਾਰਵੀ (ਸਰਗੁਣ ਮਹਿਤਾ-ਰਵੀ ਦੂਬੇ ਦਾ ਕੱਪਲ ਨੇਮ) ਨੇ ਆਪਣੇ ਵਿਆਹ ਦੀ 10ਵੀਂ ਵਰ੍ਹੇਗੰਢ ਦਾ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਸਰਗੁਣ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਇਹ ਜੋੜਾ ਇਕ ਦੂਜੇ ਨਾਲ ਰੋਮਾਂਟਿਕ ਹੁੰਦਾ ਨਜ਼ਰ ਆ ਰਿਹਾ ਹੈ। ਦੋਵਾਂ ਦਾ ਇਹ ਰੋਮਾਂਟਿਕ ਅੰਦਾਜ਼ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Sargun Mehta (@sargunmehta)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਤੇ ਰਵੀ ਦੂਬੇ ਦੀ ਮੁਲਾਕਾਤ ਟੀਵੀ ਸੀਰੀਅਲ '12/24 ਕਰੋਲ ਬਾਗ' ਦੇ ਸੈੱਟ 'ਤੇ ਹੋਈ ਸੀ। ਦੋਵਾਂ ਨੇ ਇੱਕ ਦੂਜੇ ਨੂੰ 4 ਸਾਲ ਡੇਟ ਕਰਨ ਤੋਂ ਬਾਅਦ 2013 'ਚ ਵਿਆਹ ਕੀਤਾ ਸੀ। 2023 'ਚ ਦੋਵੇਂ ਆਪਣੇ ਵਿਆਹ ਦੀ 10ਵੀਂ ਵਰ੍ਹੇਗੰਢ ਮਨਾਉਣ ਜਾ ਰਹੇ ਹਨ। 

ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ‘ਚ ਕਾਫੀ ਐਕਟਿਵ ਹੈ । ਉਹ ਕਿਸਮਤ, ਸੁਰਖੀ ਬਿੰਦੀ, ਅੰਗਰੇਜ਼, ਕਾਲਾ ਸ਼ਾਹ ਕਾਲਾ, ਲਵ ਪੰਜਾਬ, ਜਿੰਦੂਆ, ਝੱਲੇ ਵਰਗੇ ਕਈ ਸੁਪਰ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਸ ਸਾਲ ਵੀ ਉਹ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਉਹ ਅਖੀਰਲੀ ਵਾਰ ਉਹ ਮੋਹ ਫ਼ਿਲਮ ਵਿੱਚ ਨਜ਼ਰ ਆਈ ਸੀ। 

ਇਹ ਵੀ ਪੜ੍ਹੋ: ਰਣਦੀਪ ਹੁੱਡਾ ਨੇ ਲਿਨ ਲੈਸ਼ਰਾਮ ਨਾਲ ਕੀਤਾ ਆਪਣੇ ਵਿਆਹ ਦਾ ਐਲਾਨ, ਵਿਆਹ ਦੀ ਤਰੀਕ ਦਾ ਵੀ ਕਰ ਦਿੱਤਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget