ਪੜਚੋਲ ਕਰੋ

Satinder Satti: ਸਤਿੰਦਰ ਸੱਤੀ ਨੇ ਸ਼ਾਇਰਾਨਾ ਅੰਦਾਜ਼ ਨਾਲ ਫਿਰ ਲੁੱਟੀ ਮਹਿਫਲ, ਸ਼ਾਇਰੀ ਸੁਣ ਫੈਨਜ਼ ਬੋਲੇ- 'ਤੁਹਾਡੇ ਅਲਫਾਜ਼ ਦਿਲ ਨੂੰ ਛੂਹ ਗਏ...'

Satinder Satti Shayari: ਸਤਿੰਦਰ ਸੱਤੀ ਨੇ ਹੁਣ ਇੱਕ ਹੋਰ ਸ਼ਾਇਰੀ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ, ਜਿਸ ਵਿਚ ਉਹ ਰੋਮਾਂਟਿਕ ਸ਼ਾਇਰੀ ਕਰਦੀ ਨਜ਼ਰ ਆਂ ਰਹੀ ਹੈ। ਉਨ੍ਹਾਂ ਦੀ ਲਵ ਸ਼ਾਇਰੀ ਨੇ ਫੈਨਜ਼ ਦਾ ਦਿਲ ਜਿੱਤ ਲਿਆ ਹੈ।

Satinder Satti Shayari: ਪੰਜਾਬੀ ਗਾਇਕਾ, ਅਦਾਕਾਰਾ, ਕਵਿੱਤਰੀ ਤੇ ਮੋਟੀਵੇਸ਼ਨਲ ਸਪੀਕਰ ਅਤੇ ਹੁਣ ਵਕੀਲ ਵੀ। ਸਤਿੰਦਰ ਸੱਤੀ ਨੂੰ ਮਲਟੀ ਟੈਲੇਂਟਡ ਕਹਿਣਾ ਗਲਤ ਨਹੀਂ ਹੋਵੇਗਾ। ਉਹ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸੱਤੀ ਦੀ ਸ਼ਾਇਰੀ ਵਾਲਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਇਆ ਸੀ। ਉਨ੍ਹਾਂ ਦੀ ਸ਼ਾਇਰੀ ਨੂੰ ਖੂਬ ਪਸੰਦ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਸਰਗੁਣ ਮਹਿਤਾ ਤੇ ਰਵੀ ਦੂਬੇ ਦੇ ਗਾਣੇ 'ਵੇ ਹਾਣੀਆ' ਨੇ ਪਾਈਆਂ ਧਮਾਲਾਂ, ਸੋਸ਼ਲ ਮੀਡੀਆ 'ਤੇ ਕਰ ਰਿਹਾ ਟਰੈਂਡ, ਖੂਬ ਬਣ ਰਹੀਆਂ ਰੀਲਾਂ

View this post on Instagram
 
A post shared by Satinder Satti (@satindersatti)

ਇਸ ਤੋਂ ਬਾਅਦ ਸਤਿੰਦਰ ਸੱਤੀ ਨੇ ਹੁਣ ਇੱਕ ਹੋਰ ਸ਼ਾਇਰੀ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ, ਜਿਸ ਵਿਚ ਉਹ ਰੋਮਾਂਟਿਕ ਸ਼ਾਇਰੀ ਕਰਦੀ ਨਜ਼ਰ ਆਂ ਰਹੀ ਹੈ। ਉਨ੍ਹਾਂ ਦੀ ਲਵ ਸ਼ਾਇਰੀ ਨੇ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਇਸ ਦੇ ਨਾਲ ਨਾਲ ਸ਼ਾਇਰੀ ਪੇਸ਼ ਕਰਨ ਦਾ ਉਨ੍ਹਾਂ ਦਾ ਅੰਦਾਜ਼ ਹੋਰ ਵੀ ਕਾਤਿਲ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Satinder Satti (@satindersatti)

ਕਾਬਿਲੇਗ਼ੌਰ ਹੈ ਕਿ ਸਤਿੰਦਰ ਸੱਤੀ ਪਿਛਲੇ ਸਾਲ ਕੈਨੇਡਾ 'ਚ ਵਕੀਲ ਬਣੀ ਸੀ। ਉਨ੍ਹਾਂ ਨੇ 47 ਸਾਲ ਦੀ ਉਮਰ 'ਚ ਲਾਅ ਦੀ ਡਿਗਰੀ ਹਾਸਲ ਕੀਤੀ ਅਤੇ ਕੈਨੇਡਾ 'ਚ ਇੰਮੀਗਰੇਸ਼ਨ ਵਕੀਲ ਬਣ ਗਈ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਨ੍ਹਾਂ ਦੇ ਸੋਸ਼ਲ ਮੀਡੀਆ 'ਤੇ ਲੱਖਾਂ ਫਾਲੋਅਰਜ਼ ਹਨ, ਜੋ ਉਨ੍ਹਾਂ ਦੀਆਂ ਖੂਬਸੂਰਤ ਪੋਸਟਾਂ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਸੱਤੀ ਆਪਣੇ ਫੈਨਜ਼ ਨੂੰ ਸਮੇਂ-ਸਮੇਂ 'ਤੇ ਗਿਆਨ ਦਾ ਡੋਜ਼ ਵੀ ਦਿੰਦੀ ਰਹਿੰਦੀ ਹੈ। ਉਨ੍ਹਾਂ ਦੇ ਮੋਟੀਵੇਸ਼ਨਲ ਮੈਸੇਜ ਵੀ ਸੋਸ਼ਲ ਮੀਡੀਆ 'ਤੇ ਛਾਏ ਰਹਿੰਦੇ ਹਨ।  

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਇਹ ਹਮਸ਼ਕਲ ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ, ਵਾਇਰਲ ਵੀਡੀਓ ਦੇਖ ਤੁਸੀਂ ਵੀ ਖਾ ਜਾਓਗੇ ਧੋਖਾ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget