ਪੜਚੋਲ ਕਰੋ

ਸਰਗੁਣ ਮਹਿਤਾ ਦਾ ਬੌਲੀਵੁੱਡ 'ਚ ਡੈਬਿਊ, ਅਕਸ਼ੇ ਕੁਮਾਰ ਨਾਲ ਆਵੇਗੀ ਨਜ਼ਰ 

ਬੈਕ ਟੁ ਬੈਕ ਸ਼ੂਟ ਹੋ ਰਹੀਆਂ ਫ਼ਿਲਮਾਂ ਦੀ ਲਿਸਟ 'ਚ ਇਕ ਹੋਰ ਫਿਲਮ ਸ਼ਾਮਿਲ ਹੋ ਗਈ ਹੈ। ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਫਿਲਮੀ ਸਿਤਾਰਿਆਂ ਵਿੱਚੋਂ ਇੱਕ, ਸਰਗੁਣ ਮਹਿਤਾ ਨੇ ਆਪਣੇ ਆਉਣ ਵਾਲੇ ਪ੍ਰੋਜੈਕਟ ਦਾ ਐਲਾਨ ਕੀਤਾ ਹੈ।

ਬੈਕ ਟੁ ਬੈਕ ਸ਼ੂਟ ਹੋ ਰਹੀਆਂ ਫ਼ਿਲਮਾਂ ਦੀ ਲਿਸਟ 'ਚ ਇਕ ਹੋਰ ਫਿਲਮ ਸ਼ਾਮਿਲ ਹੋ ਗਈ ਹੈ। ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਫਿਲਮੀ ਸਿਤਾਰਿਆਂ ਵਿੱਚੋਂ ਇੱਕ, ਸਰਗੁਣ ਮਹਿਤਾ ਨੇ ਆਪਣੇ ਆਉਣ ਵਾਲੇ ਪ੍ਰੋਜੈਕਟ ਦਾ ਐਲਾਨ ਕੀਤਾ ਹੈ। ਸਰਗੁਣ ਨੇ ਆਉਣ ਵਾਲੀ ਬਾਲੀਵੁੱਡ ਫਿਲਮ 'ਪ੍ਰੋਡਕਸ਼ਨ ਨੰਬਰ 41' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਫਿਲਮ ਵਿੱਚ ਬਾਲੀਵੁੱਡ ਸੁਪਰਸਟਾਰ ਅਕਸ਼ੇ ਕੁਮਾਰ ਲੀਡ ਕਿਰਦਾਰ ਵਿੱਚ ਨਜ਼ਰ ਆਉਣਗੇ। 

ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਫਿਲਮ ਦੀ ਪੂਰੀ ਟੀਮ ਨਾਲ ਸ਼ੂਟਿੰਗ ਦੇ ਮੌਕੇ ਤੋਂ ਤਸਵੀਰ ਵੀ ਸਾਹਮਣੇ ਆਈ ਹੈ। ਇਸ ਫਿਲਮ ਦੇ ਨਾਲ ਸਰਗੁਣ ਮਹਿਤਾ ਆਪਣਾ ਬੌਲੀਵੁੱਡ ਡੈਬਿਊ ਕਰ ਰਹੀ ਹੈ। 'ਪ੍ਰੋਡਕਸ਼ਨ ਨੰਬਰ 41' ਸਰਗੁਣ ਮਹਿਤਾ ਦੀ ਪਹਿਲੀ ਬੌਲੀਵੁੱਡ ਫਿਲਮ ਹੈ। ਸਰਗੁਣ ਦੇ ਬੌਲੀਵੁੱਡ 'ਚ ਡੈਬਿਊ ਨਾਲ ਉਨ੍ਹਾਂ ਦੇ ਫੈਨਜ਼ 'ਚ ਵੀ ਕਾਫੀ ਐਕਸਾਈਟਮੈਂਟ ਹੈ। 

ਪੂਜਾ ਭਗਨਾਨੀ ਬਾਲੀਵੁੱਡ ਇੰਡਸਟਰੀ ਦੇ ਸਭ ਤੋਂ ਵੱਡੇ ਪ੍ਰੋਡਕਸ਼ਨ ਹਾਊਸ ਵਿੱਚੋਂ ਇੱਕ ਪੂਜਾ ਇੰਟਰਟੇਨਮੈਂਟ ਦੇ ਬੈਨਰ ਹੇਠ ਫਿਲਮ ਦਾ ਨਿਰਮਾਣ ਕਰੇਗੀ, ਜਿਸਨੇ ਪਿਛਲੇ ਸਮੇਂ ਵਿੱਚ ਕਈ ਸੁਪਰਹਿੱਟ ਫਿਲਮਾਂ ਦਾ ਨਿਰਮਾਣ ਕੀਤਾ ਹੈ। ਇਸ ਫਿਲਮ ਨੂੰ ਡਾਇਰੈਕਟ ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਰਣਜੀਤ ਐਮ ਤਿਵਾੜੀ ਕਰਨਗੇ। ਜਿਨ੍ਹਾਂ ਨੇ ਅਕਸ਼ੇ ਕੁਮਾਰ ਦੀ ਹਾਲ ਹੀ ਦੇ ਵਿਚ ਆਈ ਫਿਲਮ 'ਬੈਲ ਬੌਟਮ' ਨੂੰ ਡਾਇਰੈਕਟ ਕੀਤਾ ਸੀ, ਇਹ ਫਿਲਮ ਵੀ 'ਪੂਜਾ ਇੰਟਰਟੇਨਮੈਂਟ' ਦੇ ਬੈਨਰ ਹੇਠ ਹੀ ਰਿਲੀਜ਼ ਹੋਈ ਸੀ।

'ਪ੍ਰੋਡਕਸ਼ਨ ਨੰਬਰ 41' ਦੀ ਲਗਭਗ ਸਾਰੀ ਟੀਮ ਫਿਲਮ 'ਬੈਲ ਬੌਟਮ' ਵਾਲੀ ਹੀ ਹੈ। ਸਰਗੁਣ ਮਹਿਤਾ ਦਾ ਨਾਮ ਸਟਾਰ ਕਾਸਟ ਵਿੱਚ ਇੱਕ ਵਾਧਾ ਹੈ। ਪ੍ਰੋਡਕਸ਼ਨ ਟੀਮ ਵਿੱਚ ਵਾਸ਼ੂ ਭਗਨਾਨੀ, ਜੈਕੀ ਭਗਨਾਨੀ ਅਤੇ ਦੀਪਸ਼ਿਖਾ ਦੇਸ਼ਮੁਖ ਵੀ ਸ਼ਾਮਲ ਹਨ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
Embed widget