ਪੜਚੋਲ ਕਰੋ

Sargun Mehta: ਸਰਗੁਣ ਮਹਿਤਾ-ਹਾਰਡੀ ਸੰਧੂ 'ਚ ਕੀ ਖਿਚੜੀ ਪੱਕ ਰਹੀ? ਸਰਗੁਣ ਨੇ ਪੋਸਟ ਸ਼ੇਅਰ ਕਰ ਹਾਰਡੀ ਨੂੰ ਕਹੀ ਇਹ ਗੱਲ, ਦੇਖੋ ਹਾਰਡੀ ਦਾ ਜਵਾਬ

Sargun Mehta Harddy Sandhu: ਵੀਡੀਓ ਦੀ ਕੈਪਸ਼ਨ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸਰਗੁਣ ਨੇ ਵੀਡੀਓ 'ਚ ਗਾਇਕ ਤੇ ਐਕਟਰ ਹਾਰਡੀ ਸੰਧੂ ਨੂੰ ਟੈਗ ਕੀਤਾ ਹੈ।

Sargun Mehta Harddy Sandhu: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਸਰਗੁਣ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇੰਨੀਂ ਦਿਨੀਂ ਸਰਗੁਣ ਕੋਈ ਨਵਾਂ ਪ੍ਰੋਜੈਕਟ ਨਹੀਂ ਕਰ ਰਹੀ ਹੈ, ਪਰ ਹਾਲ ਹੀ 'ਚ ਇੱਕ ਨਵੀਂ ਸੋਸ਼ਲ ਮੀਡੀਆ ਪੋਸਟ ਕਰਕੇ ਸਰਗੁਣ ਦਾ ਨਾਮ ਫਿਰ ਤੋਂ ਚਰਚਾ ਵਿੱਚ ਹੈ।

ਇਹ ਵੀ ਪੜ੍ਹੋ: ਇਸ ਸੁਤੰਤਰਤਾ ਦਿਵਸ ਮੌਕੇ ਘਰ ਬੈਠੇ ਇਨ੍ਹਾਂ ਦੇਸ਼ ਭਗਤੀ ਦੀਆ ਫਿਲਮਾਂ ਦਾ ਲਓ ਮਜ਼ਾ, ਦੇਖੋ ਲਿਸਟ

ਸਰਗੁਣ ਮਹਿਤਾ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਸਰਗੁਣ ਬੋਲਡ ਅਵਤਾਰ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸਰਗੁਣ ਦੀ ਇਸ ਵੀਡੀਓ 'ਤੇ ਫੈਨਜ਼ ਕਮੈਂਟ ਕਰਕੇ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਇਸ ਵੀਡੀਓ ਦੀ ਕੈਪਸ਼ਨ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸਰਗੁਣ ਨੇ ਵੀਡੀਓ 'ਚ ਗਾਇਕ ਤੇ ਐਕਟਰ ਹਾਰਡੀ ਸੰਧੂ ਨੂੰ ਟੈਗ ਕੀਤਾ ਹੈ। ਉਸ ਨੇ ਲਿਖਿਆ, 'ਹੈਲੋ, ਹਾਰਡੀ ਸੰਧੂ।'

View this post on Instagram
 
A post shared by Sargun Mehta (@sargunmehta)

ਇਸ ਦੇ ਜਵਾਬ 'ਚ ਹਾਰਡੀ ਨੇ ਸਰਗੁਣ ਦੀ ਪੋਸਟ 'ਤੇ ਕਮੈਂਟ ਕੀਤਾ, 'ਹੈਲੋ ਸਰਗੁਣ।' ਦੇਖੋ ਇਹ ਕਮੈਂਟ:

Sargun Mehta: ਸਰਗੁਣ ਮਹਿਤਾ-ਹਾਰਡੀ ਸੰਧੂ 'ਚ ਕੀ ਖਿਚੜੀ ਪੱਕ ਰਹੀ? ਸਰਗੁਣ ਨੇ ਪੋਸਟ ਸ਼ੇਅਰ ਕਰ ਹਾਰਡੀ ਨੂੰ ਕਹੀ ਇਹ ਗੱਲ, ਦੇਖੋ ਹਾਰਡੀ ਦਾ ਜਵਾਬ

ਸਰਗੁਣ ਦੀ ਇਸ ਪੋਸਟ ਦੀ ਕੈਪਸ਼ਨ ਅਤੇ ਇਸ 'ਤੇ ਹਾਰਡੀ ਸੰਧੂ ਦੇ ਕਮੈਂਟ ਨੇ ਫੈਨਜ਼ ਨੂੰ ਸੋਚਾਂ ਵਿੱਚ ਪਾ ਦਿੱਤਾ ਹੈ। ਕਿਉਂਕਿ ਹਾਰਡੀ ਨੂੰ ਟੈਗ ਕਰ ਸਰਗੁਣ ਨੇ ਇਹ ਸਸਪੈਂਸ ਬਣਾ ਦਿੱਤਾ ਹੈ ਕਿ ਆਖਰ ਦੋਵਾਂ ਦੀ ਜੋੜੀ ਇਕੱਠੇ ਕੀ ਕਮਾਲ ਕਰਨ ਜਾ ਰਹੀ ਹੈ। ਹੋ ਸਕਦਾ ਹੈ ਕਿ ਜਾਂ ਤਾਂ ਦੋਵੇਂ ਕਿਸੇ ਗੀਤ ਦੀ ਵੀਡੀਓ 'ਚ ਇਕੱਠੇ ਨਜ਼ਰ ਆਉਣ ਜਾਂ ਫਿਰ ਇਹ ਵੀ ਹੋ ਸਕਦਾ ਹੈ ਕਿ ਦੋਵੇਂ ਇਕੱਠੇ ਕਿਸੇ ਫਿਲਮ 'ਚ ਨਜ਼ਰ ਆਉਣ ਜਾ ਰਹੇ ਹਨ। ਦੱਸ ਦਈਏ ਕਿ ਸਰਗੁਣ ਮਹਿਤਾ ਤੇ ਹਾਰਡੀ ਸੰਧੂ 'ਤਿਤਲੀਆਂ' ਗੀਤ 'ਚ ਇਕੱਠੇ ਨਜ਼ਰ ਆਏ ਸੀ। ਇਸ ਗੀਤ ਨੂੰ ਅਫਸਾਨਾ ਖਾਨ ਨੇ ਆਪਣੀ ਆਵਾਜ਼ ਦਿੱਤੀ ਸੀ।

ਇਹ ਵੀ ਪੜ੍ਹੋ: ਨੀਰੂ ਬਾਜਵਾ-ਸਤਿੰਦਰ ਸਰਤਾਜ ਦੀ ਜੋੜੀ ਮੁੜ ਕਰੇਗੀ ਵਾਪਸੀ, ਫਿਲਮ 'ਸ਼ਾਇਰ' 'ਚ ਦਿਖੇਗੀ ਦੋਵਾਂ ਦੀ ਕੈਮਿਸਟਰੀ, ਜਾਣੋ ਰਿਲੀਜ਼ ਡੇਟ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget