ਪੜਚੋਲ ਕਰੋ

‘Sacred Games’ ਦੇ ਦੂਜੇ ਸੀਜ਼ਨ 'ਚ ਸਰਤਾਜ ਤੇ ਗਣੇਸ਼ ਦਾ ਵੱਖਰਾ ਅੰਦਾਜ਼

ਵੈੱਬ ਸੀਰੀਜ਼ ‘ਸੈਕ੍ਰੈਡ ਗੇਮਸ’ ਆਪਣੇ ਦੂਜੇ ਸੀਜ਼ਨ ਦੇ ਨਾਲ ਜਲਦੀ ਹੀ ਆਉਣ ਵਾਲੀ ਹੈ। ਇਸ ਸੀਰੀਜ਼ ਦੇ ਸਾਰੇ ਕਿਰਦਾਰ ਲੋਕਾਂ ਨੂੰ ਖੂਬ ਪਸੰਦ ਆਏ ਸੀ ਅਤੇ ਇਸ ਸੀਰੀਜ਼ ਨੇ ਲੋਕਾਂ ਦੀ ਪਸੰਦ ਬਣਨ ‘ਚ ਜ਼ਿਆਦਾ ਸਮਾਂ ਨਹੀਂ ਲਿਆ।

ਮੁੰਬਈ: ਵੈੱਬ ਸੀਰੀਜ਼ ‘ਸੈਕ੍ਰੈਡ ਗੇਮਸ’ ਆਪਣੇ ਦੂਜੇ ਸੀਜ਼ਨ ਦੇ ਨਾਲ ਜਲਦੀ ਹੀ ਆਉਣ ਵਾਲੀ ਹੈ। ਇਸ ਸੀਰੀਜ਼ ਦੇ ਸਾਰੇ ਕਿਰਦਾਰ ਲੋਕਾਂ ਨੂੰ ਖੂਬ ਪਸੰਦ ਆਏ ਸੀ ਅਤੇ ਇਸ ਸੀਰੀਜ਼ ਨੇ ਲੋਕਾਂ ਦੀ ਪਸੰਦ ਬਣਨ ‘ਚ ਜ਼ਿਆਦਾ ਸਮਾਂ ਨਹੀਂ ਲਿਆ।
View this post on Instagram
 
Pichli baar kya bola tha Ganesh bhai ko ? Aukaaat...!!! #GaneshGaitonde2.0 @SacredGames_TV @netflix_in @anuragkashyap72

A post shared by Nawazuddin Siddiqui (@nawazuddin._siddiqui) on

ਸੀਰੀਜ਼ ‘ਚ ਗਣੇਸ਼ ਗਾਏਤੋਂਡੇ ਦਾ ਕਿਰਦਾਰ ਬਾਲੀਵੁੱਡ ਦੇ ਕਮਾਲ ਦੇ ਐਕਟਰ ਨਵਾਜ਼ੁਦੀਨ ਸਿੱਦਕੀ ਨੇ ਨਿਭਾਇਆ ਸੀ। ਜਿਸ ਤੋਂ ਬਾਅਦ ਉਹ ਇਸ ਦੇ ਦੂਜੇ ਪਾਰਟ ‘ਚ ਵੀ ਨਜ਼ਰ ਆਉਣਗੇ ਅਤੇ ਆਪਣਾ ਲੁੱਕ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ਲੁੱਕ ‘ਚ ਉਹ ਨਵੇਂ ਅੰਦਾਜ਼ ‘ਚ ਨਜ਼ਰ ਆ ੲਹੇ ਹਨ। ਲੁੱਕ ਨੂੰ ਸ਼ੇਅਰ ਕਰਦੇ ਉਨ੍ਹਾਂ ਨੇ ਕੈਪਸ਼ਨ ਵੀ ਦਿੱਤਾ ਹੈ। ਨੈਟਫਲਿਕਸ ਇੰਡੀਆ ਨੇ ਸੈਫ ਅਲੀ ਖ਼ਾਨ ਦੀ ਫੋਟੋ ਸ਼ੇਅਰ ਕੀਤੀ ਸੀ। ਇਸ ਪੋਸਟਰ ‘ਚ ਸੈਫ ਅਲੀ ਨੇ ਲਿਖੀਆ ਹੈ ਕਿ ਜੇਕਰ ਸਰਤਾਜ ਨੂੰ ਸਿਸਟਮ ਬਦਲਣਾ ਹੈ ਤਾਂ ਖੇਡ ਤਾਂ ਖੇਡਣਾ ਹੀ ਪਵੇਗਾ। ਸੈਫ ਅਲੀ ਅਤੇ ਨਵਾਜ਼ ਦੇ ਨਵੇਂ ਪੋਸਟਰਸ ਨੂੰ ਦੇਖਣ ਤੋਂ ਬਾਅਦ ਸੀਰੀਜ਼ ਦਾ ਇੰਤਜ਼ਾਰ ਹੋਰ ਜ਼ਿਆਦਾ ਵਧ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget