ਪੜਚੋਲ ਕਰੋ

Satinder Sartaj: ਪੰਜਾਬੀ ਇੰਡਸਟਰੀ 'ਤੇ ਚੜ੍ਹਿਆ ਸਤਿੰਦਰ ਸਰਤਾਜ ਦਾ ਬੁਖਾਰ, ਇਨ੍ਹਾਂ ਅਭਿਨੇਤਰੀਆਂ ਨੇ 'ਰੁਤਬਾ' ਗਾਣੇ 'ਤੇ ਬਣਾਈਆਂ ਰੀਲਾਂ

Satinder Sartaj New Song: ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਪੰਜਾਬੀ ਇੰਡਸਟਰੀ 'ਤੇ ਸਤਿੰਦਰ ਸਰਤਾਜ ਦਾ ਬੁਖਾਰ ਚੜ੍ਹਦਾ ਨਜ਼ਰ ਆ ਰਿਹਾ ਹੈ। ਪੰਜਾਬੀ ਅਭਿਨੇਤਰੀਆਂ ਵੱਲੋਂ ਸਰਤਾਜ ਦੇ ਗਾਣੇ 'ਰੁਤਬਾ' 'ਤੇ ਰੀਲਾਂ ਬਣਾਈਆਂ ਜਾ ਰਹੀਆਂ ਹਨ।

Satinder Sartaj Rutba: ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚੋਂ ਇੱਕ ਹਨ। ਉਨ੍ਹਾਂ ਨੂੰ ਆਪਣੀ ਸੂਫੀ, ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਲਈ ਜਾਣਿਆ ਜਾਂਦਾ ਹੈ। ਇਸ ਦੇ ਨਾਲ ਨਾਲ ਅੱਜ ਕੱਲ ਸਰਤਾਜ ਦਾ ਨਾਂ ਸੁਰਖੀਆਂ 'ਚ ਛਾਇਆ ਹੋਇਆ ਹੈ। ਦਰਅਸਲ, ਸਰਤਾਜ ਦੀ ਫਿਲਮ 'ਕਲੀ ਜੋਟਾ' ਰਿਲੀਜ਼ ਲਈ ਤਿਆਰ ਹੈ। ਇਸ ਫਿਲਮ 'ਚ ਸਰਤਾਜ ਰੋਮਾਂਸ ਕਿੰਗ ਬਣੇ ਨਜ਼ਰ ਆ ਰਹੇ ਹਨ। ਪਰਦੇ 'ਤੇ ਉਨ੍ਹਾਂ ਦੀ ਨੂਰੀ ਬਾਜਵਾ ਦੇ ਨਾਲ ਰੋਮਾਂਟਿਕ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਫਿਲਮ ਦੇ ਗਾਣਿਆਂ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਉਰਫੀ ਜਾਵੇਦ ਨੇ ਸ਼ਾਹਰੁਖ ਖਾਨ ਨੂੰ ਵਿਆਹ ਲਈ ਕੀਤਾ ਪ੍ਰਪੋਜ਼, ਕੈਮਰੇ ਸਾਹਮਣੇ ਕਿਹਾ- ਮੈਨੂੰ ਦੂਜੀ ਪਤਨੀ ਬਣਾ ਲਓ

ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਪੰਜਾਬੀ ਇੰਡਸਟਰੀ 'ਤੇ ਸਤਿੰਦਰ ਸਰਤਾਜ ਦਾ ਬੁਖਾਰ ਚੜ੍ਹਦਾ ਨਜ਼ਰ ਆ ਰਿਹਾ ਹੈ। ਪੰਜਾਬੀ ਅਭਿਨੇਤਰੀਆਂ ਵੱਲੋਂ ਸਰਤਾਜ ਦੇ ਗਾਣੇ 'ਰੁਤਬਾ' 'ਤੇ ਰੀਲਾਂ ਬਣਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਇਹ ਗਾਣਾ ਲੋਕਾਂ ਦੀ ਪਸੰਦ ਬਣਿਆ ਹੋਇਆ ਹੈ। ਇਹ ਗਾਣਾ ਯੂਟਿਊਬ 'ਤੇ ਮਿਊਜ਼ਿਕ ਲਈ ਟਰੈਂਡ ਕਰ ਰਿਹਾ ਹੈ। ਆਓ ਦੇਖਦੇ ਹਾਂ ਕਿਹੜੀ ਕਿਹੜੀ ਪੰਜਾਬੀ ਹਸੀਨਾ ਨੇ 'ਰੁਤਬਾ' 'ਤੇ ਰੀਲ ਬਣਾਈ ਹੈ।

ਸਿੰਮੀ ਚਾਹਲ

View this post on Instagram
 
A post shared by ਸਿੰਮੀ ਚਾਹਲ (Simi Chahal) (@simichahal9)

ਸਤਿੰਦਰ ਸੱਤੀ

View this post on Instagram
 
A post shared by Satinder Satti (@satindersatti)

ਸੋਨੀਆ ਮਾਨ

View this post on Instagram
 
A post shared by Dr Sonia Mann (@soniamann01)

ਵਾਮਿਕਾ ਗੱਬੀ

View this post on Instagram
 
A post shared by Neeru Bajwa (@neerubajwa)

ਕਾਬਿਲੇਗ਼ੌਰ ਹੈ ਕਿ 'ਕਲੀ ਜੋਟਾ' ਦੀ ਕਹਾਣੀ 80-90 ਦੇ ਦਹਾਕਿਆਂ ਦੀ ਹੈ। ਇਸ ਵਿੱਚ ਇਹ ਦਿਖਾਇਆ ਗਿਆ ਹੈ ਕਿ 80-90 ਦਹਾਕਿਆਂ 'ਚ ਕੁੜੀਆਂ ਦੀ ਹਾਲਤ ਸਮਾਜ 'ਚ ਜ਼ਿਆਦਾ ਠੀਕ ਨਹੀਂ ਸੀ। ਦੱਸ ਦਈਏ ਕਿ ਇਸ ਫਿਲਮ 'ਚ ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਵਾਮਿਕਾ ਗੱਬੀ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਨੀਰੂ ਬਾਜਵਾ ਨੇ ਰਾਬੀਆ ਦੀ ਲੁੱਕ 'ਚ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਫਿਲਮ 3 ਫਰਵਰੀ ਨੂੰ ਰਿਲੀਜ਼ ਹੋਣ ਲਈ ਤਿਆਰ ਹੈ।

ਇਹ ਵੀ ਪੜ੍ਹੋ: 'ਅਨੁਪਮਾ' ਦੀ ਰੂਪਾਲੀ ਗਾਂਗੁਲੀ ਨੇ ਖਰੀਦੀ ਨਵੀਂ ਮਰਸਡੀਜ਼ ਕਾਰ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget