ਪੜਚੋਲ ਕਰੋ

Satinder Satti: ਸਤਿੰਦਰ ਸੱਤੀ 50 ਦੀ ਉਮਰ 'ਚ ਬਾਲੀਵੁੱਡ ਅਭਿਨੇਤਰੀਆਂ ਨੂੰ ਦਿੰਦੀ ਮਾਤ, ਅਦਾਕਾਰਾ ਦੀਆਂ ਤਸਵੀਰਾਂ ਕਰਨਗੀਆਂ ਹੈਰਾਨ

Satnder Satti Pics: ਸਤਿੰਦਰ ਸੱਤੀ ਦੀ ਨਵੀਂ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ। ਇਹ ਵੀਡੀਓ ਦੇਖ ਕੇ ਹਰ ਕੋਈ ਹੈਰਾਨ ਹੈ। ਇਸ ਵੀਡੀਓ 'ਚ ਸਤਿੰਦਰ ਸੱਤੀ ਲੁਕਸ ਦੇ ਮਾਮਲੇ 'ਚ ਨੌਜਵਾਨ ਅਭਿਨੇਤਰੀਆਂ ਨੂੰ ਟੱਕਰ ਦਿੰਦੀ ਨਜ਼ਰ ਆ ਰਹੀ ਹੈ

Satinder Satti New Pics: ਪੰਜਾਬੀ ਸਿੰਗਰ ਤੇ ਅਦਾਕਾਰਾ ਸਤਿੰਦਰ ਸੱਤੀ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਨੇ ਆਪਣੇ ਟੈਲੇਂਟ 'ਤੇ ਖੂਬਸੂਰਤੀ ਦੇ ਨਾਲ ਇੰਡਸਟਰੀ 'ਚ ਖਾਸ ਜਗ੍ਹਾ ਬਣਾਈ ਹੈ। ਸਤਿੰਦਰ ਸੱਤੀ ਦਾ ਜਨਮ 13 ਦਸੰਬਰ 1972 ਨੂੰ ਹੋਇਆ ਸੀ। ਉਨ੍ਹਾਂ ਦੀ ਉਮਰ 50 ਸਾਲ ਹੈ, ਪਰ ਉਨ੍ਹਾਂ ਨੂੰ ਦੇਖ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ ਕਿ ਉਨ੍ਹਾਂ ਦੀ ਇੰਨੀਂ ਉਮਰ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਜਦੋਂ ਦਿਲਜੀਤ ਦੋਸਾਂਝ ਨੇ ਕਰਨ ਜੌਹਰ ਨੂੰ ਇੰਪਰੈੱਸ ਕਰਨ ਲਈ ਪਹਿਨੇ ਸੀ 80 ਹਜ਼ਾਰ ਦੇ ਜੁੱਤੇ, ਪੜ੍ਹੋ ਇਹ ਕਿੱਸਾ

ਸਤਿੰਦਰ ਸੱਤੀ ਦੀ ਨਵੀਂ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ। ਇਹ ਵੀਡੀਓ ਦੇਖ ਕੇ ਹਰ ਕੋਈ ਹੈਰਾਨ ਹੈ। ਕਿਉਂਕਿ ਇਸ ਵੀਡੀਓ 'ਚ ਸਤਿੰਦਰ ਸੱਤੀ ਲੁਕਸ ਦੇ ਮਾਮਲੇ 'ਚ ਨੌਜਵਾਨ ਅਭਿਨੇਤਰੀਆਂ ਨੂੰ ਟੱਕਰ ਦਿੰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਵੀਡੀਓ 'ਚ ਸੱਤੀ ਨੀਲੇ ਰੰਗ ਦੇ ਪੰਜਾਬੀ ਸੂਟ 'ਚ ਨਜ਼ਰ ਆ ਰਹੀ ਹੈ। ਇਸ ਸੂਟ ਨਾਲ ਉਨ੍ਹਾਂ ਨੇ ਹੈਵੀ ਮੇਕਅੱਪ ਤੇ ਹੈਵੀ ਜਿਊਲਰੀ ਕੈਰੀ ਕੀਤੀ ਹੈ। ਉਨ੍ਹਾਂ ਨੇ ਆਪਣੇ ਲੱੁਕ ਨੂੰ ਖੁੱਲ੍ਹੇ ਵਾਲਾਂ ਨਾਲ ਕੰਪਲੀਟ ਕੀਤਾ ਹੈ। ਵੀਡੀਓ 'ਚ ਸੱਤੀ ਦੀਆਂ ਦਿਲਕਸ਼ ਅਦਾਵਾਂ ਨੇ ਫੈਨਜ਼ ਨੂੰ ਦੀਵਾਨਾ ਬਣਾ ਦਿੱਤਾ ਹੈ। ਦੇਖੋ ਸੱਤੀ ਦੀ ਇਹ ਵੀਡੀਓ:

View this post on Instagram
 
A post shared by Satinder Satti (@satindersatti)

ਕਾਬਿਲੇਗ਼ੌਰ ਹੈ ਕਿ ਇੰਨੀਂ ਦਿਨੀਂ ਸਤਿੰਦਰ ਸੱਤੀ ਭਾਰਤ ਵਿੱਚ ਹੀ ਹੈ। ਉਹ ਕੈਨੇਡਾ 'ਚ ਰਹਿੰਦੀ ਹੈ ਅਤੇ ਇੰਨੀਂ ਦਿਨੀਂ ਭਾਰਤ 'ਚ ਛੁੱਟੀਆਂ ਬਿਤਾਉਣ ਲਈ ਆਈ ਹੋਈ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੀ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾਂਦਾ ਹੈ।

ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਨੇ ਇਸੇ ਸਾਲ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸੱਤੀ ਕੈਨੇਡੀਅਨ ਵਕੀਲ ਬਣ ਗਈ ਹੈ। ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ਪੂਰੇ ਪੰਜਾਬ 'ਚ ਖੁਸ਼ੀ ਦਾ ਮਾਹੌਲ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸੱਤੀ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਇਹ ਵੀ ਪੜ੍ਹੋ: 'ਸੋ ਹਾਈ' ਗਾਣਾ ਰਿਲੀਜ਼ ਹੋਣ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਹੋਟਲ 'ਚ ਕਿਉਂ ਮਾਂਜਦਾ ਸੀ ਭਾਂਡੇ, ਵਜ੍ਹਾ ਕਰੇਗੀ ਹੈਰਾਨ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget