ਪੜਚੋਲ ਕਰੋ

Sargun Mehta: ਸਰਗੁਣ ਮਹਿਤਾ ਪਤੀ ਰਵੀ ਦੂਬੇ ਨਾਲ ਰੋਮਾਂਸ ਕਰਦੀ ਆਈ ਨਜ਼ਰ, ਜੋੜੇ ਦੀ ਪਿਆਰੀ ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

Sargun Mehta Ravie Dubey Video: ਸਰਗੁਣ ਨੇ ਆਪਣੇ ਪਤੀ ਰਵੀ ਦੂਬੇ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਦੋਵੇਂ ਪਤੀ-ਪਤਨੀ ਪਿਆਰ ਭਰੇ ਪਲ ਇੱਕ ਦੂਜੇ ਨਾਲ ਬਿਤਾਉਂਦੇ ਨਜ਼ਰ ਆ ਰਹੇ ਹਨ।

Sargun Mehta Ravie Dubey Video: ਸਰਗੁਣ ਮਹਿਤਾ ਅਕਸਰ ਹੀ ਲਾਈਮਲਾਈਟ 'ਚ ਬਣੀ ਰਹਿੰਦੀ ਹੈ। ਉਹ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੇ ਇਸ ਮੁਕਾਮ ਤੱਕ ਪਹੁੰਚਣ ਲਈ ਸਖਤ ਮੇਹਨਤ ਤੇ ਸੰਘਰਸ਼ ਕੀਤਾ ਹੈ। ਇਸ ਦੇ ਨਾਲ ਨਾਲ ਸਰਗੁਣ ਮਹਿਤਾ ਫਿਲਮਾਂ ਦੇ ਨਾਲ ਨਾਲ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਦਾ ਕਿਹੜਾ ਕਲਾਕਾਰ ਹੈ ਸਰਗੁਣ ਮਹਿਤਾ ਦਾ ਮਨਪਸੰਦ, ਜਾਣੋ ਅਦਾਕਾਰਾ ਨੇ ਕਿਉਂ ਕਿਹਾ, 'ਉਹ ਮੇਰੇ ਲਈ ਰੱਬ'

ਹਾਲ ਹੀ ;ਚ ਸਰਗੁਣ ਮਹਿਤਾ ਦੀ ਇੱਕ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸਰਗੁਣ ਨੇ ਆਪਣੇ ਪਤੀ ਰਵੀ ਦੂਬੇ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਦੋਵੇਂ ਪਤੀ-ਪਤਨੀ ਪਿਆਰ ਭਰੇ ਪਲ ਇੱਕ ਦੂਜੇ ਨਾਲ ਬਿਤਾਉਂਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਰਵੀ ਦੂਬੇ ਸਰਗੁਣ ਨਾਲ ਰੋਮਾਂਟਿਕ ਮੂਡ 'ਚ ਨਜ਼ਰ ਆ ਰਹੇ ਹਨ। ਇਸ ਦਰਮਿਆਨ ਸਰਗੁਣ ਤੇ ਰਵੀ ਦਾ ਪੈੱਟ ਡੌਗੀ ਵੀ ਉਨ੍ਹਾਂ ਦੇ ਨਾਲ ਨਜ਼ਰ ਆ ਰਿਹਾ ਹੈ। ਸਰਗੁਣ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਪਿਆਰ ਜ਼ਿੰਦਗੀ ਹੈ।' ਦੇਖੋ ਇਹ ਵੀਡੀਓ:

View this post on Instagram
 
A post shared by Sargun Mehta (@sargunmehta)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ, ਜੋ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਬੇਸਵਰੀ ਨਾਲ ਉਡੀਕ ਕਰਦੀ ਰਹਿੰਦੀ ਹੈ। ਸਰਗੁਣ ਦੇ ਸੋਸ਼ਲ ਮੀਡੀਆ 'ਤੇ 8 ਮਿਲੀਅਨ ਦੇ ਕਰੀਬ ਫੈਨਜ਼ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਸਰਗੁਣ ਹਾਲ ਹੀ 'ਚ ਫਿਲਮਾਂ 'ਸਿੱਧੂਜ਼ ਆਫ ਸਾਊਥਹਾਲ' ਤੇ 'ਨਿਗ੍ਹਾ ਮਾਰਦਾ ਆਈ ਵੇ' 'ਚ ਨਜ਼ਰ ਆਈ ਸੀ। ਇਨ੍ਹਾਂ ਫਿਲਮਾਂ ਨੂੰ ਬਾਕਸ ਆਫਿਸ 'ਤੇ ਠੀਕ ਠਾਕ ਹੀ ਰਿਸਪੌਂਸ ਮਿਿਲਿਆ ਸੀ। ਇਸ ਤੋਂ ਇਲਾਵਾ ਸਰਗੁਣ ਮਹਿਤਾ ਪ੍ਰੋਡਿਊਸਰ ਵੀ ਬਣ ਗਈ ਹੈ। ਉਸ ਨੇ 2 ਸੀਰੀਅਲ 'ਉਡਾਰੀਆਂ' ਤੇ 'ਜਨੂੰਨੀਅਤ' ਦਾ ਨਿਰਮਾਣ ਕੀਤਾ। ਦੋਵੇਂ ਹੀ ਸੀਰੀਅਲਾਂ ਨੂੰ ਖੂਬ ਪਸੰਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: 17 ਸਾਲਾਂ 'ਚ ਪਹਿਲੀ ਵਾਰ ਟੁੱਟੇਗਾ ਬਿੱਗ ਬੌਸ ਦਾ ਇਹ ਵੱਡਾ ਨਿਯਮ, ਘਰ 'ਚ ਇਸ ਚੀਜ਼ ਨਾਲ ਐਂਟਰੀ ਲੈਣਗੇ ਕੰਟੈਸਟੈਂਟ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget