ਪੜਚੋਲ ਕਰੋ

ਕਰਨ ਔਜਲਾ ਦੇ ਮਿਊਜ਼ਿਕ ਕੰਸਰਟ `ਚ ਨਜ਼ਰ ਆਈ ਸਤਿੰਦਰ ਸੱਤੀ, ਅਦਾਕਾਰਾ ਨੇ ਸ਼ਾਇਰੀ ਨਾਲ ਬੰਨ੍ਹਿਆ ਸਮਾਂ

Satinder Satti Karan Aujla; ਸਤਿੰਦਰ ਸੱਤੀ ਨੇ ਕਰਨ ਔਜਲਾ ਦੇ ਟੋਰਾਂਟੋ ਸ਼ੋਅ ਵਿੱਚ ਸ਼ਿਰਕਤ ਕੀਤੀ। ਜਿਸ ਦਾ ਵੀਡੀਓ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ। ਪਹਿਲੇ ਵੀਡੀਓ `ਚ ਸਤਿੰਦਰ ਸੱਤੀ ਤੇ ਕਰਨ ਔਜਲਾ ਇਕੱਠੇ ਨਜ਼ਰ ਆ ਰਹੇ ਹਨ

Karan Aujla Satinder Satti: ਪੰਜਾਬੀ ਸਿੰਗਰ ਕਰਨ ਔਜਲਾ ਇੰਨੀਂ ਦਿਨੀਂ ਲਾਈਮ ਲਾਈਟ ;ਚ ਬਣੇ ਹੋਏ ਹਨ। ਹਾਲ ਹੀ `ਚ ਕਰਨ ਔਜਲਾ ਨੇ ਵਿਆਹ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਉਹ ਸੁਰਖੀਆਂ `ਚ ਆ ਗਏ ਸੀ। ਇਸ ਦੇ ਨਾਲ ਨਾਲ ਕਰਨ ਔਜਲਾ ਇੰਨੀਂ ਦਿਨੀਂ ਆਪਣੇ `ਵੇਅ ਅਹੈੱਡ ਟੂਰ` `ਚ ਬਿਜ਼ੀ ਹਨ। ਇਸ ਸਮੇਂ ਉਹ ਕੈਨੇਡਾ `ਚ ਮਿਊਜ਼ਿਕ ਕੰਸਰਟ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਮਿਊਜ਼ਿਕ ਕੰਸਰਟ `ਚ ਪੰਜਾਬੀ ਅਦਾਕਾਰਾ ਤੇ ਗਾਇਕਾ ਸਤਿੰਦਰ ਸੱਤੀ ਨੇ ਆਪਣੀ ਸ਼ਾਇਰੀ ਤੇ ਕਵਿਤਾਵਾਂ ਨਾਲ ਸਮਾਂ ਬੰਨ੍ਹਿਆ। 

ਸਤਿੰਦਰ ਸੱਤੀ ਨੇ ਕਰਨ ਔਜਲਾ ਦੇ ਟੋਰਾਂਟੋ ਸ਼ੋਅ ਵਿੱਚ ਸ਼ਿਰਕਤ ਕੀਤੀ। ਜਿਸ ਦਾ ਵੀਡੀਓ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤਾ। ਪਹਿਲੇ ਵੀਡੀਓ `ਚ ਸਤਿੰਦਰ ਸੱਤੀ ਤੇ ਕਰਨ ਔਜਲਾ ਇਕੱਠੇ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦਿਆਂ ਸੱਤੀ ਨੇ ਕੈਪਸ਼ਨ ਲਿਖੀ, "ਪਿਆਰ ਤੇ ਖੁੱਲ੍ਹੇ ਸਮਰਥਨ ਲਈ ਧੰਨਵਾਦ ਟੋਰਾਂਟੋ।" 

View this post on Instagram
 
A post shared by Satinder Satti (@satindersatti)

ਇਸ ਦੇ ਨਾਲ ਨਾਲ ਸੱਤੀ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਹ ਕਰਨ ਔਜਲਾ ਦੇ ਸ਼ੋਅ ਦੌਰਾਨ ਸਟੇਜ ਤੇ ਖੜੀ ਹੈ। ਸੱਤੀ ਆਪਣੀਆਂ ਕਵਿਤਾਵਾਂ ਨਾਲ ਫ਼ੈਨਜ਼ ਦਾ ਮਨੋਰੰਜਨ ਕਰ ਰਹੀ ਹੈ। ਵੀਡੀਓ `ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਆਡੀਟੋਰੀਅਮ `ਚ ਮੌਜੂਦ ਲੋਕ ਸੱਤੀ ਦੀ ਸ਼ਾਇਰੀ ਨੂੰ ਖੂਬ ਐਨਜੁਆਏ ਕਰ ਰਹੇ ਹਨ। 

View this post on Instagram
 
A post shared by Satinder Satti (@satindersatti)

ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਇੰਨੀਂ ਦਿਨੀਂ ਪੰਜਾਬੀ ਇੰਡਸਟਰੀ ਚ ਐਕਟਿਵ ਨਹੀਂ ਹੈ। ਉਹ ਵਿਦੇਸ਼ `ਚ ਰਹਿ ਰਹੀ ਹੈ। ਪਰ ਇਸ ਦੌਰਾਨ ਉਹ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਤੇ ਗਾਇਕਾ ਹੋਣ ਦੇ ਨਾਲ ਨਾਲ ਸੱਤੀ ਮੋਟੀਵੇਸ਼ਨਲ ਸਪੀਕਰ ਵੀ ਹੈ। ਉਹ ਆਪਣੇ ਪ੍ਰੇਰਨਾਦਾਇਕ ਵੀਡੀਓ ਆਪਣੇ ਨਿੱਜੀ ਯੂਟਿਊਬ ਚੈਨਲ ਤੇ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੇ ਫ਼ੈਨਜ਼ ਸੱਤੀ ਦੇ ਵੀਡੀਓਜ਼ ਨੂੰ ਖੂਬ ਪਿਆਰ ਦਿੰਦੇ ਹਨ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Embed widget