ਪੜਚੋਲ ਕਰੋ

Sargun Mehta: ਬਿਨਾਂ ਮੇਕਅੱਪ ਦੇ ਪੱਤਰਕਾਰਾਂ ਨੂੰ ਦੇਖ ਘਬਰਾਈ ਸਰਗੁਣ ਮਹਿਤਾ, ਬੋਲੀ- 'ਪਹਿਲਾਂ ਦੱਸਦੇ ਤਾਂ ਤਿਆਰ ਹੋ ਕੇ ਆਉਂਦੀ...'

Sargun Mehta Without makeup: ਸਰਗੁਣ ਮਹਿਤਾ ਦੀ ਹਾਲ ਹੀ 'ਚ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਬਿਨਾਂ ਮੇਕਅੱਪ ਦੇ ਨਜ਼ਰ ਆ ਰਹੀ ਹੈ। ਵੀਡੀਓ 'ਚ ਉਹ ਬਿਊਟੀ ਪਾਰਲਰ ਦੇ ਬਾਹਰ ਨਜ਼ਰ ਆ ਰਹੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Sargun Mehta Without Makeup: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਸਰਗੁਣ ਮਹਿਤਾ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ, ਜਿਸ ਨੇ ਟੀਵੀ ਦੀ ਦੁਨੀਆ ਤੋਂ ਪੰਜਾਬੀ ਇੰਡਸਟਰੀ `ਚ ਕਦਮ ਰੱਖਿਆ ਹੈ। ਇਸ ਦੇ ਨਾਲ ਨਾਲ ਸਰਗੁਣ ਮਹਿਤਾ ਸੋਸ਼ਲ ਮੀਡੀਆ ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫ਼ੈਨਜ਼ ਨਾਲ ਸ਼ੇਅਰ ਕਰਦੀ ਹੈ। 

ਇਹ ਵੀ ਪੜ੍ਹੋ: ਆਸਟਰੇਲੀਆ ਦੇ ਲੋਕਾਂ ਨੇ ਦੇਖੀ 'ਕੈਰੀ ਆਨ ਜੱਟਾ 3', ਗਿੱਪੀ ਗਰੇਵਾਲ ਨੇ ਦੱਸਿਆ ਆਸਟਰੇਲੀਆ ਵਾਲਿਆਂ ਨੂੰ ਕਿਵੇਂ ਲੱਗੀ ਫਿਲਮ

ਸਰਗੁਣ ਮਹਿਤਾ ਦੀ ਹਾਲ ਹੀ 'ਚ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਬਿਨਾਂ ਮੇਕਅੱਪ ਦੇ ਨਜ਼ਰ ਆ ਰਹੀ ਹੈ। ਵੀਡੀਓ 'ਚ ਉਹ ਬਿਊਟੀ ਪਾਰਲਰ ਦੇ ਬਾਹਰ ਨਜ਼ਰ ਆ ਰਹੀ ਹੈ। ਇੰਨੀਂ ਦੇਰ 'ਚ ਉਥੇ ਪਾਪਰਾਜ਼ੀ ਯਾਨਿ ਪੱਤਰਕਾਰ ਪਹੁੰਚ ਜਾਂਦੇ ਹਨ। ਪੱਤਰਕਾਰਾਂ ਨੂੰ ਦੇਖ ਕੇ ਸਰਗੁਣ ਮਹਿਤਾ ਨਰਵਸ ਹੋ ਜਾਂਦੀ ਹੈ ਯਾਨਿ ਘਬਰਾ ਜਾਂਦੀ ਹੈ। ਵੀਡੀਓ 'ਚ ਇਹ ਨਜ਼ਾਰਾ ਸਾਫ ਦੇਖਿਆ ਜਾ ਸਕਦਾ ਹੈ ਕਿ ਸਰਗੁਣ ਕੈਮਰੇ ਨਾਲ ਅੱਖਾਂ ਮਿਲਾਉਣ 'ਚ ਸਹਿਜ ਮਹਿਸੂਸ ਨਹੀਂ ਕਰ ਰਹੀ ਹੈ। ਇਹ ਵੀਡੀਓ ਦੇਖ ਕੇ ਇਹ ਵੀ ਪਤਾ ਲੱਗਦਾ ਹੈ ਕਿ ਸਰਗੁਣ ਨੂੰ ਕੋਈ ਆਈਡੀਆ ਨਹੀਂ ਕਿ ਉੱਥੇ ਅਚਾਨਕ ਪੱਤਰਕਾਰ ਆ ਜਾਣਗੇ। 

ਵੀਡੀਓ 'ਚ ਸਰਗੁਣ ਪੱਤਰਕਾਰ ਨੂੰ ਪੁੱਛਦੀ ਹੈ ਕਿ 'ਤੁਸੀਂ ਇਥੇ ਕਿਵੇਂ?' ਤਾਂ ਅੱਗੋਂ ਪਾਪਰਾਜ਼ੀ ਜਵਾਬ ਦਿੰਦਾ ਹੈ ਕਿ ਮੇਰਾ ਆਫਿਸ ਇੱਥੇ ਹੈ। ਫਿਰ ਸਰਗੁਣ ਕਹਿੰਦੀ ਹੈ ਕਿ ਮੈਨੂੰ ਪਹਿਲਾਂ ਪਤਾ ਹੁੰਦਾ ਕਿ ਤੁਸੀਂ ਇੱਥੇ ਆਓਗੇ ਤਾਂ ਮੈਂ ਤਿਆਰ ਹੋ ਕੇ ਆਉਂਦੀ। ਇਸ ਦਰਮਿਆਨ ਸਰਗੁਣ ਦੇ ਚਿਹਰੇ 'ਤੇ ਘਬਰਾਹਟ ਸਾਫ ਨਜ਼ਰ ਆ ਰਹੀ ਹੈ। ਦੇਖੋ ਵੀਡੀਓ:

View this post on Instagram
 
A post shared by Instant Bollywood (@instantbollywood)

ਹਾਲਾਂਕਿ ਸਰਗੁਣ ਪਹਿਲਾਂ ਵੀ ਫੈਨਜ਼ ਨਾਲ ਆਪਣੀਆਂ ਬਿਨਾਂ ਮੇਕਅੱਪ ਦੀਆ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਪਰ ਇਸ ਵਾਰ ਉਹ ਪੱਤਰਕਾਰਾਂ ਸਾਹਮਣੇ ਬਿਨਾਂ ਮੇਕਅੱਪ ਦੇ ਸਹਿਜ ਮਹਿਸੂਸ ਨਹੀਂ ਕਰ ਰਹੀ ਸੀ। ਦੇਖੋ ਸਰਗੁਣ ਦੀਆਂ ਬਿਨਾਂ ਮੇਕਅੱਪ ਦੀਆਂ ਤਸਵੀਰਾਂ:

Sargun Mehta: ਬਿਨਾਂ ਮੇਕਅੱਪ ਦੇ ਪੱਤਰਕਾਰਾਂ ਨੂੰ ਦੇਖ ਘਬਰਾਈ ਸਰਗੁਣ ਮਹਿਤਾ, ਬੋਲੀ- 'ਪਹਿਲਾਂ ਦੱਸਦੇ ਤਾਂ ਤਿਆਰ ਹੋ ਕੇ ਆਉਂਦੀ...

ਕਾਬਿਲੇਗ਼ੌਰ ਹੈ ਕਿ ਸਰਗੁਣ ਮਹਿਤਾ ਇੰਨੀਂ ਦਿਨੀਂ ਲਾਈਮਲਾਈਟ ਤੋਂ ਦੂਰ ਹੈ। ਉਹ ਹਾਲ ਹੀ ਆਪਣੇ ਪਤੀ ਰਵੀ ਦੂਬੇ ਨਾਲ ਛੱੁਟੀਆਂ ਮਨਾ ਕੇ ਪਰਤੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਸਰਗੁਣ ਹਾਲ ਹੀ 'ਚ ਗੁਰਨਾਮ ਭੁੱਲਰ ਨਾਲ ਫਿਲਮ 'ਨਿਗ੍ਹਾ ਮਾਰਦਾ ਆਈਂ ਵੇ' 'ਚ ਨਜ਼ਰ ਆਈ ਸੀ।

ਇਹ ਵੀ ਪੜ੍ਹੋ: ਸਾਊਥ ਦੇ ਇਸ ਮਸ਼ਹੂਰ ਵਿਲਨ ਨੇ ਹਰਿਆਣਾ ਦੀ ਟੀਚਰ ਨਾਲ ਕੀਤਾ ਵਿਆਹ, ਦੇਖੋ ਖੂਬਸੂਰਤ ਤਸਵੀਰਾਂ

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget