ਪੜਚੋਲ ਕਰੋ

Sargun Mehta: ਸਰਗੁਣ ਮਹਿਤਾ ਪਤੀ ਰਵੀ ਦੂਬੇ ਨਾਲ ਬਾਸਕੇਟਬਾਲ ਖੇਡਦੀ ਆਈ ਨਜ਼ਰ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼

Sargun Mehta Video: ਸਰਗੁਣ ਮਹਿਤਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਉਹ ਆਪਣੇ ਪਤੀ ਤੇ ਐਕਟਰ ਰਵੀ ਦੂਬੇ ਨਾਲ ਨਜ਼ਰ ਆ ਰਹੀ ਹੈ। ਸਰਗੁਣ ਤੇ ਰਵੀ ਵੀਡੀਓ 'ਚ ਬਾਸਕੇਟਬਾਲ ਖੇਡਦੇ ਨਜ਼ਰ ਆ ਰਹੀ ਹੈ।

Sargun Mehta Ravi Dubey Video: ਪੰਜਾਬੀ ਮਾਡਲ ਤੇ ਅਦਾਕਾਰਾ ਸਰਗੁਣ ਮਹਿਤਾ ਟੌਪ ਦੀ ਅਭਿਨੇਤਰੀ ਹੈ। ਉਸ ਨੇ ਆਪਣੀ ਖੂਬਸੂਰਤੀ ਤੇ ਟੈਲੇਂਟ ਨਾਲ ਪੂਰੀ ਦੁਨੀਆ 'ਚ ਲੋਕਾਂ ਦੇ ਦਿਲਾਂ 'ਚ ਆਪਣੀ ਜਗ੍ਹਾ ਬਣਾਈ ਹੈ। ਇਸ ਦੇ ਨਾਲ ਨਾਲ ਸਰਗੁਣ ਮਹਿਤਾ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨਜ਼ ਫਾਲੋਇੰਗ ਹੈ। ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ।  

ਇਹ ਵੀ ਪੜ੍ਹੋ: ਜਦ ਹਦੀਦ ਨੇ ਆਪਣੀ ਧੀ ਕਸਮ ਖਾ ਕੇ ਮੰਗੀ ਮੁਆਫੀ, ਸਲਮਾਨ ਖਾਨ ਬੋਲੇ- 'ਧੀ ਦੇ ਹੁੰਦੇ ਇਹ ਸਭ ਕਰਨਾ ਬੇਹੱਦ...'

ਹੁਣ ਸਰਗੁਣ ਮਹਿਤਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਉਹ ਆਪਣੇ ਪਤੀ ਤੇ ਐਕਟਰ ਰਵੀ ਦੂਬੇ ਨਾਲ ਨਜ਼ਰ ਆ ਰਹੀ ਹੈ। ਸਰਗੁਣ ਤੇ ਰਵੀ ਵੀਡੀਓ 'ਚ ਬਾਸਕੇਟਬਾਲ ਖੇਡਦੇ ਨਜ਼ਰ ਆ ਰਹੀ ਹੈ। ਸਾਰਵੀ ਦਾ ਇਹ ਵੀਡੀਓ ਫੈਨਜ਼ ਦਾ ਖੂਬ ਦਿਲ ਜਿੱਤ ਰਿਹਾ ਹੈ। ਇਸ ਦੇ ਨਾਲ ਨਾਲ ਵੀਡੀਓ ਦੇ ਬੈਕਗਰਾਊਂਡ 'ਚ ਸ਼ਾਹਰੁਖ-ਕਾਜੋਲ ਦੀ ਫਿਲਮ 'ਕੁਛ ਕੁਛ ਹੋਤਾ ਹੈ' ਦਾ ਗਾਣਾ 'ਲੜਕੀ ਬੜੀ ਅਨਜਾਨੀ ਹੈ' ਚੱਲਦਾ ਵੀ ਸੁਣਿਆ ਜਾ ਸਕਦਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Sargun Mehta (@sargunmehta)

ਇਸ ਦੇ ਨਾਲ ਹੀ ਹਾਲ ਹੀ 'ਚ ਸਰਗੁਣ ਮਹਿਤਾ ਆਪਣੇ ਪਤੀ ਰਵੀ ਨਾਲ ਵਿਦੇਸ਼ 'ਚ ਛੁੱਟੀਆ ਮਨਾਉਣ ਵੀ ਗਈ ਹੋਈ ਸੀ। ਇੱਥੋਂ ਦੋਵਾਂ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆ ਸੀ।

View this post on Instagram
 
A post shared by Sargun Mehta (@sargunmehta)

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਦੀ ਅਭਿਨੇਤਰੀ ਹੈ। ਉਸ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਇੰਡਸਟਰੀ 'ਚ ਕਦਮ ਰੱਖਿਆ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਸਰਗੁਣ ਹਾਲ ਹੀ 'ਚ ਗੁਰਨਾਮ ਭੁੱਲਰ ਨਾਲ ਫਿਲਮ 'ਨਿਗ੍ਹਾ ਮਾਰਦਾ ਆਈ ਵੇ' 'ਚ ਨਜ਼ਰ ਆਈ ਸੀ। ਇਸ ਫਿਲਮ ਨੂੰ ਦਰਸ਼ਕਾਂ ਦਾ ਠੀਕ-ਠਾਕ ਹੀ ਰਿਸਪੌਂਸ ਮਿਿਲਿਆ ਸੀ।

ਇਹ ਵੀ ਪੜ੍ਹੋ: ਆਲੀਆ ਭੱਟ-ਰਣਵੀਰ ਸਿੰਘ ਦੀ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਦਾ ਦਮਦਾਰ ਟਰੇਲਰ ਰਿਲੀਜ਼, ਬਿਲਕੁਲ ਫਰੈਸ਼ ਲਵ ਸਟੋਰੀ ਜਿੱਤੇਗੀ ਦਿਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget