ਪੜਚੋਲ ਕਰੋ

Sargun Mehta: 'ਮੋਹ' ਫਿਲਮ ਫਲੌਪ ਹੋਣ 'ਤੇ ਬੁਰੀ ਤਰ੍ਹਾਂ ਟੁੱਟਿਆ ਸੀ ਸਰਗੁਣ ਮਹਿਤਾ ਦਾ ਦਿਲ, ਬੋਲੀ- 'ਕਸਮ ਖਾਧੀ ਸੀ ਕਿ ਦੁਬਾਰਾ...'

Sargun Mehta Movies: ਸਰਗੁਣ ਮਹਿਤਾ ਨੇ ਖੁਲਾਸਾ ਕੀਤਾ ਹੈ ਕਿ 'ਮੋਹ' ਫਿਲਮ ਫਲੌਪ ਹੋਣ ਤੋਂ ਬਾਅਦ ਉਸ ਦਾ ਦਿਲ ਬੁਰੀ ਤਰ੍ਹਾਂ ਟੁੱਟ ਗਿਆ ਸੀ।

Sargun Mehta Video: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸਰਗੁਣ ਨੇ ਆਪਣੇ ਟੈਲੇਂਟ ਤੇ ਕਮਾਲ ਦੀ ਖੂਬਸੂਰਤੀ ਦੇ ਨਾਲ ਹਰ ਕਿਸੇ ਦੇ ਦਿਲ 'ਚ ਖਾਸ ਜਗ੍ਹਾ ਬਣਾਈ ਹੈ। ਸਰਗੁਣ ਮਹਿਤਾ ਨੂੰ ਆਖਰੀ ਵਾਰ ਫਿਲਮ 'ਨਿਗ੍ਹਾ ਮਾਰਦਾ ਆਈ ਵੇ' 'ਚ ਦੇਖਿਆ ਗਿਆ ਸੀ। ਇਸ ਫਿਲਮ 'ਚ ਉਹ ਗੁਰਨਾਮ ਭੁੱਲਰ ਨਾਲ ਨਜ਼ਰ ਆਈ ਸੀ।  

ਇਹ ਵੀ ਪੜ੍ਹੋ: ਖੁਸ਼ਖਬਰੀ, ਕੈਨੇਡਾ 'ਚ ਸਰਕਾਰੀ ਨੌਕਰੀ ਕਰਨ ਦਾ ਮੌਕਾ, ਸਤਿੰਦਰ ਸੱਤੀ ਨੇ ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ

ਇਸ ਤੋਂ ਪਹਿਲਾਂ ਸਰਗੁਣ 'ਮੋਹ' ਫਿਲਮ ;ਚ ਨਜ਼ਰ ਆਈ ਸੀ। ਇਹ ਫਿਲਮ ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲੌਪ ਹੋਈ ਸੀ। ਹੁਣ ਸਰਗੁਣ ਮਹਿਤਾ ਨੇ ਖੁਲਾਸਾ ਕੀਤਾ ਹੈ ਕਿ 'ਮੋਹ' ਫਿਲਮ ਫਲੌਪ ਹੋਣ ਤੋਂ ਬਾਅਦ ਉਸ ਦਾ ਦਿਲ ਬੁਰੀ ਤਰ੍ਹਾਂ ਟੁੱਟ ਗਿਆ ਸੀ। ਉਸ ਨੇ ਸਰਦਾਰਸ ਟੇਕ ਨਾਮ ਦੇ ਯੂਟਿਊਬ ਚੈਨਲ 'ਤੇ ਦਿੱਤੇ ਇੰਟਰਵਿਊ 'ਚ ਇਸ ਗੱਲ ਦਾ ਖੁਲਾਸਾ ਕੀਤਾ ਸੀ। ਉਸ ਨੇ ਕਿਹਾ ਸੀ ਕਿ 'ਸੱਟ ਡੂੰਘੀ ਲੱਗੀ ਹੋਵੇ ਤਾਂ ਸਮਝ ਨਹੀਂ ਆਉਂਦੀ ਕਿ ਫੱਟ ਖੁੱਲਾ ਛੱਡ ਕੇ ਠੀਕ ਹੋਊ ਜਾਂ ਪੱਟੀ ਬੰਨ੍ਹ ਕੇ। ਜਦੋਂ ਮੋਹ ਰਿਲੀਜ਼ ਹੋਈ ਤਾਂ ਮੈਂ ਉਸ ਫਿਲਮ ਨੂੰ ਹਰ ਤਰੀਕੇ ਨਾਲ ਦੇਖਿਆ ਕਿ ਸਾਡੇ ਤੋਂ ਗਲਤੀ ਕਿੱਥੇ ਹੋਈ। ਫਿਲਮ ਕਿਉਂ ਨਹੀਂ ਚੱਲੀ। ਮੈਂ ਇੱਕ ਟਾਈਮ 'ਤੇ ਇੰਨੀਂ ਗੁੱਸੇ ਹੋ ਗਈ ਤੇ ਫੈਸਲਾ ਕੀਤਾ ਕਿ ਮੈਂ ਹੁਣ ਇੱਧਾਂ ਦੀ ਫਿਲਮ ਨਹੀਂ ਕਰਨੀ। ਮੈਂ ਕਿਉਂ ਇੰਨੀਂ ਮੇਹਨਤ ਕਰਾਂ'। ਦੇਖੋ ਸਰਗੁਣ ਦੀ ਇਹ ਵੀਡੀਓ:

View this post on Instagram
 
A post shared by Sardar’s Take (@sardarstake)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਨੇ ਟੀਵੀ ਦੀ ਦੁਨੀਆ ਤੋਂ ਫਿਲਮ ਇੰਡਸਟਰੀ 'ਚ ਕਦਮ ਰੱਖਿਆ ਸੀ। ਉਹ ਅਮਰਿੰਦਰ ਗਿੱਲ ਨਾਲ 2015 'ਚ ਫਿਲਮ 'ਅੰਗਰੇਜ' 'ਚ ਨਜ਼ਰ ਆਈ ਸੀ। ਇਸੇ ਫਿਲਮ ਨੇ ਸਰਗੁਣ ਨੂੰ ਰਾਤੋ ਰਾਤ ਸਟਾਰ ਬਣਾਇਆ ਸੀ। ਇਸ ਤੋਂ ਬਾਅਦ ਸਰਗੁਣ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ।

ਇਹ ਵੀ ਪੜ੍ਹੋ: ਉਰਫੀ ਜਾਵੇਦ ਨੇ ਲੋਕਾਂ ਦੇ ਤਾਅਨਿਆਂ ਦਾ ਇੰਜ ਦਿੱਤਾ ਜਵਾਬ, ਖੁਦ ਹੀ ਪਹਿਨ ਲਏ ਜੁੱਤੇ, ਦੇਖੋ ਇਹ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget