ਪੜਚੋਲ ਕਰੋ

ਸਤਿੰਦਰ ਸਰਤਾਜ ਦਾ ਨਵਾਂ ਗਾਣਾ, 'ਔਜ਼ਾਰ' ਨਾਲ ਕੀਤੀ ਕੁਦਰਤ ਦੀ ਸ਼ਲਾਘਾ

ਸੂਫ਼ੀ ਗਾਇਕ ਸਤਿੰਦਰ ਸਰਤਾਜ ਜੋ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਉਹ ਆਪਣੀ ਮਿੱਠੀ ਆਵਾਜ਼ ਨਾਲ ‘ਔਜ਼ਾਰ’ ਗੀਤ ਨਾਲ ਔਡੀਅੰਸ ਸਾਹਮਣੇ ਆਏ ਹਨ।

ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਜੋ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਰੂਬਰੂ ਹੋਏ ਹਨ। ਉਹ ਆਪਣੀ ਮਿੱਠੀ ਆਵਾਜ਼ ਨਾਲ ‘ਔਜ਼ਾਰ’ ਗੀਤ ਨਾਲ ਔਡੀਅੰਸ ਸਾਹਮਣੇ ਆਏ ਹਨ। ਦੱਸ ਦਈਏ ਕਿ ‘ਔਜ਼ਾਰ’ ਦੇ ਬੋਲ ਖੁਦ ਸਤਿੰਦਰ ਸਰਤਾਜ ਨੇ ਲਿਖੇ ਹਨ, ਜਦਕਿ ਇਸ ਗਾਣੇ ਨੂੰ ਬੀਟ ਮਨਿਸਟਰ ਮਿਊਜ਼ਿਕ ਦਿੱਤਾ ਹੈ। ਗਾਣੇ ‘ਚ ਕੁਦਰਤ ਦੀ ਸਿਫ਼ਤ ਤੇ ਮਨੁੱਖਤਾ ਦੀ ਗੱਲ ਕੀਤੀ ਗਈ ਹੈ। ਗਾਣੇ ਦਾ ਵੀਡੀਓ ਸੰਦੀਪ ਸ਼ਰਮਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਲੋਕਾਂ ਵੱਲੋਂ ਇਸ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਇੱਕੋ-ਮਿੱਕੇ’ ‘ਚ ਨਜ਼ਰ ਆਏ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Friday OTT Releases: ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
ਇਨ੍ਹਾਂ 5 ਫਿਲਮਾਂ-ਵੈੱਬ ਸੀਰੀਜ਼ ਨਾਲ ਸ਼ੁੱਕਰਵਾਰ ਹੋਏਗਾ ਧਮਾਕੇਦਾਰ, ਰੋਮਾਂਸ-ਸਸਪੈਂਸ ਅਤੇ ਥ੍ਰਿਲਰ ਦਾ ਆਏਗਾ ਭਰਪੂਰ ਮਜ਼ਾ...
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Embed widget