ਪੜਚੋਲ ਕਰੋ

Satinder Sartaaj: ਸਤਿੰਦਰ ਸਰਤਾਜ ਨੇ ਦਿਖਾਏ ਪੈਰਿਸ ਦੇ ਖੂਬਸੂਰਤ ਨਜ਼ਾਰੇ, ਸੋਸ਼ਲ ਮੀਡੀਆ 'ਤੇ ਗਾਇਕ ਨੇ ਸ਼ੇਅਰ ਕੀਤੀਆਂ ਤਸਵੀਰਾਂ

ਸਰਤਾਜ ਨੇ ਪੈਰਿਸ ਤੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪੈਰਿਸ ਦੇ ਖੂਬਸੂਰਤ ਨਜ਼ਾਰੇ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਇਨ੍ਹਾਂ ਤਸਵੀਰਾਂ 'ਚ ਸਰਤਾਜ ਵੀ ਬੇਹੱਦ ਹੈਂਡਸਮ ਨਜ਼ਰ ਆ ਰਹੇ ਹਨ। ਦੇਖੋ ਤਸਵੀਰਾਂ

Satinder Sartaaj Pics: ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਸਰਤਾਜ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ। ਇਸ ਸਾਲ ਸਰਤਾਜ ਨੇ 'ਕਲੀ ਜੋਟਾ' ਫਿਲਮ ਨਾਲ ਐਕਟਿੰਗ ਦੀ ਦੁਨੀਆ 'ਚ ਵੀ ਕਦਮ ਰੱਖਿਆ ਸੀ। ਉਨ੍ਹਾਂ ਦੇ ਕਿਰਦਾਰ ਦੀਦਾਰ ਨੂੰ ਖੂਬ ਪਸੰਦ ਕੀਤਾ ਗਿਆ ਸੀ।  

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਆਪਣੀ ਇਸ ਆਦਤ ਤੋਂ ਹਨ ਬੇਹੱਦ ਪਰੇਸ਼ਾਨ, ਬੋਲੇ- 'ਬਦਲਨਾ ਚਾਹੁੰਦਾ ਹਾਂ, ਪਰ ਕੀ ਕਰਾਂ...'

ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਹਾਲ ਹੀ 'ਚ ਸਰਤਾਜ ਦਾ ਗਾਣਾ 'ਪੈਰਿਸ ਦੀ ਜੁਗਨੀ' ਰਿਲੀਜ਼ ਹੋਇਆ ਸੀ। ਇਸ ਗਾਣੇ 'ਚ ਸਰਤਾਜ ਨੇ ਫਰੈਂਚ ਭਾਸ਼ਾ 'ਚ ਵੀ ਕੁੱਝ ਲਾਈਨਾਂ ਗਾਈਆਂ ਸੀ। ਇਹ ਗਾਣਾ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਖਾਸ ਕਰਕੇ ਪੈਰਿਸ ਦੇ ਖੂਬਸੂਰਤ ਨਜ਼ਾਰੇ ਵੀ ਦਰਸ਼ਕਾਂ ਨੂੰ ਬੇਹੱਦ ਪਸੰਦ ਆਏ ਸੀ। 

ਹੁਣ ਸਰਤਾਜ ਨੇ ਪੈਰਿਸ ਤੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਪੈਰਿਸ ਦੇ ਖੂਬਸੂਰਤ ਨਜ਼ਾਰੇ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਨਾਲ ਇਨ੍ਹਾਂ ਤਸਵੀਰਾਂ 'ਚ ਸਰਤਾਜ ਵੀ ਬੇਹੱਦ ਹੈਂਡਸਮ ਨਜ਼ਰ ਆ ਰਹੇ ਹਨ। ਦੇਖੋ ਇਹ ਤਸਵੀਰਾਂ:

View this post on Instagram
 
A post shared by Satinder Sartaaj (@satindersartaaj)

ਕਾਬਿਲੇਗ਼ੌਰ ਹੈ ਕਿ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਸਰਤਾਜ ਦਾ ਗਾਣਾ 'ਪੈਰਿਸ ਦੀ ਜੁਗਨੀ' ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਸਰਤਾਜ ਦੀ ਸ਼ਾਇਰੀ ਐਲਬਮ 'ਸ਼ਾਇਰਾਨਾ ਸਰਤਾਜ' ਵੀ ਹਾਲ ਹੀ 'ਚ ਰਿਲੀਜ਼ ਹੋਈ ਸੀ। ਇਸ ਤੋਂ ਇਲਾਵਾ ਇਸ ਸਾਲ ਸਰਤਾਜ ਨੇ 'ਕਲੀ ਜੋਟਾ' ਫਿਲਮ ਨਾਲ ਐਕਟਿੰਗ ਦੀ ਦੁਨੀਆ 'ਚ ਵੀ ਕਦਮ ਰੱਖਿਆ ਹੈ।

ਇਹ ਵੀ ਪੜ੍ਹੋ: ਗਾਇਕ ਕਾਕੇ ਨੇ ਕੀਤੀ ਅਜੀਬੋ ਗਰੀਬ ਹਰਕਤ, ਬੀਅਰ 'ਚ ਬਿਸਕੁਟ ਡੁਬੋ ਕੇ ਖਾਂਦਾ ਆਇਆ ਨਜ਼ਰ

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget