ਪੜਚੋਲ ਕਰੋ

ਸਤਿੰਦਰ ਸਰਤਾਜ ਵੱਲੋਂ ਪੰਜਾਬ `ਚ ਮਿਊਜ਼ਿਕ ਕੰਸਰਟ ਕਰਨ ਦਾ ਐਲਾਨ, ਇਨ੍ਹਾਂ ਸ਼ਹਿਰਾਂ `ਚ ਹੋਣਗੇ ਸ਼ੋਅਜ਼, ਫ਼ੈਨਜ਼ ਹੋ ਜਾਣ ਤਿਆਰ

Satinder Sartaj: ਸਤਿੰਦਰ ਸਰਤਾਜ ਨੇ ਪੰਜਾਬ `ਚ ਮਿਊਜ਼ਿਕ ਸ਼ੋਅ ਕਰਨ ਦਾ ਐਲਾਨ ਕਰ ਦਿਤਾ ਹੈ। ਸਰਤਾਜ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਇਸ ਬਾਰੇ ਪੋਸਟ ਸ਼ੇਅਰ ਕਰ ਜਾਣਕਾਰੀ ਦਿਤੀ ਹੈ।

Satinder Sartaj Domestic Tour: ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ ਫ਼ੈਨਜ਼ ਲਈ ਖੁਸ਼ਖਬਰੀ ਹੈ। ਗਾਇਕ ਨੇ ਪੰਜਾਬ `ਚ ਮਿਊਜ਼ਿਕ ਸ਼ੋਅ ਕਰਨ ਦਾ ਐਲਾਨ ਕਰ ਦਿਤਾ ਹੈ। ਸਰਤਾਜ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ `ਤੇ ਇਸ ਬਾਰੇ ਪੋਸਟ ਸ਼ੇਅਰ ਕਰ ਜਾਣਕਾਰੀ ਦਿਤੀ ਹੈ।

ਦੱਸ ਦਈਏ ਕਿ ਸਰਤਾਜ ਮੋਗਾ (28 ਅਗਸਤ ਨੂੰ ਸ਼ੋਅ ਹੋ ਚੁੱਕਿਆ), ਜਲੰਧਰ (3 ਸਤੰਬਰ, ਸੀਟੀ ਇੰਸਟੀਚਿਊਟ ਵਿਖੇ), ਲੁਧਿਆਣਾ (10 ਸਤੰਬਰ, ਗੁਰੂ ਨਾਨਕ ਭਵਨ ਵਿਖੇ), ਦਿੱਲੀ (ਸਿਰੀ ਫ਼ੋਰਟ ਆਡੀਟੋਰੀਅਮ ਵਿਖੇ), ਪਟਿਆਲਾ (8 ਅਕਤੂਬਰ ਪੰਜਾਬੀ ਯੂਨੀਵਰਸਿਟੀ), ਅੰਮ੍ਰਿਤਸਰ (15 ਅਕਤੂਬਰ ਖਾਲਸਾ ਕਾਲਜ), ਜੈਪੁਰ (29 ਅਕਤੂਬਰ ਨਿਰਮਲਾ ਆਡੀਟੋਰੀਅਮ) ਤੇ ਜੰਮੂ (12 ਨਵੰਬਰ ਜ਼ੋਰਾਵਰ ਆਡੀਟੋਰੀਅਮ) `ਚ ਸ਼ੋਅ ਕਰਨਗੇ। ਦੇਖੋ ਸਰਤਾਜ ਦੀ ਪੋਸਟ:

View this post on Instagram
 
A post shared by Satinder Sartaaj (@satindersartaaj)

ਸਰਤਾਜ ਦੀ ਸੋਸ਼ਲ ਮੀਡੀਆ ਪੋਸਟ ਮੁਤਾਬਕ ਉਹ ਮੋਗਾ `ਚ 28 ਅਗਸਤ ਨੂੰ ਮਿਊਜ਼ਿਕ ਕੰਸਰਟ ਪਰਫ਼ਾਰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਦਿੱਲੀ ਸ਼ੋਅਜ਼ ਦੀਆਂ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਹਨ। ਪੋਸਟ ਵਿੱਚ ਕੈਪਸ਼ਨ `ਚ ਸਰਤਾਜ ਨੇ ਇਹ ਵੀ ਦੱਸਿਆ ਕਿ ਉਹ ਲੋਕਾਂ ਦੀ ਡਿਮਾਂਡ ਅਨੁਸਾਰ ਹੋਰ ਸ਼ਹਿਰਾਂ ਵੀ ਕੰਸਰਟ ਕਰ ਸਕਦੇ ਹਨ। 

ਕਿਵੇਂ ਬੁੱਕ ਕਰੀਏ ਟਿਕਟਾਂ?
ਸਰਤਾਜ ਦੀ ਸੋਸ਼ਲ ਮੀਡੀਆ ਪੋਸਟ ਦੇ ਅਨੁਸਾਰ ਤੁਸੀਂ ਸਤਿੰਦਰ ਸਰਤਾਜ ਦੀ ਅਧਿਕਾਰਤ ਵੈਬਸਾਈਟ (www.satindersartaj.com) ਤੇ ਜਾ ਕੇ ਸ਼ੋਅ ਲਈ ਟਿਕਟਾਂ ਬੁੱਕ ਕਰਵਾ ਸਕਦੇ ਹੋ। ਕਾਬਿਲੇਗ਼ੌਰ ਹੈ ਕਿ ਹਾਲ ਹੀ `ਚ ਸਰਤਾਜ ਨੇ ਦੁਬਈ `ਚ ਵੀ ਲਾਈਵ ਕੰਸਰਟ ਕੀਤਾ ਸੀ, ਜਿਸ ਨੇ ਦਰਸ਼ਕਾਂ ਤੇ ਸਰੋਤਿਆਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ।   

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest

ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ

ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
Embed widget